couponatlas.

Гуру Грантх Сахиб (гурмукхи): Анг 828

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤੁਮੑ ਸਮਰਥਾ; ਕਾਰਨ ਕਰਨ ॥ ਢਾਕਨ ਢਾਕਿ. ਗੋਬਿਦ ਗੁਰ ਮੇਰੇ; ਮੋਹਿ ਅਪਰਾਧੀ ਸਰਨ ਚਰਨ ॥੧॥ ਰਹਾਉ ॥ ਜੋ ਜੋ ਕੀਨੋ. ਸੋ ਤੁਮੑ ਜਾਨਿਓ; ਪੇਖਿਓ. ਠਉਰ ਨਾਹੀ ਕਛੁ, ਢੀਠ ਮੁਕਰਨ ॥ ਬਡ ਪਰਤਾਪੁ ਸੁਨਿਓ ਪ੍ਰਭ ਤੁਮੑਰੋ; ਕੋਟਿ ਅਘਾ. ਤੇਰੋ ਨਾਮ ਹਰਨ ॥੧॥ ਹਮਰੋ ਸਹਾਉ. ਸਦਾ ਸਦ ਭੂਲਨ; ਤੁਮੑਰੋ ਬਿਰਦੁ, ਪਤਿਤ. ਉਧਰਨ ॥ ਕਰੁਣਾ ਮੈ. ਕਿਰਪਾਲ ਕ੍ਰਿਪਾ ਨਿਧਿ; ਜੀਵਨ ਪਦ ਨਾਨਕ ਹਰਿ ਦਰਸਨ ॥੨॥੨॥੧੧੮॥ ਬਿਲਾਵਲੁ ਮਹਲਾ ੫ ॥ ਐਸੀ ਕਿਰਪਾ ਮੋਹਿ ਕਰਹੁ ॥ ਸੰਤਹ ਚਰਣ ਹਮਾਰੋ ਮਾਥਾ; ਨੈਨ ਦਰਸੁ ਤਨਿ ਧੂਰਿ ਪਰਹੁ ॥੧॥ ਰਹਾਉ ॥ ਗੁਰ ਕੋ ਸਬਦੁ. ਮੇਰੈ ਹੀਅਰੈ ਬਾਸੈ; ਹਰਿ ਨਾਮਾ ਮਨ ਸੰਗਿ ਧਰਹੁ ॥ ਤਸਕਰ ਪੰਚ ਨਿਵਾਰਹੁ ਠਾਕੁਰ; ਸਗਲੋ ਭਰਮਾ ਹੋਮਿ ਜਰਹੁ ॥੧॥ ਜੋ ਤੁਮੑ ਕਰਹੁ ਸੋਈ ਭਲ ਮਾਨੈ; ਭਾਵਨੁ ਦੁਬਿਧਾ ਦੂਰਿ ਟਰਹੁ ॥ ਨਾਨਕ ਕੇ ਪ੍ਰਭ ਤੁਮ ਹੀ ਦਾਤੇ; ਸੰਤਸੰਗਿ ਲੇ ਮੋਹਿ ਉਧਰਹੁ ॥੨॥੩॥੧੧੯॥ ਬਿਲਾਵਲੁ ਮਹਲਾ ੫ ॥ ਐਸੀ ਦੀਖਿਆ; ਜਨ ਸਿਉ ਮੰਗਾ ॥ ਤੁਮੑਰੋ ਧਿਆਨੁ ਤੁਮੑਾਰੋ ਰੰਗਾ ॥ ਤੁਮੑਰੀ ਸੇਵਾ ਤੁਮੑਾਰੇ ਅੰਗਾ ॥੧॥ ਰਹਾਉ ॥ ਜਨ ਕੀ ਟਹਲ. ਸੰਭਾਖਨੁ ਜਨ ਸਿਉ; ਊਠਨੁ ਬੈਠਨੁ. ਜਨ ਕੈ ਸੰਗਾ ॥ ਜਨ ਚਰ ਰਜ ਮੁਖਿ ਮਾਥੈ ਲਾਗੀ; ਆਸਾ ਪੂਰਨ ਅਨੰਤ ਤਰੰਗਾ ॥੧॥ ਜਨ ਪਾਰਬ੍ਰਹਮ. ਜਾ ਕੀ ਨਿਰਮਲ ਮਹਿਮਾ; ਜਨ ਕੇ ਚਰਨ ਤੀਰਥ ਕੋਟਿ ਗੰਗਾ ॥ ਜਨ ਕੀ ਧੂਰਿ. ਕੀਓ ਮਜਨੁ ਨਾਨਕ; ਜਨਮ ਜਨਮ ਕੇ ਹਰੇ ਕਲੰਗਾ ॥੨॥੪॥੧੨੦॥ ਬਿਲਾਵਲੁ ਮਹਲਾ ੫ ॥ ਜਿਉ ਭਾਵੈ; ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ; ਹਮ ਬਾਰਿਕ. ਤੁਮੑ ਪਿਤਾ ਕਿਰਪਾਲ ॥੧॥ ਰਹਾਉ ॥ ਮੋਹਿ ਨਿਰਗੁਣ. ਗੁਣੁ ਨਾਹੀ ਕੋਈ; ਪਹੁਚਿ. ਨ ਸਾਕਉ ਤੁਮੑਰੀ ਘਾਲ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ; ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥ ਅੰਤਰਜਾਮੀ ਪੁਰਖ ਸੁਆਮੀ; ਅਨਬੋਲਤ ਹੀ ਜਾਨਹੁ ਹਾਲ ॥ ਤਨੁ ਮਨੁ ਸੀਤਲੁ ਹੋਇ ਹਮਾਰੋ; ਨਾਨਕ ਪ੍ਰਭ ਜੀਉ ਨਦਰਿ ਨਿਹਾਲ ॥੨॥੫॥੧੨੧॥ ਬਿਲਾਵਲੁ ਮਹਲਾ ੫ ॥ ਰਾਖੁ ਸਦਾ ਪ੍ਰਭ ਅਪਨੈ ਸਾਥ ॥ ਤੂ ਹਮਰੋ ਪ੍ਰੀਤਮੁ ਮਨਮੋਹਨੁ; ਤੁਝ ਬਿਨੁ. ਜੀਵਨੁ ਸਗਲ ਅਕਾਥ ॥੧॥ ਰਹਾਉ ॥ ਰੰਕ ਤੇ ਰਾਉ ਕਰਤ. ਖਿਨ ਭੀਤਰਿ; ਪ੍ਰਭੁ ਮੇਰੋ. ਅਨਾਥ ਕੋ ਨਾਥ ॥ ਜਲਤ ਅਗਨਿ ਮਹਿ ਜਨ ਆਪਿ ਉਧਾਰੇ; ਕਰਿ ਅਪੁਨੇ ਦੇ ਰਾਖੇ ਹਾਥ ॥੧॥ ਸੀਤਲ ਸੁਖੁ ਪਾਇਓ ਮਨ ਤ੍ਰਿਪਤੇ; ਹਰਿ ਸਿਮਰਤ ਸ੍ਰਮ ਸਗਲੇ ਲਾਥ ॥ ਨਿਧਿ ਨਿਧਾਨ ਨਾਨਕ ਹਰਿ ਸੇਵਾ; ਅਵਰ ਸਿਆਨਪ ਸਗਲ ਅਕਾਥ ॥੨॥੬॥੧੨੨॥
Источники и права