couponatlas.

Гуру Грантх Сахиб (гурмукхи): Анг 829

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਬਿਲਾਵਲੁ ਮਹਲਾ ੫ ॥ ਅਪਨੇ ਸੇਵਕ ਕਉ; ਕਬਹੁ. ਨ ਬਿਸਾਰਹੁ ॥ ਉਰਿ ਲਾਗਹੁ ਸੁਆਮੀ ਪ੍ਰਭ ਮੇਰੇ; ਪੂਰਬ ਪ੍ਰੀਤਿ ਗੋਬਿੰਦ ਬੀਚਾਰਹੁ ॥੧॥ ਰਹਾਉ ॥ ਪਤਿਤ. ਪਾਵਨ ਪ੍ਰਭ ਬਿਰਦੁ ਤੁਮੑਾਰੋ; ਹਮਰੇ ਦੋਖ ਰਿਦੈ ਮਤ ਧਾਰਹੁ ॥ ਜੀਵਨ ਪ੍ਰਾਨ ਹਰਿ ਧਨੁ ਸੁਖੁ ਤੁਮ ਹੀ; ਹਉਮੈ ਪਟਲੁ. ਕ੍ਰਿਪਾ ਕਰਿ ਜਾਰਹੁ ॥੧॥ ਜਲ ਬਿਹੂਨ ਮੀਨ ਕਤ ਜੀਵਨ; ਦੂਧ ਬਿਨਾ. ਰਹਨੁ ਕਤ ਬਾਰੋ ॥ ਜਨ ਨਾਨਕ ਪਿਆਸ ਚਰਨ ਕਮਲਨੑ ਕੀ; ਪੇਖਿ ਦਰਸੁ ਸੁਆਮੀ ਸੁਖ ਸਾਰੋ ॥੨॥੭॥੧੨੩॥ ਬਿਲਾਵਲੁ ਮਹਲਾ ੫ ॥ ਆਗੈ ਪਾਛੈ ਕੁਸਲੁ ਭਇਆ ॥ ਗੁਰਿ ਪੂਰੈ ਪੂਰੀ ਸਭ ਰਾਖੀ; ਪਾਰਬ੍ਰਹਮਿ ਪ੍ਰਭਿ ਕੀਨੀ ਮਇਆ ॥੧॥ ਰਹਾਉ ॥ ਮਨਿ ਤਨਿ ਰਵਿ ਰਹਿਆ ਹਰਿ ਪ੍ਰੀਤਮੁ; ਦੂਖ ਦਰਦ ਸਗਲਾ ਮਿਟਿ ਗਇਆ ॥ ਸਾਂਤਿ ਸਹਜ ਆਨਦ ਗੁਣ ਗਾਏ; ਦੂਤ ਦੁਸਟ ਸਭਿ ਹੋਏ ਖਇਆ ॥੧॥ ਗੁਨੁ ਅਵਗੁਨੁ. ਪ੍ਰਭਿ ਕਛੁ, ਨ ਬੀਚਾਰਿਓ; ਕਰਿ ਕਿਰਪਾ ਅਪੁਨਾ ਕਰਿ ਲਇਆ ॥ ਅਤੁਲ ਬਡਾਈ ਅਚੁਤ ਅਬਿਨਾਸੀ; ਨਾਨਕੁ ਉਚਰੈ ਹਰਿ ਕੀ ਜਇਆ ॥੨॥੮॥੧੨੪॥ ਬਿਲਾਵਲੁ ਮਹਲਾ ੫ ॥ ਬਿਨੁ ਭੈ ਭਗਤੀ; ਤਰਨੁ ਕੈਸੇ ॥ ਕਰਹੁ ਅਨੁਗ੍ਰਹੁ. ਪਤਿਤ, ਉਧਾਰਨ; ਰਾਖੁ ਸੁਆਮੀ ਆਪ ਭਰੋਸੇ ॥੧॥ ਰਹਾਉ ॥ ਸਿਮਰਨੁ. ਨਹੀ ਆਵਤ. ਫਿਰਤ ਮਦ ਮਾਵਤ; ਬਿਖਿਆ ਰਾਤਾ ਸੁਆਨ ਜੈਸੇ ॥ ਅਉਧ ਬਿਹਾਵਤ ਅਧਿਕ ਮੋਹਾਵਤ; ਪਾਪ ਕਮਾਵਤ ਬੁਡੇ ਐਸੇ ॥੧॥ ਸਰਨਿ ਦੁਖ ਭੰਜਨ. ਪੁਰਖ ਨਿਰੰਜਨ; ਸਾਧੂ ਸੰਗਤਿ ਰਵਣੁ ਜੈਸੇ ॥ ਕੇਸਵ. ਕਲੇਸ ਨਾਸ ਅਘ ਖੰਡਨ; ਨਾਨਕ. ਜੀਵਤ ਦਰਸ ਦਿਸੇ ॥੨॥੯॥੧੨੫॥ ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੯ ॥ ੴ ਸਤਿਗੁਰ ਪ੍ਰਸਾਦਿ ॥ ਆਪਹਿ ਮੇਲਿ ਲਏ ॥ ਜਬ ਤੇ ਸਰਨਿ ਤੁਮਾਰੀ ਆਏ; ਤਬ ਤੇ ਦੋਖ ਗਏ ॥੧॥ ਰਹਾਉ ॥ ਤਜਿ ਅਭਿਮਾਨੁ ਅਰੁ ਚਿੰਤ ਬਿਰਾਨੀ; ਸਾਧਹ ਸਰਨ ਪਏ ॥ ਜਪਿ ਜਪਿ ਨਾਮੁ ਤੁਮੑਾਰੋ ਪ੍ਰੀਤਮ; ਤਨ ਤੇ ਰੋਗ ਖਏ ॥੧॥ ਮਹਾ ਮੁਗਧ ਅਜਾਨ ਅਗਿਆਨੀ; ਰਾਖੇ ਧਾਰਿ ਦਏ ॥ ਕਹੁ ਨਾਨਕ. ਗੁਰੁ ਪੂਰਾ ਭੇਟਿਓ; ਆਵਨ ਜਾਨ ਰਹੇ ॥੨॥੧॥੧੨੬॥ ਬਿਲਾਵਲੁ ਮਹਲਾ ੫ ॥ ਜੀਵਉ. ਨਾਮੁ ਸੁਨੀ ॥ ਜਉ ਸੁਪ੍ਰਸੰਨ ਭਏ ਗੁਰ ਪੂਰੇ; ਤਬ ਮੇਰੀ ਆਸ ਪੁਨੀ ॥੧॥ ਰਹਾਉ ॥ ਪੀਰ ਗਈ. ਬਾਧੀ ਮਨਿ ਧੀਰਾ; ਮੋਹਿਓ ਅਨਦ ਧੁਨੀ ॥ ਉਪਜਿਓ ਚਾਉ ਮਿਲਨ ਪ੍ਰਭ ਪ੍ਰੀਤਮ; ਰਹਨੁ. ਨ ਜਾਇ ਖਿਨੀ ॥੧॥
Источники и права