couponatlas.

Гуру Грантх Сахиб (гурмукхи): Анг 832

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਬਿਲਾਵਲੁ ਮਹਲਾ ੧ ॥ ਮਨ ਕਾ ਕਹਿਆ; ਮਨਸਾ ਕਰੈ ॥ ਇਹੁ ਮਨੁ; ਪੁੰਨੁ ਪਾਪੁ ਉਚਰੈ ॥ ਮਾਇਆ ਮਦਿ ਮਾਤੇ; ਤ੍ਰਿਪਤਿ. ਨ ਆਵੈ ॥ ਤ੍ਰਿਪਤਿ ਮੁਕਤਿ; ਮਨਿ ਸਾਚਾ ਭਾਵੈ ॥੧॥ ਤਨੁ ਧਨੁ ਕਲਤੁ; ਸਭੁ ਦੇਖੁ ਅਭਿਮਾਨਾ ॥ ਬਿਨੁ ਨਾਵੈ; ਕਿਛੁ ਸੰਗਿ. ਨ ਜਾਨਾ ॥੧॥ ਰਹਾਉ ॥ ਕੀਚਹਿ ਰਸ ਭੋਗ; ਖੁਸੀਆ ਮਨ ਕੇਰੀ ॥ ਧਨੁ ਲੋਕਾਂ; ਤਨੁ ਭਸਮੈ ਢੇਰੀ ॥ ਖਾਕੂ ਖਾਕੁ ਰਲੈ; ਸਭੁ ਫੈਲੁ ॥ ਬਿਨੁ ਸਬਦੈ; ਨਹੀ ਉਤਰੈ ਮੈਲੁ ॥੨॥ ਗੀਤ ਰਾਗ ਘਨ ਤਾਲ; ਸਿ ਕੂਰੇ ॥ ਤ੍ਰਿਹੁ ਗੁਣ ਉਪਜੈ; ਬਿਨਸੈ ਦੂਰੇ ॥ ਦੂਜੀ ਦੁਰਮਤਿ; ਦਰਦੁ. ਨ ਜਾਇ ॥ ਛੂਟੈ ਗੁਰਮੁਖਿ; ਦਾਰੂ ਗੁਣ ਗਾਇ ॥੩॥ ਧੋਤੀ ਊਜਲ. ਤਿਲਕੁ ਗਲਿ ਮਾਲਾ ॥ ਅੰਤਰਿ ਕ੍ਰੋਧੁ; ਪੜਹਿ ਨਾਟ ਸਾਲਾ ॥ ਨਾਮੁ ਵਿਸਾਰਿ; ਮਾਇਆ ਮਦੁ ਪੀਆ ॥ ਬਿਨੁ ਗੁਰ ਭਗਤਿ; ਨਾਹੀ ਸੁਖੁ ਥੀਆ ॥੪॥ ਸੂਕਰ ਸੁਆਨ ਗਰਧਭ ਮੰਜਾਰਾ ॥ ਪਸੂ ਮਲੇਛ ਨੀਚ ਚੰਡਾਲਾ ॥ ਗੁਰ ਤੇ ਮੁਹੁ ਫੇਰੇ; ਤਿਨੑ ਜੋਨਿ ਭਵਾਈਐ ॥ ਬੰਧਨਿ ਬਾਧਿਆ; ਆਈਐ ਜਾਈਐ ॥੫॥ ਗੁਰ ਸੇਵਾ ਤੇ. ਲਹੈ ਪਦਾਰਥੁ ॥ ਹਿਰਦੈ ਨਾਮੁ; ਸਦਾ ਕਿਰਤਾਰਥੁ ॥ ਸਾਚੀ ਦਰਗਹ; ਪੂਛ ਨ ਹੋਇ ॥ ਮਾਨੇ ਹੁਕਮੁ; ਸੀਝੈ ਦਰਿ ਸੋਇ ॥੬॥ ਸਤਿਗੁਰੁ ਮਿਲੈ; ਤ ਤਿਸ ਕਉ ਜਾਣੈ ॥ ਰਹੈ ਰਜਾਈ; ਹੁਕਮੁ ਪਛਾਣੈ ॥ ਹੁਕਮੁ ਪਛਾਣਿ; ਸਚੈ ਦਰਿ ਵਾਸੁ ॥ ਕਾਲ ਬਿਕਾਲ; ਸਬਦਿ ਭਏ ਨਾਸੁ ॥੭॥ ਰਹੈ ਅਤੀਤੁ; ਜਾਣੈ ਸਭੁ ਤਿਸ ਕਾ ॥ ਤਨੁ ਮਨੁ ਅਰਪੈ; ਹੈ ਇਹੁ ਜਿਸ ਕਾ ॥ ਨਾ ਓਹੁ ਆਵੈ; ਨਾ ਓਹੁ ਜਾਇ ॥ ਨਾਨਕ ਸਾਚੇ ਸਾਚਿ ਸਮਾਇ ॥੮॥੨॥ ਬਿਲਾਵਲੁ ਮਹਲਾ ੩ ਅਸਟਪਦੀ ਘਰੁ ੧੦ ॥ ੴ ਸਤਿਗੁਰ ਪ੍ਰਸਾਦਿ ॥ ਜਗੁ ਕਊਆ; ਮੁਖਿ ਚੁੰਚ ਗਿਆਨੁ ॥ ਅੰਤਰਿ ਲੋਭੁ; ਝੂਠੁ ਅਭਿਮਾਨੁ ॥ ਬਿਨੁ ਨਾਵੈ; ਪਾਜੁ ਲਹਗੁ ਨਿਦਾਨਿ ॥੧॥ ਸਤਿਗੁਰ ਸੇਵਿ; ਨਾਮੁ ਵਸੈ ਮਨਿ ਚੀਤਿ ॥ ਗੁਰੁ ਭੇਟੇ ਹਰਿ ਨਾਮੁ ਚੇਤਾਵੈ; ਬਿਨੁ ਨਾਵੈ. ਹੋਰ ਝੂਠੁ ਪਰੀਤਿ ॥੧॥ ਰਹਾਉ ॥ ਗੁਰਿ ਕਹਿਆ; ਸਾ ਕਾਰ ਕਮਾਵਹੁ ॥ ਸਬਦੁ ਚੀਨੑਿ; ਸਹਜ ਘਰਿ ਆਵਹੁ ॥ ਸਾਚੈ ਨਾਇ; ਵਡਾਈ ਪਾਵਹੁ ॥੨॥ ਆਪਿ. ਨ ਬੂਝੈ; ਲੋਕ ਬੁਝਾਵੈ ॥ ਮਨ ਕਾ ਅੰਧਾ; ਅੰਧੁ ਕਮਾਵੈ ॥ ਦਰੁ ਘਰੁ ਮਹਲੁ; ਠਉਰੁ ਕੈਸੇ ਪਾਵੈ ॥੩॥ ਹਰਿ ਜੀਉ ਸੇਵੀਐ ਅੰਤਰਜਾਮੀ ॥ ਘਟ ਘਟ ਅੰਤਰਿ; ਜਿਸ ਕੀ ਜੋਤਿ ਸਮਾਨੀ ॥ ਤਿਸੁ ਨਾਲਿ; ਕਿਆ ਚਲੈ ਪਹਨਾਮੀ ॥੪॥
Источники и права