couponatlas.

Гуру Грантх Сахиб (гурмукхи): Анг 806

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਪੂਰੀ ਭਈ; ਸਿਮਰਿ ਸਿਮਰਿ ਬਿਧਾਤਾ ॥੩॥ ਸਾਧਸੰਗਿ; ਨਾਨਕਿ ਰੰਗੁ ਮਾਣਿਆ ॥ ਘਰਿ ਆਇਆ; ਪੂਰੈ ਗੁਰਿ ਆਣਿਆ ॥੪॥੧੨॥੧੭॥ ਬਿਲਾਵਲੁ ਮਹਲਾ ੫ ॥ ਸ੍ਰਬ ਨਿਧਾਨ ਪੂਰਨ ਗੁਰਦੇਵ ॥੧॥ ਰਹਾਉ ॥ ਹਰਿ ਹਰਿ ਨਾਮੁ ਜਪਤ. ਨਰ ਜੀਵੇ ॥ ਮਰਿ ਖੁਆਰੁ; ਸਾਕਤ ਨਰ ਥੀਵੇ ॥੧॥ ਰਾਮ ਨਾਮੁ ਹੋਆ ਰਖਵਾਰਾ ॥ ਝਖ ਮਾਰਉ. ਸਾਕਤੁ ਵੇਚਾਰਾ ॥੨॥ ਨਿੰਦਾ ਕਰਿ ਕਰਿ; ਪਚਹਿ ਘਨੇਰੇ ॥ ਮਿਰਤਕ ਫਾਸ; ਗਲੈ ਸਿਰਿ ਪੈਰੇ ॥੩॥ ਕਹੁ ਨਾਨਕ; ਜਪਹਿ ਜਨ ਨਾਮ ॥ ਤਾ ਕੇ ਨਿਕਟਿ; ਨ ਆਵੈ ਜਾਮ ॥੪॥੧੩॥੧੮॥ ਰਾਗੁ ਬਿਲਾਵਲੁ ਮਹਲਾ ੫ ਘਰੁ ੪ ਦੁਪਦੇ ॥ ੴ ਸਤਿਗੁਰ ਪ੍ਰਸਾਦਿ ॥ ਕਵਨ ਸੰਜੋਗ; ਮਿਲਉ ਪ੍ਰਭ ਅਪਨੇ ॥ ਪਲੁ ਪਲੁ ਨਿਮਖ; ਸਦਾ ਹਰਿ ਜਪਨੇ ॥੧॥ ਚਰਨ ਕਮਲ ਪ੍ਰਭ ਕੇ ਨਿਤ ਧਿਆਵਉ ॥ ਕਵਨ ਸੁ ਮਤਿ; ਜਿਤੁ ਪ੍ਰੀਤਮੁ ਪਾਵਉ ॥੧॥ ਰਹਾਉ ॥ ਐਸੀ ਕ੍ਰਿਪਾ ਕਰਹੁ. ਪ੍ਰਭ ਮੇਰੇ ॥ ਹਰਿ ਨਾਨਕ ਬਿਸਰੁ; ਨ ਕਾਹੂ ਬੇਰੇ ॥੨॥੧॥੧੯॥ ਬਿਲਾਵਲੁ ਮਹਲਾ ੫ ॥ ਚਰਨ ਕਮਲ ਪ੍ਰਭ; ਹਿਰਦੈ ਧਿਆਏ ॥ ਰੋਗ ਗਏ; ਸਗਲੇ ਸੁਖ ਪਾਏ ॥੧॥ ਗੁਰਿ. ਦੁਖੁ ਕਾਟਿਆ; ਦੀਨੋ ਦਾਨੁ ॥ ਸਫਲ ਜਨਮੁ; ਜੀਵਨ ਪਰਵਾਨੁ ॥੧॥ ਰਹਾਉ ॥ ਅਕਥ ਕਥਾ; ਅੰਮ੍ਰਿਤ ਪ੍ਰਭ ਬਾਨੀ ॥ ਕਹੁ ਨਾਨਕ; ਜਪਿ ਜੀਵੇ ਗਿਆਨੀ ॥੨॥੨॥੨੦॥ ਬਿਲਾਵਲੁ ਮਹਲਾ ੫ ॥ ਸਾਂਤਿ ਪਾਈ; ਗੁਰਿ ਸਤਿਗੁਰਿ ਪੂਰੇ ॥ ਸੁਖ ਉਪਜੇ; ਬਾਜੇ ਅਨਹਦ ਤੂਰੇ ॥੧॥ ਰਹਾਉ ॥ ਤਾਪ ਪਾਪ ਸੰਤਾਪ ਬਿਨਾਸੇ ॥ ਹਰਿ ਸਿਮਰਤ; ਕਿਲਵਿਖ ਸਭਿ ਨਾਸੇ ॥੧॥ ਅਨਦੁ ਕਰਹੁ; ਮਿਲਿ ਸੁੰਦਰ. ਨਾਰੀ ॥ ਗੁਰਿ ਨਾਨਕਿ; ਮੇਰੀ ਪੈਜ ਸਵਾਰੀ ॥੨॥੩॥੨੧॥ ਬਿਲਾਵਲੁ ਮਹਲਾ ੫ ॥ ਮਮਤਾ ਮੋਹ ਧ੍ਰੋਹ ਮਦਿ ਮਾਤਾ; ਬੰਧਨਿ ਬਾਧਿਆ ਅਤਿ ਬਿਕਰਾਲ ॥ ਦਿਨੁ ਦਿਨੁ ਛਿਜਤ. ਬਿਕਾਰ ਕਰਤ ਅਉਧ; ਫਾਹੀ ਫਾਥਾ. ਜਮ ਕੈ ਜਾਲ ॥੧॥ ਤੇਰੀ ਸਰਣਿ; ਪ੍ਰਭ ਦੀਨ ਦਇਆਲਾ ॥ ਮਹਾ ਬਿਖਮ ਸਾਗਰੁ ਅਤਿ ਭਾਰੀ; ਉਧਰਹੁ ਸਾਧੂ ਸੰਗਿ ਰਵਾਲਾ ॥੧॥ ਰਹਾਉ ॥ ਪ੍ਰਭ ਸੁਖਦਾਤੇ ਸਮਰਥ ਸੁਆਮੀ; ਜੀਉ ਪਿੰਡੁ ਸਭੁ ਤੁਮਰਾ ਮਾਲ ॥ ਭ੍ਰਮ ਕੇ ਬੰਧਨ ਕਾਟਹੁ ਪਰਮੇਸਰ; ਨਾਨਕ ਕੇ ਪ੍ਰਭ ਸਦਾ ਕ੍ਰਿਪਾਲ ॥੨॥੪॥੨੨॥ ਬਿਲਾਵਲੁ ਮਹਲਾ ੫ ॥ ਸਗਲ ਅਨੰਦੁ ਕੀਆ ਪਰਮੇਸਰਿ; ਅਪਣਾ ਬਿਰਦੁ ਸਮੑਾਰਿਆ ॥ ਸਾਧ ਜਨਾ ਹੋਏ ਕਿਰਪਾਲਾ; ਬਿਗਸੇ ਸਭਿ ਪਰਵਾਰਿਆ ॥੧॥ ਕਾਰਜੁ ਸਤਿਗੁਰਿ ਆਪਿ ਸਵਾਰਿਆ ॥
Источники и права