couponatlas.

Гуру Грантх Сахиб (гурмукхи): Анг 823

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਐਸੋ ਹਰਿ ਰਸੁ ਬਰਨਿ. ਨ ਸਾਕਉ; ਗੁਰਿ ਪੂਰੈ. ਮੇਰੀ ਉਲਟਿ ਧਰੀ ॥੧॥ ਪੇਖਿਓ ਮੋਹਨੁ ਸਭ ਕੈ ਸੰਗੇ; ਊਨ ਨ ਕਾਹੂ. ਸਗਲ ਭਰੀ ॥ ਪੂਰਨ ਪੂਰਿ ਰਹਿਓ ਕਿਰਪਾ ਨਿਧਿ; ਕਹੁ ਨਾਨਕ ਮੇਰੀ ਪੂਰੀ ਪਰੀ ॥੨॥੭॥੯੩॥ ਬਿਲਾਵਲੁ ਮਹਲਾ ੫ ॥ ਮਨ ਕਿਆ ਕਹਤਾ; ਹਉ ਕਿਆ ਕਹਤਾ ॥ ਜਾਨ ਪ੍ਰਬੀਨ ਠਾਕੁਰ ਪ੍ਰਭ ਮੇਰੇ; ਤਿਸੁ ਆਗੈ ਕਿਆ ਕਹਤਾ ॥੧॥ ਰਹਾਉ ॥ ਅਨਬੋਲੇ ਕਉ. ਤੁਹੀ ਪਛਾਨਹਿ; ਜੋ ਜੀਅਨ ਮਹਿ ਹੋਤਾ ॥ ਰੇ ਮਨ ਕਾਇ, ਕਹਾ ਲਉ ਡਹਕਹਿ; ਜਉ ਪੇਖਤ ਹੀ ਸੰਗਿ ਸੁਨਤਾ ॥੧॥ ਐਸੋ ਜਾਨਿ ਭਏ ਮਨਿ ਆਨਦ; ਆਨ. ਨ ਬੀਓ ਕਰਤਾ ॥ ਕਹੁ ਨਾਨਕ. ਗੁਰ ਭਏ ਦਇਆਰਾ; ਹਰਿ ਰੰਗੁ. ਨ ਕਬਹੂ ਲਹਤਾ ॥੨॥੮॥੯੪॥ ਬਿਲਾਵਲੁ ਮਹਲਾ ੫ ॥ ਨਿੰਦਕੁ; ਐਸੇ ਹੀ ਝਰਿ ਪਰੀਐ ॥ ਇਹ ਨੀਸਾਨੀ ਸੁਨਹੁ ਤੁਮ ਭਾਈ; ਜਿਉ ਕਾਲਰ ਭੀਤਿ ਗਿਰੀਐ ॥੧॥ ਰਹਾਉ ॥ ਜਉ ਦੇਖੈ ਛਿਦ੍ਰੁ. ਤਉ ਨਿੰਦਕੁ ਉਮਾਹੈ; ਭਲੋ ਦੇਖਿ ਦੁਖ ਭਰੀਐ ॥ ਆਠ ਪਹਰ ਚਿਤਵੈ. ਨਹੀ ਪਹੁਚੈ; ਬੁਰਾ ਚਿਤਵਤ ਚਿਤਵਤ ਮਰੀਐ ॥੧॥ ਨਿੰਦਕੁ. ਪ੍ਰਭੂ ਭੁਲਾਇਆ. ਕਾਲੁ ਨੇਰੈ ਆਇਆ; ਹਰਿ ਜਨ ਸਿਉ ਬਾਦੁ ਉਠਰੀਐ ॥ ਨਾਨਕ ਕਾ ਰਾਖਾ. ਆਪਿ ਪ੍ਰਭੁ ਸੁਆਮੀ; ਕਿਆ ਮਾਨਸ ਬਪੁਰੇ ਕਰੀਐ ॥੨॥੯॥੯੫॥ ਬਿਲਾਵਲੁ ਮਹਲਾ ੫ ॥ ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ. ਮੂਕਰਿ ਪਾਵਹਿ; ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ ਕਾਚ ਬਿਹਾਝਨ, ਕੰਚਨ ਛਾਡਨ; ਬੈਰੀ ਸੰਗਿ ਹੇਤੁ. ਸਾਜਨ ਤਿਆਗਿ. ਖਰੇ ॥ ਹੋਵਨੁ ਕਉਰਾ. ਅਨਹੋਵਨੁ ਮੀਠਾ; ਬਿਖਿਆ ਮਹਿ ਲਪਟਾਇ ਜਰੇ ॥੧॥ ਅੰਧ ਕੂਪ ਮਹਿ ਪਰਿਓ ਪਰਾਨੀ; ਭਰਮ ਗੁਬਾਰ ਮੋਹ ਬੰਧਿ ਪਰੇ ॥ ਕਹੁ ਨਾਨਕ. ਪ੍ਰਭ ਹੋਤ ਦਇਆਰਾ; ਗੁਰੁ ਭੇਟੈ ਕਾਢੈ ਬਾਹ. ਫਰੇ ॥੨॥੧੦॥੯੬॥ ਬਿਲਾਵਲੁ ਮਹਲਾ ੫ ॥ ਮਨ ਤਨ ਰਸਨਾ; ਹਰਿ ਚੀਨੑਾ ॥ ਭਏ ਅਨੰਦਾ. ਮਿਟੇ ਅੰਦੇਸੇ; ਸਰਬ ਸੂਖ ਮੋ ਕਉ ਗੁਰਿ ਦੀਨੑਾ ॥੧॥ ਰਹਾਉ ॥ ਇਆਨਪ ਤੇ ਸਭ ਭਈ ਸਿਆਨਪ; ਪ੍ਰਭੁ ਮੇਰਾ ਦਾਨਾ ਬੀਨਾ ॥ ਹਾਥ ਦੇਇ ਰਾਖੈ. ਅਪਨੇ ਕਉ; ਕਾਹੂ ਨ ਕਰਤੇ ਕਛੁ ਖੀਨਾ ॥੧॥ ਬਲਿ ਜਾਵਉ ਦਰਸਨ ਸਾਧੂ ਕੈ; ਜਿਹ ਪ੍ਰਸਾਦਿ ਹਰਿ ਨਾਮੁ ਲੀਨਾ ॥ ਕਹੁ ਨਾਨਕ. ਠਾਕੁਰ ਭਾਰੋਸੈ; ਕਹੂ. ਨ ਮਾਨਿਓ ਮਨਿ ਛੀਨਾ ॥੨॥੧੧॥੯੭॥ ਬਿਲਾਵਲੁ ਮਹਲਾ ੫ ॥ ਗੁਰਿ ਪੂਰੈ; ਮੇਰੀ ਰਾਖਿ ਲਈ ॥ ਅੰਮ੍ਰਿਤ ਨਾਮੁ ਰਿਦੇ ਮਹਿ ਦੀਨੋ; ਜਨਮ ਜਨਮ ਕੀ ਮੈਲੁ ਗਈ ॥੧॥ ਰਹਾਉ ॥ ਨਿਵਰੇ ਦੂਤ ਦੁਸਟ ਬੈਰਾਈ; ਗੁਰ ਪੂਰੇ ਕਾ ਜਪਿਆ ਜਾਪੁ ॥
Источники и права