couponatlas.

Гуру Грантх Сахиб (гурмукхи): Анг 783

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਪੇਖਿ ਦਰਸਨੁ ਨਾਨਕ ਬਿਗਸੇ; ਆਪਿ ਲਏ ਮਿਲਾਏ ॥੪॥੫॥੮॥ ਸੂਹੀ ਮਹਲਾ ੫ ॥ ਅਬਿਚਲ ਨਗਰੁ. ਗੋਬਿੰਦ ਗੁਰੂ ਕਾ; ਨਾਮੁ ਜਪਤ ਸੁਖੁ ਪਾਇਆ ਰਾਮ ॥ ਮਨ ਇਛੇ ਸੇਈ ਫਲ ਪਾਏ; ਕਰਤੈ ਆਪਿ ਵਸਾਇਆ ਰਾਮ ॥ ਕਰਤੈ ਆਪਿ ਵਸਾਇਆ. ਸਰਬ ਸੁਖ ਪਾਇਆ; ਪੁਤ ਭਾਈ ਸਿਖ ਬਿਗਾਸੇ ॥ ਗੁਣ ਗਾਵਹਿ ਪੂਰਨ ਪਰਮੇਸੁਰ; ਕਾਰਜੁ ਆਇਆ ਰਾਸੇ ॥ ਪ੍ਰਭੁ ਆਪਿ ਸੁਆਮੀ. ਆਪੇ ਰਖਾ; ਆਪਿ ਪਿਤਾ ਆਪਿ ਮਾਇਆ ॥ ਕਹੁ ਨਾਨਕ. ਸਤਿਗੁਰ ਬਲਿਹਾਰੀ; ਜਿਨਿ ਏਹੁ ਥਾਨੁ ਸੁਹਾਇਆ ॥੧॥ ਘਰ ਮੰਦਰ ਹਟਨਾਲੇ ਸੋਹੇ; ਜਿਸੁ ਵਿਚਿ ਨਾਮੁ ਨਿਵਾਸੀ ਰਾਮ ॥ ਸੰਤ ਭਗਤ ਹਰਿ ਨਾਮੁ ਅਰਾਧਹਿ; ਕਟੀਐ ਜਮ ਕੀ ਫਾਸੀ ਰਾਮ ॥ ਕਾਟੀ ਜਮ ਫਾਸੀ. ਪ੍ਰਭਿ ਅਬਿਨਾਸੀ; ਹਰਿ ਹਰਿ ਨਾਮੁ ਧਿਆਏ ॥ ਸਗਲ ਸਮਗ੍ਰੀ ਪੂਰਨ ਹੋਈ; ਮਨ ਇਛੇ ਫਲ ਪਾਏ ॥ ਸੰਤ ਸਜਨ ਸੁਖਿ ਮਾਣਹਿ ਰਲੀਆ; ਦੂਖ ਦਰਦ ਭ੍ਰਮ ਨਾਸੀ ॥ ਸਬਦਿ ਸਵਾਰੇ ਸਤਿਗੁਰਿ ਪੂਰੈ; ਨਾਨਕ. ਸਦ ਬਲਿ ਜਾਸੀ ॥੨॥ ਦਾਤਿ ਖਸਮ ਕੀ ਪੂਰੀ ਹੋਈ; ਨਿਤ ਨਿਤ ਚੜੈ ਸਵਾਈ ਰਾਮ ॥ ਪਾਰਬ੍ਰਹਮਿ ਖਸਮਾਨਾ ਕੀਆ; ਜਿਸ ਦੀ ਵਡੀ ਵਡਿਆਈ ਰਾਮ ॥ ਆਦਿ ਜੁਗਾਦਿ ਭਗਤਨ ਕਾ ਰਾਖਾ; ਸੋ ਪ੍ਰਭੁ ਭਇਆ ਦਇਆਲਾ ॥ ਜੀਅ ਜੰਤ ਸਭਿ ਸੁਖੀ ਵਸਾਏ; ਪ੍ਰਭਿ ਆਪੇ ਕਰਿ ਪ੍ਰਤਿਪਾਲਾ ॥ ਦਹ ਦਿਸ ਪੂਰਿ ਰਹਿਆ ਜਸੁ ਸੁਆਮੀ; ਕੀਮਤਿ ਕਹਣੁ. ਨ ਜਾਈ ॥ ਕਹੁ ਨਾਨਕ. ਸਤਿਗੁਰ ਬਲਿਹਾਰੀ; ਜਿਨਿ ਅਬਿਚਲ ਨੀਵ ਰਖਾਈ ॥੩॥ ਗਿਆਨ ਧਿਆਨ ਪੂਰਨ ਪਰਮੇਸੁਰ; ਹਰਿ ਹਰਿ ਕਥਾ ਨਿਤ ਸੁਣੀਐ ਰਾਮ ॥ ਅਨਹਦ ਚੋਜ ਭਗਤ ਭਵ ਭੰਜਨ; ਅਨਹਦ ਵਾਜੇ ਧੁਨੀਐ ਰਾਮ ॥ ਅਨਹਦ ਝੁਣਕਾਰੇ ਤਤੁ ਬੀਚਾਰੇ; ਸੰਤ ਗੋਸਟਿ ਨਿਤ ਹੋਵੈ ॥ ਹਰਿ ਨਾਮੁ ਅਰਾਧਹਿ. ਮੈਲੁ ਸਭ ਕਾਟਹਿ; ਕਿਲਵਿਖ ਸਗਲੇ ਖੋਵੈ ॥ ਤਹ. ਜਨਮ ਨ ਮਰਣਾ ਆਵਣ ਜਾਣਾ; ਬਹੁੜਿ. ਨ ਪਾਈਐ ਜੋੁਨੀਐ ॥ ਨਾਨਕ. ਗੁਰੁ ਪਰਮੇਸਰੁ ਪਾਇਆ; ਜਿਸੁ ਪ੍ਰਸਾਦਿ ਇਛ ਪੁਨੀਐ ॥੪॥੬॥੯॥ ਸੂਹੀ ਮਹਲਾ ੫ ॥ ਸੰਤਾ ਕੇ ਕਾਰਜਿ. ਆਪਿ ਖਲੋਇਆ; ਹਰਿ ਕੰਮੁ ਕਰਾਵਣਿ ਆਇਆ ਰਾਮ ॥ ਧਰਤਿ ਸੁਹਾਵੀ ਤਾਲੁ ਸੁਹਾਵਾ; ਵਿਚਿ ਅੰਮ੍ਰਿਤ ਜਲੁ ਛਾਇਆ ਰਾਮ ॥ ਅੰਮ੍ਰਿਤ ਜਲੁ ਛਾਇਆ. ਪੂਰਨ ਸਾਜੁ ਕਰਾਇਆ; ਸਗਲ ਮਨੋਰਥ ਪੂਰੇ ॥ ਜੈ ਜੈ ਕਾਰੁ ਭਇਆ ਜਗ ਅੰਤਰਿ; ਲਾਥੇ ਸਗਲ ਵਿਸੂਰੇ ॥ ਪੂਰਨ ਪੁਰਖ ਅਚੁਤ ਅਬਿਨਾਸੀ; ਜਸੁ ਵੇਦ ਪੁਰਾਣੀ ਗਾਇਆ ॥ ਅਪਨਾ ਬਿਰਦੁ ਰਖਿਆ ਪਰਮੇਸਰਿ; ਨਾਨਕ ਨਾਮੁ ਧਿਆਇਆ ॥੧॥ ਨਵ ਨਿਧਿ ਸਿਧਿ ਰਿਧਿ, ਦੀਨੇ ਕਰਤੇ; ਤੋਟਿ. ਨ ਆਵੈ ਕਾਈ ਰਾਮ ॥
Источники и права