couponatlas.

Гуру Грантх Сахиб (гурмукхи): Анг 792

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਿਉ. ਨ ਮਰੀਜੈ ਰੋਇ; ਜਾ ਲਗੁ ਚਿਤਿ. ਨ ਆਵਹੀ ॥੧॥ ਮਃ ੨ ॥ ਜਾਂ ਸੁਖੁ. ਤਾ ਸਹੁ ਰਾਵਿਓ; ਦੁਖਿ ਭੀ ਸੰਮੑਾਲਿਓਇ ॥ ਨਾਨਕੁ ਕਹੈ ਸਿਆਣੀਏ; ਇਉ ਕੰਤ ਮਿਲਾਵਾ ਹੋਇ ॥੨॥ ਪਉੜੀ ॥ ਹਉ. ਕਿਆ ਸਾਲਾਹੀ ਕਿਰਮ ਜੰਤੁ; ਵਡੀ ਤੇਰੀ ਵਡਿਆਈ ॥ ਤੂ ਅਗਮ ਦਇਆਲੁ ਅਗੰਮੁ ਹੈ; ਆਪਿ ਲੈਹਿ ਮਿਲਾਈ ॥ ਮੈ. ਤੁਝ ਬਿਨੁ ਬੇਲੀ ਕੋ ਨਹੀ; ਤੂ ਅੰਤਿ ਸਖਾਈ ॥ ਜੋ ਤੇਰੀ ਸਰਣਾਗਤੀ; ਤਿਨ ਲੈਹਿ ਛਡਾਈ ॥ ਨਾਨਕ. ਵੇਪਰਵਾਹੁ ਹੈ; ਤਿਸੁ ਤਿਲੁ. ਨ ਤਮਾਈ ॥੨੦॥੧॥ ਰਾਗੁ ਸੂਹੀ ਬਾਣੀ ਸ੍ਰੀ ਕਬੀਰ ਜੀਉ. ਤਥਾ ਸਭਨਾ ਭਗਤਾ ਕੀ ॥ ਕਬੀਰ ਕੇ ॥ ੴ ਸਤਿਗੁਰ ਪ੍ਰਸਾਦਿ ॥ ਅਵਤਰਿ ਆਇ; ਕਹਾ ਤੁਮ ਕੀਨਾ ॥ ਰਾਮ ਕੋ ਨਾਮੁ; ਨ ਕਬਹੂ ਲੀਨਾ ॥੧॥ ਰਾਮ ਨ ਜਪਹੁ; ਕਵਨ ਮਤਿ ਲਾਗੇ ॥ ਮਰਿ ਜਇਬੇ ਕਉ; ਕਿਆ ਕਰਹੁ ਅਭਾਗੇ ॥੧॥ ਰਹਾਉ ॥ ਦੁਖ ਸੁਖ ਕਰਿ ਕੈ; ਕੁਟੰਬੁ ਜੀਵਾਇਆ ॥ ਮਰਤੀ ਬਾਰ; ਇਕਸਰ ਦੁਖੁ ਪਾਇਆ ॥੨॥ ਕੰਠ ਗਹਨ; ਤਬ ਕਰਨ ਪੁਕਾਰਾ ॥ ਕਹਿ ਕਬੀਰ; ਆਗੇ ਤੇ. ਨ ਸੰਮੑਾਰਾ ॥੩॥੧॥ ਸੂਹੀ ਕਬੀਰ ਜੀ ॥ ਥਰਹਰ ਕੰਪੈ; ਬਾਲਾ ਜੀਉ ॥ ਨਾ ਜਾਨਉ, ਕਿਆ ਕਰਸੀ ਪੀਉ ॥੧॥ ਰੈਨਿ ਗਈ; ਮਤ ਦਿਨੁ ਭੀ ਜਾਇ ॥ ਭਵਰ ਗਏ; ਬਗ ਬੈਠੇ ਆਇ ॥੧॥ ਰਹਾਉ ॥ ਕਾਚੈ ਕਰਵੈ; ਰਹੈ ਨ ਪਾਨੀ ॥ ਹੰਸੁ ਚਲਿਆ; ਕਾਇਆ ਕੁਮਲਾਨੀ ॥੨॥ ਕੁਆਰ ਕੰਨਿਆ; ਜੈਸੇ ਕਰਤ ਸੀਗਾਰਾ ॥ ਕਿਉ ਰਲੀਆ ਮਾਨੈ; ਬਾਝੁ ਭਤਾਰਾ ॥੩॥ ਕਾਗ ਉਡਾਵਤ; ਭੁਜਾ ਪਿਰਾਨੀ ॥ ਕਹਿ ਕਬੀਰ; ਇਹ ਕਥਾ ਸਿਰਾਨੀ ॥੪॥੨॥ ਸੂਹੀ ਕਬੀਰ ਜੀਉ ॥ ਅਮਲੁ ਸਿਰਾਨੋ; ਲੇਖਾ ਦੇਨਾ ॥ ਆਏ ਕਠਿਨ ਦੂਤ ਜਮ ਲੇਨਾ ॥ ਕਿਆ ਤੈ ਖਟਿਆ; ਕਹਾ ਗਵਾਇਆ ॥ ਚਲਹੁ ਸਿਤਾਬ; ਦੀਬਾਨਿ ਬੁਲਾਇਆ ॥੧॥ ਚਲੁ ਦਰਹਾਲੁ; ਦੀਵਾਨਿ ਬੁਲਾਇਆ ॥ ਹਰਿ ਫੁਰਮਾਨੁ; ਦਰਗਹ ਕਾ ਆਇਆ ॥੧॥ ਰਹਾਉ ॥ ਕਰਉ ਅਰਦਾਸਿ; ਗਾਵ ਕਿਛੁ ਬਾਕੀ ॥ ਲੇਉ ਨਿਬੇਰਿ; ਆਜੁ ਕੀ ਰਾਤੀ ॥ ਕਿਛੁ ਭੀ ਖਰਚੁ ਤੁਮੑਾਰਾ ਸਾਰਉ ॥ ਸੁਬਹ ਨਿਵਾਜ; ਸਰਾਇ ਗੁਜਾਰਉ ॥੨॥ ਸਾਧਸੰਗਿ; ਜਾ ਕਉ ਹਰਿ ਰੰਗੁ ਲਾਗਾ ॥ ਧਨੁ ਧਨੁ ਸੋ ਜਨੁ; ਪੁਰਖੁ ਸਭਾਗਾ ॥ ਈਤ ਊਤ; ਜਨ ਸਦਾ ਸੁਹੇਲੇ ॥ ਜਨਮੁ ਪਦਾਰਥੁ; ਜੀਤਿ ਅਮੋਲੇ ॥੩॥ ਜਾਗਤੁ ਸੋਇਆ; ਜਨਮੁ ਗਵਾਇਆ ॥ ਮਾਲੁ ਧਨੁ ਜੋਰਿਆ; ਭਇਆ ਪਰਾਇਆ ॥ ਕਹੁ ਕਬੀਰ; ਤੇਈ ਨਰ ਭੂਲੇ ॥ ਖਸਮੁ ਬਿਸਾਰਿ; ਮਾਟੀ ਸੰਗਿ ਰੂਲੇ ॥੪॥੩॥
Источники и права