couponatlas.

Гуру Грантх Сахиб (гурмукхи): Анг 830

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਅਨਿਕ ਭਗਤ ਅਨਿਕ ਜਨ ਤਾਰੇ; ਸਿਮਰਹਿ ਅਨਿਕ ਮੁਨੀ ॥ ਅੰਧੁਲੇ ਟਿਕ. ਨਿਰਧਨ ਧਨੁ ਪਾਇਓ; ਪ੍ਰਭ ਨਾਨਕ ਅਨਿਕ ਗੁਨੀ ॥੨॥੨॥੧੨੭॥ ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ ॥ ੴ ਸਤਿਗੁਰ ਪ੍ਰਸਾਦਿ ॥ ਮੋਹਨ. ਨੀਦ, ਨ ਆਵੈ ਹਾਵੈ; ਹਾਰ ਕਜਰ, ਬਸਤ੍ਰ ਅਭਰਨ ਕੀਨੇ ॥ ਉਡੀਨੀ ਉਡੀਨੀ ਉਡੀਨੀ ॥ ਕਬ ਘਰਿ ਆਵੈ ਰੀ ॥੧॥ ਰਹਾਉ ॥ ਸਰਨਿ ਸੁਹਾਗਨਿ; ਚਰਨ ਸੀਸੁ ਧਰਿ ॥ ਲਾਲਨੁ ਮੋਹਿ ਮਿਲਾਵਹੁ ॥ ਕਬ ਘਰਿ ਆਵੈ ਰੀ ॥੧॥ ਸੁਨਹੁ ਸਹੇਰੀ, ਮਿਲਨ ਬਾਤ ਕਹਉ; ਸਗਰੋ. ਅਹੰ ਮਿਟਾਵਹੁ; ਤਉ ਘਰ ਹੀ. ਲਾਲਨੁ ਪਾਵਹੁ ॥ ਤਬ ਰਸ ਮੰਗਲ ਗੁਨ ਗਾਵਹੁ ॥ ਆਨਦ ਰੂਪ ਧਿਆਵਹੁ ॥ ਨਾਨਕੁ. ਦੁਆਰੈ ਆਇਓ ॥ ਤਉ ਮੈ; ਲਾਲਨੁ ਪਾਇਓ ਰੀ ॥੨॥ ਮੋਹਨ ਰੂਪੁ ਦਿਖਾਵੈ ॥ ਅਬ ਮੋਹਿ. ਨੀਦ ਸੁਹਾਵੈ ॥ ਸਭ ਮੇਰੀ ਤਿਖਾ ਬੁਝਾਨੀ ॥ ਅਬ ਮੈ. ਸਹਜਿ ਸਮਾਨੀ ॥ ਮੀਠੀ ਪਿਰਹਿ ਕਹਾਨੀ ॥ ਮੋਹਨੁ ਲਾਲਨੁ; ਪਾਇਓ ਰੀ ॥ ਰਹਾਉ ਦੂਜਾ ॥੧॥੧੨੮॥ ਬਿਲਾਵਲੁ ਮਹਲਾ ੫ ॥ ਮੋਰੀ ਅਹੰ ਜਾਇ; ਦਰਸਨ ਪਾਵਤ ਹੇ ॥ ਰਾਚਹੁ ਨਾਥ ਹੀ; ਸਹਾਈ ਸੰਤਨਾ ॥ ਅਬ ਚਰਨ ਗਹੇ ॥੧॥ ਰਹਾਉ ॥ ਆਹੇ ਮਨ ਅਵਰੁ. ਨ ਭਾਵੈ, ਚਰਨਾਵੈ ਚਰਨਾਵੈ; ਉਲਝਿਓ ਅਲਿ. ਮਕਰੰਦ ਕਮਲ ਜਿਉ ॥ ਅਨ ਰਸ. ਨਹੀ ਚਾਹੈ; ਏਕੈ ਹਰਿ ਲਾਹੈ ॥੧॥ ਅਨ ਤੇ ਟੂਟੀਐ; ਰਿਖ ਤੇ ਛੂਟੀਐ ॥ ਮਨ ਹਰਿ ਰਸ ਘੂਟੀਐ; ਸੰਗਿ ਸਾਧੂ ਉਲਟੀਐ ॥ ਅਨ; ਨਾਹੀ ਨਾਹੀ ਰੇ ॥ ਨਾਨਕ ਪ੍ਰੀਤਿ; ਚਰਨ ਚਰਨ ਹੇ ॥੨॥੨॥੧੨੯॥ ਰਾਗੁ ਬਿਲਾਵਲੁ ਮਹਲਾ ੯ ਦੁਪਦੇ ॥ ੴ ਸਤਿਗੁਰ ਪ੍ਰਸਾਦਿ ॥ ਦੁਖ ਹਰਤਾ; ਹਰਿ ਨਾਮੁ ਪਛਾਨੋ ॥ ਅਜਾਮਲੁ ਗਨਿਕਾ ਜਿਹ ਸਿਮਰਤ; ਮੁਕਤ ਭਏ ਜੀਅ ਜਾਨੋ ॥੧॥ ਰਹਾਉ ॥ ਗਜ ਕੀ ਤ੍ਰਾਸ ਮਿਟੀ ਛਿਨਹੂ ਮਹਿ; ਜਬ ਹੀ ਰਾਮੁ ਬਖਾਨੋ ॥ ਨਾਰਦ ਕਹਤ ਸੁਨਤ ਧ੍ਰੂਅ ਬਾਰਿਕ; ਭਜਨ ਮਾਹਿ ਲਪਟਾਨੋ ॥੧॥ ਅਚਲ ਅਮਰ ਨਿਰਭੈ ਪਦੁ ਪਾਇਓ; ਜਗਤ ਜਾਹਿ ਹੈਰਾਨੋ ॥ ਨਾਨਕ ਕਹਤ. ਭਗਤ ਰਛਕ ਹਰਿ; ਨਿਕਟਿ ਤਾਹਿ. ਤੁਮ ਮਾਨੋ ॥੨॥੧॥ ਬਿਲਾਵਲੁ ਮਹਲਾ ੯ ॥ ਹਰਿ ਕੇ ਨਾਮ ਬਿਨਾ; ਦੁਖੁ ਪਾਵੈ ॥ ਭਗਤਿ ਬਿਨਾ. ਸਹਸਾ. ਨਹ ਚੂਕੈ; ਗੁਰੁ ਇਹੁ ਭੇਦੁ ਬਤਾਵੈ ॥੧॥ ਰਹਾਉ ॥ ਕਹਾ ਭਇਓ ਤੀਰਥ ਬ੍ਰਤ ਕੀਏ; ਰਾਮ ਸਰਨਿ. ਨਹੀ ਆਵੈ ॥
Источники и права