couponatlas.

Гуру Грантх Сахиб (гурмукхи): Анг 824

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਹਾ ਕਰੈ ਕੋਈ ਬੇਚਾਰਾ; ਪ੍ਰਭ ਮੇਰੇ ਕਾ ਬਡ ਪਰਤਾਪੁ ॥੧॥ ਸਿਮਰਿ ਸਿਮਰਿ ਸਿਮਰਿ ਸੁਖੁ ਪਾਇਆ; ਚਰਨ ਕਮਲ ਰਖੁ ਮਨ ਮਾਹੀ ॥ ਤਾ ਕੀ ਸਰਨਿ. ਪਰਿਓ ਨਾਨਕ ਦਾਸੁ; ਜਾ ਤੇ ਊਪਰਿ ਕੋ ਨਾਹੀ ॥੨॥੧੨॥੯੮॥ ਬਿਲਾਵਲੁ ਮਹਲਾ ੫ ॥ ਸਦਾ ਸਦਾ ਜਪੀਐ ਪ੍ਰਭ ਨਾਮ ॥ ਜਰਾ ਮਰਾ ਕਛੁ ਦੂਖੁ. ਨ ਬਿਆਪੈ; ਆਗੈ ਦਰਗਹ ਪੂਰਨ ਕਾਮ ॥੧॥ ਰਹਾਉ ॥ ਆਪੁ ਤਿਆਗਿ ਪਰੀਐ ਨਿਤ ਸਰਨੀ; ਗੁਰ ਤੇ ਪਾਈਐ ਏਹੁ ਨਿਧਾਨੁ ॥ ਜਨਮ ਮਰਣ ਕੀ ਕਟੀਐ ਫਾਸੀ; ਸਾਚੀ ਦਰਗਹ ਕਾ ਨੀਸਾਨੁ ॥੧॥ ਜੋ ਤੁਮੑ ਕਰਹੁ ਸੋਈ ਭਲ ਮਾਨਉ; ਮਨ ਤੇ ਛੂਟੈ ਸਗਲ ਗੁਮਾਨੁ ॥ ਕਹੁ ਨਾਨਕ. ਤਾ ਕੀ ਸਰਣਾਈ; ਜਾ ਕਾ ਕੀਆ ਸਗਲ ਜਹਾਨੁ ॥੨॥੧੩॥੯੯॥ ਬਿਲਾਵਲੁ ਮਹਲਾ ੫ ॥ ਮਨ ਤਨ ਅੰਤਰਿ ਪ੍ਰਭੁ ਆਹੀ ॥ ਹਰਿ ਗੁਨ ਗਾਵਤ. ਪਰਉਪਕਾਰ ਨਿਤ; ਤਿਸੁ ਰਸਨਾ ਕਾ ਮੋਲੁ. ਕਿਛੁ ਨਾਹੀ ॥੧॥ ਰਹਾਉ ॥ ਕੁਲ ਸਮੂਹ ਉਧਰੇ ਖਿਨ ਭੀਤਰਿ; ਜਨਮ ਜਨਮ ਕੀ ਮਲੁ ਲਾਹੀ ॥ ਸਿਮਰਿ ਸਿਮਰਿ. ਸੁਆਮੀ ਪ੍ਰਭੁ ਅਪਨਾ; ਅਨਦ ਸੇਤੀ ਬਿਖਿਆ ਬਨੁ ਗਾਹੀ ॥੧॥ ਚਰਨ ਪ੍ਰਭੂ ਕੇ ਬੋਹਿਥੁ ਪਾਏ; ਭਵ ਸਾਗਰੁ ਪਾਰਿ ਪਰਾਹੀ ॥ ਸੰਤ ਸੇਵਕ ਭਗਤ ਹਰਿ ਤਾ ਕੇ; ਨਾਨਕ. ਮਨੁ ਲਾਗਾ ਹੈ ਤਾਹੀ ॥੨॥੧੪॥੧੦੦॥ ਬਿਲਾਵਲੁ ਮਹਲਾ ੫ ॥ ਧੀਰਉ; ਦੇਖਿ ਤੁਮੑਾਰੇ ਰੰਗਾ ॥ ਤੁਹੀ ਸੁਆਮੀ ਅੰਤਰਜਾਮੀ; ਤੂਹੀ ਵਸਹਿ ਸਾਧ ਕੈ ਸੰਗਾ ॥੧॥ ਰਹਾਉ ॥ ਖਿਨ ਮਹਿ ਥਾਪਿ ਨਿਵਾਜੇ ਠਾਕੁਰ; ਨੀਚ ਕੀਟ ਤੇ. ਕਰਹਿ ਰਾਜੰਗਾ ॥੧॥ ਕਬਹੂ. ਨ ਬਿਸਰੈ ਹੀਏ ਮੋਰੇ ਤੇ; ਨਾਨਕ ਦਾਸ ਇਹੀ ਦਾਨੁ ਮੰਗਾ ॥੨॥੧੫॥੧੦੧॥ ਬਿਲਾਵਲੁ ਮਹਲਾ ੫ ॥ ਅਚੁਤ ਪੂਜਾ ਜੋਗ; ਗੋਪਾਲ ॥ ਮਨੁ ਤਨੁ ਅਰਪਿ ਰਖਉ ਹਰਿ ਆਗੈ; ਸਰਬ ਜੀਆ ਕਾ ਹੈ ਪ੍ਰਤਿਪਾਲ ॥੧॥ ਰਹਾਉ ॥ ਸਰਨਿ ਸਮ੍ਰਥ ਅਕਥ ਸੁਖਦਾਤਾ; ਕਿਰਪਾ ਸਿੰਧੁ. ਬਡੋ ਦਇਆਲ ॥ ਕੰਠਿ ਲਾਇ ਰਾਖੈ ਅਪਨੇ ਕਉ; ਤਿਸ ਨੋ ਲਗੈ ਨ. ਤਾਤੀ ਬਾਲ ॥੧॥ ਦਾਮੋਦਰ ਦਇਆਲ ਸੁਆਮੀ ਸਰਬਸੁ; ਸੰਤ ਜਨਾ ਧਨ ਮਾਲ ॥ ਨਾਨਕ ਜਾਚਿਕ. ਦਰਸੁ ਪ੍ਰਭ ਮਾਗੈ; ਸੰਤ ਜਨਾ ਕੀ ਮਿਲੈ ਰਵਾਲ ॥੨॥੧੬॥੧੦੨॥ ਬਿਲਾਵਲੁ ਮਹਲਾ ੫ ॥ ਸਿਮਰਤ ਨਾਮੁ; ਕੋਟਿ ਜਤਨ ਭਏ ॥ ਸਾਧਸੰਗਿ ਮਿਲਿ ਹਰਿ ਗੁਨ ਗਾਏ; ਜਮਦੂਤਨ ਕਉ ਤ੍ਰਾਸ ਅਹੇ ॥੧॥ ਰਹਾਉ ॥ ਜੇਤੇ ਪੁਨਹਚਰਨ ਸੇ ਕੀਨੑੇ; ਮਨਿ ਤਨਿ ਪ੍ਰਭ ਕੇ ਚਰਣ ਗਹੇ ॥ ਆਵਣ ਜਾਣੁ ਭਰਮੁ ਭਉ ਨਾਠਾ; ਜਨਮ ਜਨਮ ਕੇ ਕਿਲਵਿਖ ਦਹੇ ॥੧॥ ਨਿਰਭਉ ਹੋਇ ਭਜਹੁ ਜਗਦੀਸੈ; ਏਹੁ ਪਦਾਰਥੁ ਵਡਭਾਗਿ ਲਹੇ ॥
Источники и права