couponatlas.

Гуру Грантх Сахиб (гурмукхи): Анг 758

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਿਉ ਧਰਤੀ ਸੋਭ ਕਰੇ ਜਲੁ ਬਰਸੈ; ਤਿਉ ਸਿਖੁ. ਗੁਰ ਮਿਲਿ ਬਿਗਸਾਈ ॥੧੬॥ ਸੇਵਕ ਕਾ ਹੋਇ ਸੇਵਕੁ ਵਰਤਾ; ਕਰਿ ਕਰਿ ਬਿਨਉ ਬੁਲਾਈ ॥੧੭॥ ਨਾਨਕ ਕੀ ਬੇਨੰਤੀ. ਹਰਿ ਪਹਿ; ਗੁਰ ਮਿਲਿ. ਗੁਰ ਸੁਖੁ ਪਾਈ ॥੧੮॥ ਤੂ ਆਪੇ ਗੁਰੁ, ਚੇਲਾ ਹੈ ਆਪੇ; ਗੁਰ ਵਿਚੁ ਦੇ. ਤੁਝਹਿ ਧਿਆਈ ॥੧੯॥ ਜੋ ਤੁਧੁ ਸੇਵਹਿ. ਸੋ ਤੂਹੈ ਹੋਵਹਿ; ਤੁਧੁ. ਸੇਵਕ ਪੈਜ ਰਖਾਈ ॥੨੦॥ ਭੰਡਾਰ ਭਰੇ ਭਗਤੀ ਹਰਿ ਤੇਰੇ; ਜਿਸੁ ਭਾਵੈ ਤਿਸੁ ਦੇਵਾਈ ॥੨੧॥ ਜਿਸੁ ਤੂੰ ਦੇਹਿ. ਸੋਈ ਜਨੁ ਪਾਏ; ਹੋਰ ਨਿਹਫਲ ਸਭ ਚਤੁਰਾਈ ॥੨੨॥ ਸਿਮਰਿ ਸਿਮਰਿ ਸਿਮਰਿ ਗੁਰੁ ਅਪੁਨਾ; ਸੋਇਆ ਮਨੁ ਜਾਗਾਈ ॥੨੩॥ ਇਕੁ ਦਾਨੁ ਮੰਗੈ ਨਾਨਕੁ ਵੇਚਾਰਾ; ਹਰਿ ਦਾਸਨਿ ਦਾਸੁ ਕਰਾਈ ॥੨੪॥ ਜੇ ਗੁਰੁ ਝਿੜਕੇ. ਤ ਮੀਠਾ ਲਾਗੈ; ਜੇ ਬਖਸੇ. ਤ ਗੁਰ ਵਡਿਆਈ ॥੨੫॥ ਗੁਰਮੁਖਿ ਬੋਲਹਿ. ਸੋ ਥਾਇ ਪਾਏ; ਮਨਮੁਖਿ ਕਿਛੁ ਥਾਇ. ਨ ਪਾਈ ॥੨੬॥ ਪਾਲਾ ਕਕਰੁ ਵਰਫ ਵਰਸੈ; ਗੁਰਸਿਖੁ. ਗੁਰ ਦੇਖਣ ਜਾਈ ॥੨੭॥ ਸਭੁ ਦਿਨਸੁ ਰੈਣਿ. ਦੇਖਉ ਗੁਰੁ ਅਪੁਨਾ; ਵਿਚਿ ਅਖੀ. ਗੁਰ ਪੈਰ ਧਰਾਈ ॥੨੮॥ ਅਨੇਕ ਉਪਾਵ ਕਰੀ ਗੁਰ ਕਾਰਣਿ; ਗੁਰ ਭਾਵੈ. ਸੋ ਥਾਇ ਪਾਈ ॥੨੯॥ ਰੈਣਿ ਦਿਨਸੁ ਗੁਰ ਚਰਣ ਅਰਾਧੀ; ਦਇਆ ਕਰਹੁ ਮੇਰੇ ਸਾਈ ॥੩੦॥ ਨਾਨਕ ਕਾ ਜੀਉ ਪਿੰਡੁ ਗੁਰੂ ਹੈ; ਗੁਰ ਮਿਲਿ. ਤ੍ਰਿਪਤਿ ਅਘਾਈ ॥੩੧॥ ਨਾਨਕ ਕਾ ਪ੍ਰਭੁ. ਪੂਰਿ ਰਹਿਓ ਹੈ; ਜਤ ਕਤ ਤਤ ਗੋਸਾਈ ॥੩੨॥੧॥ ਰਾਗੁ ਸੂਹੀ ਮਹਲਾ ੪ ਅਸਟਪਦੀਆ ਘਰੁ ੧੦ ॥ ੴ ਸਤਿਗੁਰ ਪ੍ਰਸਾਦਿ ॥ ਅੰਦਰਿ ਸਚਾ ਨੇਹੁ; ਲਾਇਆ ਪ੍ਰੀਤਮ ਆਪਣੈ ॥ ਤਨੁ ਮਨੁ ਹੋਇ ਨਿਹਾਲੁ; ਜਾ. ਗੁਰੁ ਦੇਖਾ ਸਾਮੑਣੇ ॥੧॥ ਮੈ. ਹਰਿ ਹਰਿ ਨਾਮੁ; ਵਿਸਾਹੁ ॥ ਗੁਰ ਪੂਰੇ ਤੇ ਪਾਇਆ; ਅੰਮ੍ਰਿਤੁ ਅਗਮ ਅਥਾਹੁ ॥੧॥ ਰਹਾਉ ॥ ਹਉ. ਸਤਿਗੁਰੁ ਵੇਖਿ ਵਿਗਸੀਆ; ਹਰਿ ਨਾਮੇ ਲਗਾ ਪਿਆਰੁ ॥ ਕਿਰਪਾ ਕਰਿ ਕੈ ਮੇਲਿਅਨੁ; ਪਾਇਆ ਮੋਖ ਦੁਆਰੁ ॥੨॥ ਸਤਿਗੁਰੁ ਬਿਰਹੀ. ਨਾਮ ਕਾ; ਜੇ ਮਿਲੈ ਤ ਤਨੁ ਮਨੁ ਦੇਉ ॥ ਜੇ ਪੂਰਬਿ ਹੋਵੈ ਲਿਖਿਆ; ਤਾ ਅੰਮ੍ਰਿਤੁ ਸਹਜਿ ਪੀਏਉ ॥੩॥ ਸੁਤਿਆ. ਗੁਰੁ ਸਾਲਾਹੀਐ; ਉਠਦਿਆ ਭੀ. ਗੁਰੁ ਆਲਾਉ ॥ ਕੋਈ ਐਸਾ ਗੁਰਮੁਖਿ ਜੇ ਮਿਲੈ; ਹਉ ਤਾ ਕੇ ਧੋਵਾ ਪਾਉ ॥੪॥ ਕੋਈ ਐਸਾ ਸਜਣੁ ਲੋੜਿ ਲਹੁ; ਮੈ ਪ੍ਰੀਤਮੁ ਦੇਇ ਮਿਲਾਇ ॥ ਸਤਿਗੁਰਿ ਮਿਲਿਐ ਹਰਿ ਪਾਇਆ; ਮਿਲਿਆ ਸਹਜਿ ਸੁਭਾਇ ॥੫॥
Источники и права