couponatlas.

Гуру Грантх Сахиб (гурмукхи): Анг 82

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੰਤ ਜਨਾ ਵਿਣੁ ਭਾਈਆ; ਹਰਿ ਕਿਨੈ ਨ ਪਾਇਆ ਨਾਉ ॥ ਵਿਚਿ ਹਉਮੈ. ਕਰਮ ਕਮਾਵਦੇ; ਜਿਉ ਵੇਸੁਆ ਪੁਤੁ. ਨਿਨਾਉ ॥ ਪਿਤਾ ਜਾਤਿ ਤਾ ਹੋਈਐ; ਗੁਰੁ ਤੁਠਾ ਕਰੇ ਪਸਾਉ ॥ ਵਡਭਾਗੀ ਗੁਰੁ ਪਾਇਆ; ਹਰਿ ਅਹਿਨਿਸਿ ਲਗਾ ਭਾਉ ॥ ਜਨ ਨਾਨਕਿ. ਬ੍ਰਹਮੁ ਪਛਾਣਿਆ; ਹਰਿ ਕੀਰਤਿ ਕਰਮ ਕਮਾਉ ॥੨॥ ਮਨਿ ਹਰਿ ਹਰਿ; ਲਗਾ ਚਾਉ ॥ ਗੁਰਿ ਪੂਰੈ ਨਾਮੁ ਦ੍ਰਿੜਾਇਆ; ਹਰਿ ਮਿਲਿਆ ਹਰਿ ਪ੍ਰਭ ਨਾਉ ॥੧॥ ਰਹਾਉ ॥ ਜਬ ਲਗੁ ਜੋਬਨਿ ਸਾਸੁ ਹੈ; ਤਬ ਲਗੁ ਨਾਮੁ ਧਿਆਇ ॥ ਚਲਦਿਆ ਨਾਲਿ ਹਰਿ ਚਲਸੀ; ਹਰਿ. ਅੰਤੇ ਲਏ ਛਡਾਇ ॥ ਹਉ ਬਲਿਹਾਰੀ ਤਿਨ ਕਉ; ਜਿਨ ਹਰਿ ਮਨਿ ਵੁਠਾ ਆਇ ॥ ਜਿਨੀ ਹਰਿ ਹਰਿ ਨਾਮੁ. ਨ ਚੇਤਿਓ; ਸੇ ਅੰਤਿ ਗਏ ਪਛੁਤਾਇ ॥ ਧੁਰਿ ਮਸਤਕਿ ਹਰਿ ਪ੍ਰਭਿ ਲਿਖਿਆ; ਜਨ ਨਾਨਕ ਨਾਮੁ ਧਿਆਇ ॥੩॥ ਮਨ; ਹਰਿ ਹਰਿ ਪ੍ਰੀਤਿ ਲਗਾਇ ॥ ਵਡਭਾਗੀ ਗੁਰੁ ਪਾਇਆ; ਗੁਰਸਬਦੀ ਪਾਰਿ ਲਘਾਇ ॥੧॥ ਰਹਾਉ ॥ ਹਰਿ ਆਪੇ ਆਪੁ ਉਪਾਇਦਾ; ਹਰਿ ਆਪੇ ਦੇਵੈ ਲੇਇ ॥ ਹਰਿ ਆਪੇ ਭਰਮਿ ਭੁਲਾਇਦਾ; ਹਰਿ ਆਪੇ ਹੀ ਮਤਿ ਦੇਇ ॥ ਗੁਰਮੁਖਾ ਮਨਿ ਪਰਗਾਸੁ ਹੈ; ਸੇ ਵਿਰਲੇ ਕੇਈ ਕੇਇ ॥ ਹਉ ਬਲਿਹਾਰੀ ਤਿਨ ਕਉ; ਜਿਨ ਹਰਿ ਪਾਇਆ ਗੁਰਮਤੇ ॥ ਜਨ ਨਾਨਕਿ. ਕਮਲੁ ਪਰਗਾਸਿਆ; ਮਨਿ ਹਰਿ ਹਰਿ ਵੁਠੜਾ ਹੇ ॥੪॥ ਮਨਿ; ਹਰਿ ਹਰਿ ਜਪਨੁ ਕਰੇ ॥ ਹਰਿ ਗੁਰ ਸਰਣਾਈ. ਭਜਿ ਪਉ ਜਿੰਦੂ; ਸਭ ਕਿਲਵਿਖ ਦੁਖ ਪਰਹਰੇ ॥੧॥ ਰਹਾਉ ॥ ਘਟਿ ਘਟਿ ਰਮਈਆ. ਮਨਿ ਵਸੈ; ਕਿਉ ਪਾਈਐ. ਕਿਤੁ ਭਤਿ ॥ ਗੁਰੁ ਪੂਰਾ ਸਤਿਗੁਰੁ ਭੇਟੀਐ; ਹਰਿ ਆਇ ਵਸੈ ਮਨਿ ਚਿਤਿ ॥ ਮੈ ਧਰ ਨਾਮੁ ਅਧਾਰੁ ਹੈ; ਹਰਿ ਨਾਮੈ ਤੇ. ਗਤਿ ਮਤਿ ॥ ਮੈ. ਹਰਿ ਹਰਿ ਨਾਮੁ ਵਿਸਾਹੁ ਹੈ; ਹਰਿ ਨਾਮੇ ਹੀ ਜਤਿ ਪਤਿ ॥ ਜਨ ਨਾਨਕ ਨਾਮੁ ਧਿਆਇਆ; ਰੰਗਿ ਰਤੜਾ ਹਰਿ ਰੰਗਿ ਰਤਿ ॥੫॥ ਹਰਿ ਧਿਆਵਹੁ; ਹਰਿ ਪ੍ਰਭੁ ਸਤਿ ॥ ਗੁਰ ਬਚਨੀ ਹਰਿ ਪ੍ਰਭੁ ਜਾਣਿਆ; ਸਭ ਹਰਿ ਪ੍ਰਭੁ ਤੇ. ਉਤਪਤਿ ॥੧॥ ਰਹਾਉ ॥ ਜਿਨ ਕਉ ਪੂਰਬਿ ਲਿਖਿਆ; ਸੇ ਆਇ ਮਿਲੇ ਗੁਰ ਪਾਸਿ ॥ ਸੇਵਕ ਭਾਇ ਵਣਜਾਰਿਆ ਮਿਤ੍ਰਾ; ਗੁਰੁ ਹਰਿ ਹਰਿ ਨਾਮੁ ਪ੍ਰਗਾਸਿ ॥ ਧਨੁ ਧਨੁ ਵਣਜੁ ਵਾਪਾਰੀਆ; ਜਿਨ ਵਖਰੁ ਲਦਿਅੜਾ. ਹਰਿ ਰਾਸਿ ॥ ਗੁਰਮੁਖਾ. ਦਰਿ ਮੁਖ ਉਜਲੇ; ਸੇ ਆਇ ਮਿਲੇ ਹਰਿ ਪਾਸਿ ॥ ਜਨ ਨਾਨਕ. ਗੁਰੁ ਤਿਨ ਪਾਇਆ; ਜਿਨਾ ਆਪਿ ਤੁਠਾ ਗੁਣਤਾਸਿ ॥੬॥ ਹਰਿ ਧਿਆਵਹੁ; ਸਾਸਿ ਗਿਰਾਸਿ ॥ ਮਨਿ ਪ੍ਰੀਤਿ ਲਗੀ ਤਿਨਾ ਗੁਰਮੁਖਾ; ਹਰਿ ਨਾਮੁ ਜਿਨਾ ਰਹਰਾਸਿ ॥੧॥ ਰਹਾਉ ॥੧॥
Источники и права