couponatlas.

Гуру Грантх Сахиб (гурмукхи): Анг 837

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੇਜ ਏਕ. ਏਕੋ ਪ੍ਰਭੁ ਠਾਕੁਰੁ; ਮਹਲੁ. ਨ ਪਾਵੈ, ਮਨਮੁਖ ਭਰਮਈਆ ॥ ਗੁਰੁ ਗੁਰੁ ਕਰਤ. ਸਰਣਿ ਜੇ ਆਵੈ; ਪ੍ਰਭੁ ਆਇ ਮਿਲੈ ਖਿਨੁ ਢੀਲ. ਨ ਪਈਆ ॥੫॥ ਕਰਿ ਕਰਿ ਕਿਰਿਆਚਾਰ ਵਧਾਏ; ਮਨਿ ਪਾਖੰਡ ਕਰਮੁ ਕਪਟ ਲੋਭਈਆ ॥ ਬੇਸੁਆ ਕੈ ਘਰਿ ਬੇਟਾ ਜਨਮਿਆ; ਪਿਤਾ ਤਾਹਿ. ਕਿਆ ਨਾਮੁ ਸਦਈਆ ॥੬॥ ਪੂਰਬ ਜਨਮਿ. ਭਗਤਿ ਕਰਿ ਆਏ; ਗੁਰਿ. ਹਰਿ ਹਰਿ ਹਰਿ, ਹਰਿ ਭਗਤਿ ਜਮਈਆ ॥ ਭਗਤਿ ਭਗਤਿ ਕਰਤੇ ਹਰਿ ਪਾਇਆ; ਜਾ ਹਰਿ ਹਰਿ ਹਰਿ. ਹਰਿ ਨਾਮਿ ਸਮਈਆ ॥੭॥ ਪ੍ਰਭਿ ਆਣਿ ਆਣਿ ਮਹਿੰਦੀ ਪੀਸਾਈ; ਆਪੇ ਘੋਲਿ ਘੋਲਿ ਅੰਗਿ ਲਈਆ ॥ ਜਿਨ ਕਉ ਠਾਕੁਰਿ ਕਿਰਪਾ ਧਾਰੀ; ਬਾਹ ਪਕਰਿ ਨਾਨਕ. ਕਢਿ ਲਈਆ ॥੮॥੬॥੨॥੧॥੬॥੯॥ ਰਾਗੁ ਬਿਲਾਵਲੁ ਮਹਲਾ ੫ ਅਸਟਪਦੀ ਘਰੁ ੧੨ ॥ ੴ ਸਤਿਗੁਰ ਪ੍ਰਸਾਦਿ ॥ ਉਪਮਾ ਜਾਤ. ਨ ਕਹੀ, ਮੇਰੇ ਪ੍ਰਭ ਕੀ; ਉਪਮਾ ਜਾਤ. ਨ ਕਹੀ ॥ ਤਜਿ ਆਨ; ਸਰਣਿ ਗਹੀ ॥੧॥ ਰਹਾਉ ॥ ਪ੍ਰਭ ਚਰਨ ਕਮਲ ਅਪਾਰ ॥ ਹਉ ਜਾਉ ਸਦ ਬਲਿਹਾਰ ॥ ਮਨਿ ਪ੍ਰੀਤਿ ਲਾਗੀ ਤਾਹਿ ॥ ਤਜਿ; ਆਨ ਕਤਹਿ. ਨ ਜਾਹਿ ॥੧॥ ਹਰਿ ਨਾਮ; ਰਸਨਾ ਕਹਨ ॥ ਮਲ ਪਾਪ ਕਲਮਲ ਦਹਨ ॥ ਚੜਿ ਨਾਵ ਸੰਤ; ਉਧਾਰਿ ॥ ਭੈ ਤਰੇ ਸਾਗਰ ਪਾਰਿ ॥੨॥ ਮਨਿ ਡੋਰਿ ਪ੍ਰੇਮ ਪਰੀਤਿ ॥ ਇਹ ਸੰਤ ਨਿਰਮਲ ਰੀਤਿ ॥ ਤਜਿ ਗਏ ਪਾਪ ਬਿਕਾਰ ॥ ਹਰਿ ਮਿਲੇ ਪ੍ਰਭ ਨਿਰੰਕਾਰ ॥੩॥ ਪ੍ਰਭ ਪੇਖੀਐ ਬਿਸਮਾਦ ॥ ਚਖਿ ਅਨਦ ਪੂਰਨ ਸਾਦ ॥ ਨਹ ਡੋਲੀਐ. ਇਤ ਊਤ ॥ ਪ੍ਰਭ ਬਸੇ. ਹਰਿ ਹਰਿ ਚੀਤ ॥੪॥ ਤਿਨੑ. ਨਾਹਿ ਨਰਕ ਨਿਵਾਸੁ ॥ ਨਿਤ ਸਿਮਰਿ ਪ੍ਰਭ ਗੁਣਤਾਸੁ ॥ ਤੇ; ਜਮੁ. ਨ ਪੇਖਹਿ ਨੈਨ ॥ ਸੁਨਿ ਮੋਹੇ. ਅਨਹਤ ਬੈਨ ॥੫॥ ਹਰਿ ਸਰਣਿ ਸੂਰ ਗੁਪਾਲ ॥ ਪ੍ਰਭ; ਭਗਤ ਵਸਿ ਦਇਆਲ ॥ ਹਰਿ; ਨਿਗਮ ਲਹਹਿ. ਨ ਭੇਵ ॥ ਨਿਤ ਕਰਹਿ ਮੁਨਿ ਜਨ ਸੇਵ ॥੬॥ ਦੁਖ ਦੀਨ ਦਰਦ; ਨਿਵਾਰ ॥ ਜਾ ਕੀ; ਮਹਾ ਬਿਖੜੀ ਕਾਰ ॥ ਤਾ ਕੀ ਮਿਤਿ; ਨ ਜਾਨੈ ਕੋਇ ॥ ਜਲਿ ਥਲਿ ਮਹੀਅਲਿ ਸੋਇ ॥੭॥ ਕਰਿ ਬੰਦਨਾ ਲਖ ਬਾਰ ॥ ਥਕਿ ਪਰਿਓ ਪ੍ਰਭ ਦਰਬਾਰ ॥ ਪ੍ਰਭ ਕਰਹੁ ਸਾਧੂ ਧੂਰਿ ॥ ਨਾਨਕ. ਮਨਸਾ ਪੂਰਿ ॥੮॥੧॥ ਬਿਲਾਵਲੁ ਮਹਲਾ ੫ ॥ ਪ੍ਰਭ; ਜਨਮ ਮਰਨ ਨਿਵਾਰਿ ॥ ਹਾਰਿ ਪਰਿਓ ਦੁਆਰਿ ॥ ਗਹਿ ਚਰਨ ਸਾਧੂ ਸੰਗ ॥ ਮਨ ਮਿਸਟ; ਹਰਿ ਹਰਿ ਰੰਗ ॥
Источники и права