couponatlas.

Гуру Грантх Сахиб (гурмукхи): Анг 827

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਹੀ ਸਲਾਮਤਿ ਮਿਲਿ ਘਰਿ ਆਏ; ਨਿੰਦਕ ਕੇ ਮੁਖ ਹੋਏ ਕਾਲ ॥ ਕਹੁ ਨਾਨਕ. ਮੇਰਾ ਸਤਿਗੁਰੁ ਪੂਰਾ; ਗੁਰ ਪ੍ਰਸਾਦਿ ਪ੍ਰਭ ਭਏ ਨਿਹਾਲ ॥੨॥੨੭॥੧੧੩॥ ਬਿਲਾਵਲੁ ਮਹਲਾ ੫ ॥ ਮੂ; ਲਾਲਨ ਸਿਉ ਪ੍ਰੀਤਿ ਬਨੀ ॥ ਰਹਾਉ ॥ ਤੋਰੀ. ਨ ਤੂਟੈ, ਛੋਰੀ. ਨ ਛੂਟੈ; ਐਸੀ ਮਾਧੋ ਖਿੰਚ ਤਨੀ ॥੧॥ ਦਿਨਸੁ ਰੈਨਿ ਮਨ ਮਾਹਿ ਬਸਤੁ ਹੈ; ਤੂ ਕਰਿ ਕਿਰਪਾ ਪ੍ਰਭ ਅਪਨੀ ॥੨॥ ਬਲਿ ਬਲਿ ਜਾਉ. ਸਿਆਮ ਸੁੰਦਰ ਕਉ; ਅਕਥ ਕਥਾ ਜਾ ਕੀ ਬਾਤ ਸੁਨੀ ॥੩॥ ਜਨ ਨਾਨਕ ਦਾਸਨਿ ਦਾਸੁ ਕਹੀਅਤ ਹੈ; ਮੋਹਿ ਕਰਹੁ ਕ੍ਰਿਪਾ ਠਾਕੁਰ ਅਪੁਨੀ ॥੪॥੨੮॥੧੧੪॥ ਬਿਲਾਵਲੁ ਮਹਲਾ ੫ ॥ ਹਰਿ ਕੇ ਚਰਨ ਜਪਿ; ਜਾਂਉ ਕੁਰਬਾਨੁ ॥ ਗੁਰੁ ਮੇਰਾ ਪਾਰਬ੍ਰਹਮ ਪਰਮੇਸੁਰੁ; ਤਾ ਕਾ ਹਿਰਦੈ ਧਰਿ ਮਨ ਧਿਆਨੁ ॥੧॥ ਰਹਾਉ ॥ ਸਿਮਰਿ ਸਿਮਰਿ ਸਿਮਰਿ ਸੁਖਦਾਤਾ; ਜਾ ਕਾ ਕੀਆ ਸਗਲ ਜਹਾਨੁ ॥ ਰਸਨਾ ਰਵਹੁ ਏਕੁ ਨਾਰਾਇਣੁ; ਸਾਚੀ ਦਰਗਹ ਪਾਵਹੁ ਮਾਨੁ ॥੧॥ ਸਾਧੂ ਸੰਗੁ ਪਰਾਪਤਿ ਜਾ ਕਉ; ਤਿਨ ਹੀ ਪਾਇਆ ਏਹੁ ਨਿਧਾਨੁ ॥ ਗਾਵਉ ਗੁਣ ਕੀਰਤਨੁ ਨਿਤ ਸੁਆਮੀ; ਕਰਿ ਕਿਰਪਾ ਨਾਨਕ ਦੀਜੈ ਦਾਨੁ ॥੨॥੨੯॥੧੧੫॥ ਬਿਲਾਵਲੁ ਮਹਲਾ ੫ ॥ ਰਾਖਿ ਲੀਏ; ਸਤਿਗੁਰ ਕੀ ਸਰਣ ॥ ਜੈ ਜੈ ਕਾਰੁ ਹੋਆ ਜਗ ਅੰਤਰਿ; ਪਾਰਬ੍ਰਹਮੁ ਮੇਰੋ ਤਾਰਣ ਤਰਣ ॥੧॥ ਰਹਾਉ ॥ ਬਿਸ੍ਵੰਭਰ ਪੂਰਨ ਸੁਖਦਾਤਾ; ਸਗਲ ਸਮਗ੍ਰੀ ਪੋਖਣ ਭਰਣ ॥ ਥਾਨ ਥਨੰਤਰਿ ਸਰਬ ਨਿਰੰਤਰਿ; ਬਲਿ ਬਲਿ ਜਾਂਈ. ਹਰਿ ਕੇ ਚਰਣ ॥੧॥ ਜੀਅ ਜੁਗਤਿ ਵਸਿ ਮੇਰੇ ਸੁਆਮੀ; ਸਰਬ ਸਿਧਿ ਤੁਮ ਕਾਰਣ ਕਰਣ ॥ ਆਦਿ ਜੁਗਾਦਿ ਪ੍ਰਭੁ ਰਖਦਾ ਆਇਆ; ਹਰਿ ਸਿਮਰਤ ਨਾਨਕ. ਨਹੀ ਡਰਣ ॥੨॥੩੦॥੧੧੬॥ ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੮ ॥ ੴ ਸਤਿਗੁਰ ਪ੍ਰਸਾਦਿ ॥ ਮੈ ਨਾਹੀ; ਪ੍ਰਭ ਸਭੁ ਕਿਛੁ ਤੇਰਾ ॥ ਈਘੈ ਨਿਰਗੁਨ. ਊਘੈ ਸਰਗੁਨ; ਕੇਲ ਕਰਤ ਬਿਚਿ ਸੁਆਮੀ ਮੇਰਾ ॥੧॥ ਰਹਾਉ ॥ ਨਗਰ ਮਹਿ ਆਪਿ. ਬਾਹਰਿ ਫੁਨਿ ਆਪਨ; ਪ੍ਰਭ ਮੇਰੇ ਕੋ ਸਗਲ ਬਸੇਰਾ ॥ ਆਪੇ ਹੀ ਰਾਜਨੁ. ਆਪੇ ਹੀ ਰਾਇਆ; ਕਹ ਕਹ ਠਾਕੁਰੁ. ਕਹ ਕਹ ਚੇਰਾ ॥੧॥ ਕਾ ਕਉ ਦੁਰਾਉ. ਕਾ ਸਿਉ ਬਲਬੰਚਾ; ਜਹ ਜਹ ਪੇਖਉ ਤਹ ਤਹ ਨੇਰਾ ॥ ਸਾਧ ਮੂਰਤਿ ਗੁਰੁ ਭੇਟਿਓ, ਨਾਨਕ; ਮਿਲਿ ਸਾਗਰ ਬੂੰਦ, ਨਹੀ ਅਨ ਹੇਰਾ ॥੨॥੧॥੧੧੭॥ ਬਿਲਾਵਲੁ ਮਹਲਾ ੫ ॥
Источники и права