couponatlas.

Гуру Грантх Сахиб (гурмукхи): Анг 773

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰਾਗੁ ਸੂਹੀ ਮਹਲਾ ੪ ਛੰਤ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਸਤਿਗੁਰੁ ਪੁਰਖੁ ਮਿਲਾਇ; ਅਵਗਣ ਵਿਕਣਾ. ਗੁਣ ਰਵਾ. ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ; ਗੁਰਬਾਣੀ ਨਿਤ ਨਿਤ ਚਵਾ. ਬਲਿ ਰਾਮ ਜੀਉ ॥ ਗੁਰਬਾਣੀ ਸਦ ਮੀਠੀ ਲਾਗੀ; ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ; ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ; ਗਿਆਨ ਤਤਿ ਕਰਿ ਭੋਗੋ ॥ ਅਨਦਿਨੁ ਸੁਖਿ ਮਾਣੇ ਨਿਤ ਰਲੀਆ; ਨਾਨਕ ਧੁਰਿ ਸੰਜੋਗੋ ॥੧॥ ਸਤੁ ਸੰਤੋਖੁ ਕਰਿ ਭਾਉ; ਕੁੜਮੁ ਕੁੜਮਾਈ ਆਇਆ. ਬਲਿ ਰਾਮ ਜੀਉ ॥ ਸੰਤ ਜਨਾ ਕਰਿ ਮੇਲੁ; ਗੁਰਬਾਣੀ ਗਾਵਾਈਆ. ਬਲਿ ਰਾਮ ਜੀਉ ॥ ਬਾਣੀ ਗੁਰ ਗਾਈ. ਪਰਮ ਗਤਿ ਪਾਈ; ਪੰਚ ਮਿਲੇ ਸੋਹਾਇਆ ॥ ਗਇਆ ਕਰੋਧੁ ਮਮਤਾ ਤਨਿ ਨਾਠੀ; ਪਾਖੰਡੁ ਭਰਮੁ ਗਵਾਇਆ ॥ ਹਉਮੈ ਪੀਰ ਗਈ ਸੁਖੁ ਪਾਇਆ; ਆਰੋਗਤ ਭਏ ਸਰੀਰਾ ॥ ਗੁਰ ਪਰਸਾਦੀ ਬ੍ਰਹਮੁ ਪਛਾਤਾ; ਨਾਨਕ ਗੁਣੀ ਗਹੀਰਾ ॥੨॥ ਮਨਮੁਖਿ ਵਿਛੁੜੀ ਦੂਰਿ. ਮਹਲੁ ਨ ਪਾਏ; ਬਲਿ ਗਈ. ਬਲਿ ਰਾਮ ਜੀਉ ॥ ਅੰਤਰਿ ਮਮਤਾ ਕੂਰਿ. ਕੂੜੁ ਵਿਹਾਝੇ; ਕੂੜਿ ਲਈ. ਬਲਿ ਰਾਮ ਜੀਉ ॥ ਕੂੜੁ ਕਪਟੁ ਕਮਾਵੈ. ਮਹਾ ਦੁਖੁ ਪਾਵੈ; ਵਿਣੁ ਸਤਿਗੁਰ ਮਗੁ. ਨ ਪਾਇਆ ॥ ਉਝੜ ਪੰਥਿ ਭ੍ਰਮੈ ਗਾਵਾਰੀ; ਖਿਨੁ ਖਿਨੁ ਧਕੇ ਖਾਇਆ ॥ ਆਪੇ ਦਇਆ ਕਰੇ ਪ੍ਰਭੁ ਦਾਤਾ; ਸਤਿਗੁਰੁ ਪੁਰਖੁ ਮਿਲਾਏ ॥ ਜਨਮ ਜਨਮ ਕੇ ਵਿਛੁੜੇ ਜਨ ਮੇਲੇ; ਨਾਨਕ ਸਹਜਿ ਸੁਭਾਏ ॥੩॥ ਆਇਆ ਲਗਨੁ ਗਣਾਇ; ਹਿਰਦੈ ਧਨ ਓਮਾਹੀਆ. ਬਲਿ ਰਾਮ ਜੀਉ ॥ ਪੰਡਿਤ ਪਾਧੇ ਆਣਿ; ਪਤੀ ਬਹਿ ਵਾਚਾਈਆ. ਬਲਿ ਰਾਮ ਜੀਉ ॥ ਪਤੀ ਵਾਚਾਈ. ਮਨਿ ਵਜੀ ਵਧਾਈ; ਜਬ ਸਾਜਨ ਸੁਣੇ ਘਰਿ ਆਏ ॥ ਗੁਣੀ ਗਿਆਨੀ ਬਹਿ ਮਤਾ ਪਕਾਇਆ; ਫੇਰੇ ਤਤੁ ਦਿਵਾਏ ॥ ਵਰੁ ਪਾਇਆ ਪੁਰਖੁ ਅਗੰਮੁ ਅਗੋਚਰੁ; ਸਦ ਨਵਤਨੁ ਬਾਲ ਸਖਾਈ ॥ ਨਾਨਕ. ਕਿਰਪਾ ਕਰਿ ਕੈ ਮੇਲੇ; ਵਿਛੁੜਿ ਕਦੇ. ਨ ਜਾਈ ॥੪॥੧॥ ਸੂਹੀ ਮਹਲਾ ੪ ॥ ਹਰਿ ਪਹਿਲੜੀ ਲਾਵ; ਪਰਵਿਰਤੀ ਕਰਮ ਦ੍ਰਿੜਾਇਆ, ਬਲਿ ਰਾਮ ਜੀਉ ॥ ਬਾਣੀ ਬ੍ਰਹਮਾ ਵੇਦੁ, ਧਰਮੁ ਦ੍ਰਿੜਹੁ; ਪਾਪ ਤਜਾਇਆ, ਬਲਿ ਰਾਮ ਜੀਉ ॥ ਧਰਮੁ ਦ੍ਰਿੜਹੁ. ਹਰਿ ਨਾਮੁ ਧਿਆਵਹੁ; ਸਿਮ੍ਰਿਤਿ ਨਾਮੁ ਦ੍ਰਿੜਾਇਆ ॥ ਸਤਿਗੁਰੁ ਗੁਰੁ ਪੂਰਾ ਆਰਾਧਹੁ; ਸਭਿ ਕਿਲਵਿਖ ਪਾਪ ਗਵਾਇਆ ॥ ਸਹਜ ਅਨੰਦੁ ਹੋਆ ਵਡਭਾਗੀ; ਮਨਿ ਹਰਿ ਹਰਿ ਮੀਠਾ ਲਾਇਆ ॥
Источники и права