couponatlas.

Гуру Грантх Сахиб (гурмукхи): Анг 820

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਭਗਤ ਜਨਾ ਕੀ ਬੇਨਤੀ; ਸੁਣੀ ਪ੍ਰਭਿ ਆਪਿ ॥ ਰੋਗ ਮਿਟਾਇ ਜੀਵਾਲਿਅਨੁ; ਜਾ ਕਾ ਵਡ ਪਰਤਾਪੁ ॥੧॥ ਦੋਖ ਹਮਾਰੇ ਬਖਸਿਅਨੁ; ਅਪਣੀ ਕਲ ਧਾਰੀ ॥ ਮਨ ਬਾਂਛਤ ਫਲ ਦਿਤਿਅਨੁ; ਨਾਨਕ ਬਲਿਹਾਰੀ ॥੨॥੧੬॥੮੦॥ ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੬ ॥ ੴ ਸਤਿਗੁਰ ਪ੍ਰਸਾਦਿ ॥ ਮੇਰੇ ਮੋਹਨ; ਸ੍ਰਵਨੀ ਇਹ. ਨ ਸੁਨਾਏ ॥ ਸਾਕਤ ਗੀਤ ਨਾਦ. ਧੁਨਿ ਗਾਵਤ; ਬੋਲਤ ਬੋਲ. ਅਜਾਏ ॥੧॥ ਰਹਾਉ ॥ ਸੇਵਤ ਸੇਵਿ ਸੇਵਿ ਸਾਧ ਸੇਵਉ; ਸਦਾ ਕਰਉ ਕਿਰਤਾਏ ॥ ਅਭੈ ਦਾਨੁ ਪਾਵਉ ਪੁਰਖ ਦਾਤੇ; ਮਿਲਿ ਸੰਗਤਿ ਹਰਿ ਗੁਣ ਗਾਏ ॥੧॥ ਰਸਨਾ ਅਗਹ ਅਗਹ ਗੁਨ ਰਾਤੀ; ਨੈਨ ਦਰਸ ਰੰਗੁ ਲਾਏ ॥ ਹੋਹੁ ਕ੍ਰਿਪਾਲ ਦੀਨ ਦੁਖ ਭੰਜਨ; ਮੋਹਿ ਚਰਣ ਰਿਦੈ ਵਸਾਏ ॥੨॥ ਸਭਹੂ ਤਲੈ ਤਲੈ ਸਭ ਊਪਰਿ; ਏਹ ਦ੍ਰਿਸਟਿ ਦ੍ਰਿਸਟਾਏ ॥ ਅਭਿਮਾਨੁ ਖੋਇ ਖੋਇ ਖੋਇ, ਖੋਈ ਹਉ; ਮੋ ਕਉ. ਸਤਿਗੁਰ ਮੰਤ੍ਰੁ ਦ੍ਰਿੜਾਏ ॥੩॥ ਅਤੁਲੁ ਅਤੁਲੁ ਅਤੁਲੁ. ਨਹ ਤੁਲੀਐ; ਭਗਤਿ ਵਛਲੁ ਕਿਰਪਾਏ ॥ ਜੋ ਜੋ ਸਰਣਿ ਪਰਿਓ ਗੁਰ ਨਾਨਕ; ਅਭੈ ਦਾਨੁ ਸੁਖ ਪਾਏ ॥੪॥੧॥੮੧॥ ਬਿਲਾਵਲੁ ਮਹਲਾ ੫ ॥ ਪ੍ਰਭ ਜੀ; ਤੂ ਮੇਰੇ ਪ੍ਰਾਨ ਅਧਾਰੈ ॥ ਨਮਸਕਾਰ ਡੰਡਉਤਿ ਬੰਦਨਾ; ਅਨਿਕ ਬਾਰ ਜਾਉ ਬਾਰੈ ॥੧॥ ਰਹਾਉ ॥ ਊਠਤ ਬੈਠਤ ਸੋਵਤ ਜਾਗਤ; ਇਹੁ ਮਨੁ ਤੁਝਹਿ ਚਿਤਾਰੈ ॥ ਸੂਖ ਦੂਖ ਇਸੁ ਮਨ ਕੀ ਬਿਰਥਾ; ਤੁਝ ਹੀ ਆਗੈ ਸਾਰੈ ॥੧॥ ਤੂ ਮੇਰੀ ਓਟ. ਬਲ ਬੁਧਿ ਧਨੁ ਤੁਮ ਹੀ; ਤੁਮਹਿ ਮੇਰੈ ਪਰਵਾਰੈ ॥ ਜੋ ਤੁਮ ਕਰਹੁ. ਸੋਈ ਭਲ ਹਮਰੈ; ਪੇਖਿ ਨਾਨਕ. ਸੁਖ ਚਰਨਾਰੈ ॥੨॥੨॥੮੨॥ ਬਿਲਾਵਲੁ ਮਹਲਾ ੫ ॥ ਸੁਨੀਅਤ; ਪ੍ਰਭ ਤਉ ਸਗਲ ਉਧਾਰਨ ॥ ਮੋਹ ਮਗਨ ਪਤਿਤ ਸੰਗਿ ਪ੍ਰਾਨੀ; ਐਸੇ ਮਨਹਿ ਬਿਸਾਰਨ ॥੧॥ ਰਹਾਉ ॥ ਸੰਚਿ ਬਿਖਿਆ ਲੇ, ਗ੍ਰਾਹਜੁ ਕੀਨੀ; ਅੰਮ੍ਰਿਤੁ ਮਨ ਤੇ ਡਾਰਨ ॥ ਕਾਮ ਕ੍ਰੋਧ ਲੋਭ ਰਤੁ ਨਿੰਦਾ; ਸਤੁ ਸੰਤੋਖੁ ਬਿਦਾਰਨ ॥੧॥ ਇਨ ਤੇ. ਕਾਢਿ ਲੇਹੁ ਮੇਰੇ ਸੁਆਮੀ; ਹਾਰਿ ਪਰੇ ਤੁਮੑ ਸਾਰਨ ॥ ਨਾਨਕ ਕੀ ਬੇਨੰਤੀ ਪ੍ਰਭ ਪਹਿ; ਸਾਧਸੰਗਿ ਰੰਕ ਤਾਰਨ ॥੨॥੩॥੮੩॥ ਬਿਲਾਵਲੁ ਮਹਲਾ ੫ ॥ ਸੰਤਨ ਕੈ ਸੁਨੀਅਤ; ਪ੍ਰਭ ਕੀ ਬਾਤ ॥ ਕਥਾ ਕੀਰਤਨੁ, ਆਨੰਦ ਮੰਗਲ ਧੁਨਿ; ਪੂਰਿ ਰਹੀ. ਦਿਨਸੁ ਅਰੁ ਰਾਤਿ ॥੧॥ ਰਹਾਉ ॥ ਕਰਿ ਕਿਰਪਾ ਅਪਨੇ ਪ੍ਰਭਿ ਕੀਨੇ; ਨਾਮ ਅਪੁਨੇ ਕੀ ਕੀਨੀ ਦਾਤਿ ॥ ਆਠ ਪਹਰ ਗੁਨ ਗਾਵਤ ਪ੍ਰਭ ਕੇ; ਕਾਮ ਕ੍ਰੋਧ ਇਸੁ ਤਨ ਤੇ ਜਾਤ ॥੧॥
Источники и права