couponatlas.

Гуру Грантх Сахиб (гурмукхи): Анг 769

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕੋਟਿ ਮਧੇ ਕਿਨੈ ਪਛਾਣਿਆ; ਹਰਿ ਨਾਮਾ ਸਚੁ ਸੋਈ ॥ ਨਾਨਕ ਨਾਮਿ ਮਿਲੈ ਵਡਿਆਈ; ਦੂਜੈ ਭਾਇ ਪਤਿ ਖੋਈ ॥੩॥ ਭਗਤਾ ਕੈ ਘਰਿ ਕਾਰਜੁ ਸਾਚਾ; ਹਰਿ ਗੁਣ ਸਦਾ ਵਖਾਣੇ ਰਾਮ ॥ ਭਗਤਿ ਖਜਾਨਾ ਆਪੇ ਦੀਆ; ਕਾਲੁ ਕੰਟਕੁ ਮਾਰਿ ਸਮਾਣੇ ਰਾਮ ॥ ਕਾਲੁ ਕੰਟਕੁ ਮਾਰਿ ਸਮਾਣੇ. ਹਰਿ ਮਨਿ ਭਾਣੇ; ਨਾਮੁ ਨਿਧਾਨੁ ਸਚੁ ਪਾਇਆ ॥ ਸਦਾ ਅਖੁਟੁ. ਕਦੇ, ਨ ਨਿਖੁਟੈ; ਹਰਿ ਦੀਆ ਸਹਜਿ ਸੁਭਾਇਆ ॥ ਹਰਿ ਜਨ ਊਚੇ. ਸਦ ਹੀ ਊਚੇ; ਗੁਰ ਕੈ ਸਬਦਿ ਸੁਹਾਇਆ ॥ ਨਾਨਕ ਆਪੇ ਬਖਸਿ ਮਿਲਾਏ; ਜੁਗਿ ਜੁਗਿ ਸੋਭਾ ਪਾਇਆ ॥੪॥੧॥੨॥ ਸੂਹੀ ਮਹਲਾ ੩ ॥ ਸਬਦਿ ਸਚੈ ਸਚੁ ਸੋਹਿਲਾ; ਜਿਥੈ ਸਚੇ ਕਾ ਹੋਇ ਵੀਚਾਰੋ ਰਾਮ ॥ ਹਉਮੈ ਸਭਿ ਕਿਲਵਿਖ ਕਾਟੇ; ਸਾਚੁ ਰਖਿਆ ਉਰਿ ਧਾਰੇ ਰਾਮ ॥ ਸਚੁ ਰਖਿਆ ਉਰ ਧਾਰੇ. ਦੁਤਰੁ ਤਾਰੇ; ਫਿਰਿ ਭਵਜਲੁ ਤਰਣੁ. ਨ ਹੋਈ ॥ ਸਚਾ ਸਤਿਗੁਰੁ ਸਚੀ ਬਾਣੀ; ਜਿਨਿ ਸਚੁ ਵਿਖਾਲਿਆ ਸੋਈ ॥ ਸਾਚੇ ਗੁਣ ਗਾਵੈ ਸਚਿ ਸਮਾਵੈ; ਸਚੁ ਵੇਖੈ ਸਭੁ ਸੋਈ ॥ ਨਾਨਕ. ਸਾਚਾ ਸਾਹਿਬੁ ਸਾਚੀ ਨਾਈ; ਸਚੁ ਨਿਸਤਾਰਾ ਹੋਈ ॥੧॥ ਸਾਚੈ ਸਤਿਗੁਰਿ ਸਾਚੁ ਬੁਝਾਇਆ; ਪਤਿ ਰਾਖੈ ਸਚੁ ਸੋਈ ਰਾਮ ॥ ਸਚਾ ਭੋਜਨੁ ਭਾਉ ਸਚਾ ਹੈ; ਸਚੈ ਨਾਮਿ ਸੁਖੁ ਹੋਈ ਰਾਮ ॥ ਸਾਚੈ ਨਾਮਿ ਸੁਖੁ ਹੋਈ. ਮਰੈ, ਨ ਕੋਈ; ਗਰਭਿ ਨ ਜੂਨੀ ਵਾਸਾ ॥ ਜੋਤੀ ਜੋਤਿ ਮਿਲਾਈ. ਸਚਿ ਸਮਾਈ; ਸਚਿ ਨਾਇ ਪਰਗਾਸਾ ॥ ਜਿਨੀ ਸਚੁ ਜਾਤਾ ਸੇ ਸਚੇ ਹੋਏ; ਅਨਦਿਨੁ ਸਚੁ ਧਿਆਇਨਿ ॥ ਨਾਨਕ. ਸਚੁ ਨਾਮੁ ਜਿਨ ਹਿਰਦੈ ਵਸਿਆ; ਨਾ ਵੀਛੁੜਿ ਦੁਖੁ ਪਾਇਨਿ ॥੨॥ ਸਚੀ ਬਾਣੀ ਸਚੇ ਗੁਣ ਗਾਵਹਿ; ਤਿਤੁ ਘਰਿ ਸੋਹਿਲਾ ਹੋਈ ਰਾਮ ॥ ਨਿਰਮਲ ਗੁਣ ਸਾਚੇ. ਤਨੁ ਮਨੁ ਸਾਚਾ; ਵਿਚਿ ਸਾਚਾ ਪੁਰਖੁ ਪ੍ਰਭੁ ਸੋਈ ਰਾਮ ॥ ਸਭੁ ਸਚੁ ਵਰਤੈ. ਸਚੋ ਬੋਲੈ; ਜੋ ਸਚੁ ਕਰੈ ਸੁ ਹੋਈ ॥ ਜਹ ਦੇਖਾ ਤਹ ਸਚੁ ਪਸਰਿਆ; ਅਵਰੁ. ਨ ਦੂਜਾ ਕੋਈ ॥ ਸਚੇ ਉਪਜੈ ਸਚਿ ਸਮਾਵੈ; ਮਰਿ ਜਨਮੈ ਦੂਜਾ ਹੋਈ ॥ ਨਾਨਕ ਸਭੁ ਕਿਛੁ ਆਪੇ ਕਰਤਾ; ਆਪਿ ਕਰਾਵੈ ਸੋਈ ॥੩॥ ਸਚੇ ਭਗਤ ਸੋਹਹਿ ਦਰਵਾਰੇ; ਸਚੋ ਸਚੁ ਵਖਾਣੇ ਰਾਮ ॥ ਘਟ ਅੰਤਰੇ ਸਾਚੀ ਬਾਣੀ; ਸਾਚੋ ਆਪਿ ਪਛਾਣੇ ਰਾਮ ॥ ਆਪੁ ਪਛਾਣਹਿ. ਤਾ ਸਚੁ ਜਾਣਹਿ; ਸਾਚੇ ਸੋਝੀ ਹੋਈ ॥ ਸਚਾ ਸਬਦੁ ਸਚੀ ਹੈ ਸੋਭਾ; ਸਾਚੇ ਹੀ ਸੁਖੁ ਹੋਈ ॥ ਸਾਚਿ ਰਤੇ ਭਗਤ ਇਕ ਰੰਗੀ; ਦੂਜਾ ਰੰਗੁ. ਨ ਕੋਈ ॥ ਨਾਨਕ. ਜਿਸ ਕਉ ਮਸਤਕਿ ਲਿਖਿਆ; ਤਿਸੁ ਸਚੁ ਪਰਾਪਤਿ ਹੋਈ ॥੪॥੨॥੩॥ ਸੂਹੀ ਮਹਲਾ ੩ ॥ ਜੁਗ ਚਾਰੇ ਧਨ ਜੇ ਭਵੈ; ਬਿਨੁ ਸਤਿਗੁਰ ਸੋਹਾਗੁ. ਨ ਹੋਈ ਰਾਮ ॥
Источники и права