couponatlas.

Гуру Грантх Сахиб (гурмукхи): Анг 802

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਅਗਨਤ ਗੁਣ; ਠਾਕੁਰ ਪ੍ਰਭ ਤੇਰੇ ॥ ਮੋਹਿ ਅਨਾਥ; ਤੁਮਰੀ ਸਰਣਾਈ ॥ ਕਰਿ ਕਿਰਪਾ; ਹਰਿ ਚਰਨ ਧਿਆਈ ॥੧॥ ਦਇਆ ਕਰਹੁ; ਬਸਹੁ ਮਨਿ ਆਇ ॥ ਮੋਹਿ ਨਿਰਗੁਨ; ਲੀਜੈ ਲੜਿ ਲਾਇ ॥ ਰਹਾਉ ॥ ਪ੍ਰਭੁ ਚਿਤਿ ਆਵੈ; ਤਾ ਕੈਸੀ ਭੀੜ ॥ ਹਰਿ ਸੇਵਕ; ਨਾਹੀ ਜਮ ਪੀੜ ॥ ਸਰਬ ਦੂਖ; ਹਰਿ ਸਿਮਰਤ ਨਸੇ ॥ ਜਾ ਕੈ ਸੰਗਿ; ਸਦਾ ਪ੍ਰਭੁ ਬਸੈ ॥੨॥ ਪ੍ਰਭ ਕਾ ਨਾਮੁ; ਮਨਿ ਤਨਿ ਆਧਾਰੁ ॥ ਬਿਸਰਤ ਨਾਮੁ; ਹੋਵਤ ਤਨੁ ਛਾਰੁ ॥ ਪ੍ਰਭ ਚਿਤਿ ਆਏ; ਪੂਰਨ ਸਭ ਕਾਜ ॥ ਹਰਿ ਬਿਸਰਤ; ਸਭ ਕਾ ਮੁਹਤਾਜ ॥੩॥ ਚਰਨ ਕਮਲ ਸੰਗਿ; ਲਾਗੀ ਪ੍ਰੀਤਿ ॥ ਬਿਸਰਿ ਗਈ; ਸਭ ਦੁਰਮਤਿ ਰੀਤਿ ॥ ਮਨ ਤਨ ਅੰਤਰਿ; ਹਰਿ ਹਰਿ ਮੰਤ ॥ ਨਾਨਕ; ਭਗਤਨ ਕੈ ਘਰਿ ਸਦਾ ਅਨੰਦ ॥੪॥੩॥ ਰਾਗੁ ਬਿਲਾਵਲੁ ਮਹਲਾ ੫ ਘਰੁ ੨. ਯਾਨੜੀਏ ਕੈ ਘਰਿ ਗਾਵਣਾ ॥ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ. ਮੇਰੇ ਪਿਆਰੇ; ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ; ਰਾਖਨ ਕਉ ਤੁਮ ਏਕ ॥੧॥ ਰਹਾਉ ॥ ਸਤਿਗੁਰੁ ਪੂਰਾ ਜੇ ਮਿਲੈ ਪਿਆਰੇ; ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ; ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ; ਸਰਬ ਕਲਾ ਭਰਪੂਰੇ ॥ ਨਾਨਕ. ਗੁਰੁ ਪਾਰਬ੍ਰਹਮੁ ਪਰਮੇਸਰੁ; ਸਦਾ ਸਦਾ ਹਜੂਰੇ ॥੧॥ ਸੁਣਿ ਸੁਣਿ ਜੀਵਾ ਸੋਇ ਤਿਨਾ ਕੀ; ਜਿਨੑ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ. ਨਾਮੁ ਵਖਾਣਹਿ; ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ. ਸੇਵਾ ਮਾਗੈ; ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ; ਤੇਰੇ ਜਨ ਦੇਖਣੁ ਪਾਵਾ ॥੨॥ ਵਡਭਾਗੀ ਸੇ ਕਾਢੀਅਹਿ ਪਿਆਰੇ; ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ; ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ; ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ; ਜੋ ਪ੍ਰਭ ਅਪਣੇ ਭਾਣੇ ॥੩॥ ਊਚ ਅਪਾਰ ਬੇਅੰਤ ਸੁਆਮੀ; ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ. ਸੁਣਤੇ ਉਧਰਹਿ; ਬਿਨਸਹਿ ਪਾਪ ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ; ਪਾਹਨ ਪਾਰਿ ਉਤਾਰੈ ॥ ਨਾਨਕ ਦਾਸ. ਤੇਰੀ ਸਰਣਾਈ; ਸਦਾ ਸਦਾ ਬਲਿਹਾਰੈ ॥੪॥੧॥੪॥ ਬਿਲਾਵਲੁ ਮਹਲਾ ੫ ॥ ਬਿਖੈ ਬਨੁ ਫੀਕਾ. ਤਿਆਗਿ ਰੀ ਸਖੀਏ; ਨਾਮੁ ਮਹਾ ਰਸੁ ਪੀਓ ॥ ਬਿਨੁ ਰਸ ਚਾਖੇ. ਬੁਡਿ ਗਈ ਸਗਲੀ; ਸੁਖੀ. ਨ ਹੋਵਤ ਜੀਓ ॥ ਮਾਨੁ ਮਹਤੁ. ਨ ਸਕਤਿ ਹੀ ਕਾਈ; ਸਾਧਾ ਦਾਸੀ ਥੀਓ ॥
Источники и права