couponatlas.

Гуру Грантх Сахиб (гурмукхи): Анг 825

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਰਿ ਕਿਰਪਾ ਪੂਰਨ ਪ੍ਰਭ ਦਾਤੇ; ਨਿਰਮਲ ਜਸੁ ਨਾਨਕ ਦਾਸ ਕਹੇ ॥੨॥੧੭॥੧੦੩॥ ਬਿਲਾਵਲੁ ਮਹਲਾ ੫ ॥ ਸੁਲਹੀ ਤੇ; ਨਾਰਾਇਣ ਰਾਖੁ ॥ ਸੁਲਹੀ ਕਾ ਹਾਥੁ ਕਹੀ. ਨ ਪਹੁਚੈ; ਸੁਲਹੀ ਹੋਇ ਮੂਆ ਨਾਪਾਕੁ ॥੧॥ ਰਹਾਉ ॥ ਕਾਢਿ ਕੁਠਾਰੁ ਖਸਮਿ ਸਿਰੁ ਕਾਟਿਆ; ਖਿਨ ਮਹਿ ਹੋਇ ਗਇਆ ਹੈ ਖਾਕੁ ॥ ਮੰਦਾ ਚਿਤਵਤ ਚਿਤਵਤ ਪਚਿਆ; ਜਿਨਿ ਰਚਿਆ ਤਿਨਿ ਦੀਨਾ ਧਾਕੁ ॥੧॥ ਪੁਤ੍ਰ ਮੀਤ ਧਨੁ ਕਿਛੂ. ਨ ਰਹਿਓ; ਸੁ ਛੋਡਿ ਗਇਆ ਸਭ ਭਾਈ ਸਾਕੁ ॥ ਕਹੁ ਨਾਨਕ. ਤਿਸੁ ਪ੍ਰਭ ਬਲਿਹਾਰੀ; ਜਿਨਿ ਜਨ ਕਾ ਕੀਨੋ ਪੂਰਨ ਵਾਕੁ ॥੨॥੧੮॥੧੦੪॥ ਬਿਲਾਵਲੁ ਮਹਲਾ ੫ ॥ ਪੂਰੇ ਗੁਰ ਕੀ, ਪੂਰੀ ਸੇਵ ॥ ਆਪੇ ਆਪਿ ਵਰਤੈ ਸੁਆਮੀ; ਕਾਰਜੁ ਰਾਸਿ ਕੀਆ ਗੁਰਦੇਵ ॥੧॥ ਰਹਾਉ ॥ ਆਦਿ ਮਧਿ ਪ੍ਰਭੁ ਅੰਤਿ ਸੁਆਮੀ; ਅਪਨਾ ਥਾਟੁ ਬਨਾਇਓ ਆਪਿ ॥ ਅਪਨੇ ਸੇਵਕ ਕੀ ਆਪੇ ਰਾਖੈ; ਪ੍ਰਭ ਮੇਰੇ ਕੋ ਵਡ ਪਰਤਾਪੁ ॥੧॥ ਪਾਰਬ੍ਰਹਮ ਪਰਮੇਸੁਰ ਸਤਿਗੁਰ; ਵਸਿ ਕੀਨੑੇ ਜਿਨਿ ਸਗਲੇ ਜੰਤ ॥ ਚਰਨ ਕਮਲ ਨਾਨਕ ਸਰਣਾਈ; ਰਾਮ ਨਾਮ ਜਪਿ ਨਿਰਮਲ ਮੰਤ ॥੨॥੧੯॥੧੦੫॥ ਬਿਲਾਵਲੁ ਮਹਲਾ ੫ ॥ ਤਾਪ ਪਾਪ ਤੇ. ਰਾਖੇ ਆਪ ॥ ਸੀਤਲ ਭਏ ਗੁਰ ਚਰਨੀ ਲਾਗੇ; ਰਾਮ ਨਾਮ ਹਿਰਦੇ ਮਹਿ ਜਾਪ ॥੧॥ ਰਹਾਉ ॥ ਕਰਿ ਕਿਰਪਾ ਹਸਤ ਪ੍ਰਭਿ ਦੀਨੇ; ਜਗਤ ਉਧਾਰ ਨਵ ਖੰਡ ਪ੍ਰਤਾਪ ॥ ਦੁਖ ਬਿਨਸੇ. ਸੁਖ ਅਨਦ ਪ੍ਰਵੇਸਾ; ਤ੍ਰਿਸਨ ਬੁਝੀ. ਮਨ ਤਨ ਸਚੁ ਧ੍ਰਾਪ ॥੧॥ ਅਨਾਥ ਕੋ ਨਾਥੁ. ਸਰਣਿ ਸਮਰਥਾ; ਸਗਲ ਸ੍ਰਿਸਟਿ ਕੋ ਮਾਈ ਬਾਪੁ ॥ ਭਗਤਿ ਵਛਲ ਭੈ ਭੰਜਨ ਸੁਆਮੀ; ਗੁਣ ਗਾਵਤ ਨਾਨਕ ਆਲਾਪ ॥੨॥੨੦॥੧੦੬॥ ਬਿਲਾਵਲੁ ਮਹਲਾ ੫ ॥ ਜਿਸ ਤੇ ਉਪਜਿਆ; ਤਿਸਹਿ ਪਛਾਨੁ ॥ ਪਾਰਬ੍ਰਹਮੁ ਪਰਮੇਸਰੁ ਧਿਆਇਆ; ਕੁਸਲ ਖੇਮ ਹੋਏ ਕਲਿਆਨ ॥੧॥ ਰਹਾਉ ॥ ਗੁਰੁ ਪੂਰਾ ਭੇਟਿਓ ਬਡ ਭਾਗੀ; ਅੰਤਰਜਾਮੀ ਸੁਘੜੁ ਸੁਜਾਨੁ ॥ ਹਾਥ ਦੇਇ ਰਾਖੇ ਕਰਿ ਅਪਨੇ; ਬਡ ਸਮਰਥੁ ਨਿਮਾਣਿਆ ਕੋ ਮਾਨੁ ॥੧॥ ਭ੍ਰਮ ਭੈ ਬਿਨਸਿ ਗਏ ਖਿਨ ਭੀਤਰਿ; ਅੰਧਕਾਰ ਪ੍ਰਗਟੇ ਚਾਨਾਣੁ ॥ ਸਾਸਿ ਸਾਸਿ ਆਰਾਧੈ ਨਾਨਕੁ; ਸਦਾ ਸਦਾ ਜਾਈਐ ਕੁਰਬਾਣੁ ॥੨॥੨੧॥੧੦੭॥ ਬਿਲਾਵਲੁ ਮਹਲਾ ੫ ॥ ਦੋਵੈ ਥਾਵ ਰਖੇ; ਗੁਰ ਸੂਰੇ ॥ ਹਲਤ ਪਲਤ ਪਾਰਬ੍ਰਹਮਿ ਸਵਾਰੇ; ਕਾਰਜ ਹੋਏ ਸਗਲੇ ਪੂਰੇ ॥੧॥ ਰਹਾਉ ॥ ਹਰਿ ਹਰਿ ਨਾਮੁ ਜਪਤ ਸੁਖ ਸਹਜੇ; ਮਜਨੁ ਹੋਵਤ ਸਾਧੂ ਧੂਰੇ ॥ ਆਵਣ ਜਾਣ ਰਹੇ. ਥਿਤਿ ਪਾਈ; ਜਨਮ ਮਰਣ ਕੇ ਮਿਟੇ ਬਿਸੂਰੇ ॥੧॥ ਭ੍ਰਮ ਭੈ ਤਰੇ. ਛੁਟੇ ਭੈ ਜਮ ਕੇ; ਘਟਿ ਘਟਿ ਏਕੁ ਰਹਿਆ ਭਰਪੂਰੇ ॥
Источники и права