couponatlas.

Гуру Грантх Сахиб (гурмукхи): Анг 840

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਆਈ ਪੂਤਾ; ਇਹੁ ਜਗੁ ਸਾਰਾ ॥ ਪ੍ਰਭ ਆਦੇਸੁ; ਆਦਿ ਰਖਵਾਰਾ ॥ ਆਦਿ ਜੁਗਾਦੀ; ਹੈ ਭੀ ਹੋਗੁ ॥ ਓਹੁ ਅਪਰੰਪਰੁ; ਕਰਣੈ ਜੋਗੁ ॥੧੧॥ ਦਸਮੀ; ਨਾਮੁ ਦਾਨੁ ਇਸਨਾਨੁ ॥ ਅਨਦਿਨੁ ਮਜਨੁ; ਸਚਾ ਗੁਣ ਗਿਆਨੁ ॥ ਸਚਿ. ਮੈਲੁ, ਨ ਲਾਗੈ; ਭ੍ਰਮੁ ਭਉ ਭਾਗੈ ॥ ਬਿਲਮੁ ਨ. ਤੂਟਸਿ; ਕਾਚੈ ਤਾਗੈ ॥ ਜਿਉ ਤਾਗਾ; ਜਗੁ ਏਵੈ ਜਾਣਹੁ ॥ ਅਸਥਿਰੁ ਚੀਤੁ; ਸਾਚਿ ਰੰਗੁ ਮਾਣਹੁ ॥੧੨॥ ਏਕਾਦਸੀ; ਇਕੁ ਰਿਦੈ ਵਸਾਵੈ ॥ ਹਿੰਸਾ ਮਮਤਾ ਮੋਹੁ ਚੁਕਾਵੈ ॥ ਫਲੁ ਪਾਵੈ ਬ੍ਰਤੁ; ਆਤਮ ਚੀਨੈ ॥ ਪਾਖੰਡਿ ਰਾਚਿ; ਤਤੁ ਨਹੀ ਬੀਨੈ ॥ ਨਿਰਮਲੁ ਨਿਰਾਹਾਰੁ ਨਿਹਕੇਵਲੁ ॥ ਸੂਚੈ ਸਾਚੇ; ਨਾ ਲਾਗੈ ਮਲੁ ॥੧੩॥ ਜਹ ਦੇਖਉ; ਤਹ ਏਕੋ ਏਕਾ ॥ ਹੋਰਿ ਜੀਅ ਉਪਾਏ; ਵੇਕੋ ਵੇਕਾ ॥ ਫਲੋਹਾਰ ਕੀਏ; ਫਲੁ ਜਾਇ ॥ ਰਸ ਕਸ ਖਾਏ; ਸਾਦੁ ਗਵਾਇ ॥ ਕੂੜੈ ਲਾਲਚਿ. ਲਪਟੈ ਲਪਟਾਇ ॥ ਛੂਟੈ ਗੁਰਮੁਖਿ; ਸਾਚੁ ਕਮਾਇ ॥੧੪॥ ਦੁਆਦਸਿ ਮੁਦ੍ਰਾ. ਮਨੁ ਅਉਧੂਤਾ ॥ ਅਹਿਨਿਸਿ ਜਾਗਹਿ; ਕਬਹਿ. ਨ ਸੂਤਾ ॥ ਜਾਗਤੁ ਜਾਗਿ; ਰਹੈ ਲਿਵ ਲਾਇ ॥ ਗੁਰ ਪਰਚੈ; ਤਿਸੁ ਕਾਲੁ. ਨ ਖਾਇ ॥ ਅਤੀਤ ਭਏ; ਮਾਰੇ ਬੈਰਾਈ ॥ ਪ੍ਰਣਵਤਿ ਨਾਨਕ; ਤਹ ਲਿਵ ਲਾਈ ॥੧੫॥ ਦੁਆਦਸੀ; ਦਇਆ ਦਾਨੁ ਕਰਿ ਜਾਣੈ ॥ ਬਾਹਰਿ ਜਾਤੋ; ਭੀਤਰਿ ਆਣੈ ॥ ਬਰਤੀ ਬਰਤ; ਰਹੈ ਨਿਹਕਾਮ ॥ ਅਜਪਾ ਜਾਪੁ; ਜਪੈ ਮੁਖਿ ਨਾਮ ॥ ਤੀਨਿ ਭਵਣ ਮਹਿ; ਏਕੋ ਜਾਣੈ ॥ ਸਭਿ ਸੁਚਿ ਸੰਜਮ; ਸਾਚੁ ਪਛਾਣੈ ॥੧੬॥ ਤੇਰਸਿ. ਤਰਵਰ; ਸਮੁਦ ਕਨਾਰੈ ॥ ਅੰਮ੍ਰਿਤੁ ਮੂਲੁ; ਸਿਖਰਿ ਲਿਵ ਤਾਰੈ ॥ ਡਰ ਡਰਿ ਮਰੈ; ਨ ਬੂਡੈ ਕੋਇ ॥ ਨਿਡਰੁ. ਬੂਡਿ ਮਰੈ; ਪਤਿ ਖੋਇ ॥ ਡਰ ਮਹਿ ਘਰੁ; ਘਰ ਮਹਿ ਡਰੁ ਜਾਣੈ ॥ ਤਖਤਿ ਨਿਵਾਸੁ; ਸਚੁ ਮਨਿ ਭਾਣੈ ॥੧੭॥ ਚਉਦਸਿ; ਚਉਥੇ ਥਾਵਹਿ ਲਹਿ ਪਾਵੈ ॥ ਰਾਜਸ ਤਾਮਸ ਸਤ; ਕਾਲ ਸਮਾਵੈ ॥ ਸਸੀਅਰ ਕੈ ਘਰਿ; ਸੂਰੁ ਸਮਾਵੈ ॥ ਜੋਗ ਜੁਗਤਿ ਕੀ; ਕੀਮਤਿ ਪਾਵੈ ॥ ਚਉਦਸਿ; ਭਵਨ ਪਾਤਾਲ ਸਮਾਏ ॥ ਖੰਡ ਬ੍ਰਹਮੰਡ; ਰਹਿਆ ਲਿਵ ਲਾਏ ॥੧੮॥ ਅਮਾਵਸਿਆ; ਚੰਦੁ ਗੁਪਤੁ ਗੈਣਾਰਿ ॥ ਬੂਝਹੁ ਗਿਆਨੀ; ਸਬਦੁ ਬੀਚਾਰਿ ॥ ਸਸੀਅਰੁ; ਗਗਨਿ ਜੋਤਿ ਤਿਹੁ ਲੋਈ ॥ ਕਰਿ ਕਰਿ ਵੇਖੈ; ਕਰਤਾ ਸੋਈ ॥ ਗੁਰ ਤੇ ਦੀਸੈ; ਸੋ ਤਿਸ ਹੀ ਮਾਹਿ ॥ ਮਨਮੁਖਿ ਭੂਲੇ; ਆਵਹਿ ਜਾਹਿ ॥੧੯॥ ਘਰੁ ਦਰੁ ਥਾਪਿ; ਥਿਰੁ ਥਾਨਿ ਸੁਹਾਵੈ ॥ ਆਪੁ ਪਛਾਣੈ; ਜਾ ਸਤਿਗੁਰੁ ਪਾਵੈ ॥ ਜਹ ਆਸਾ; ਤਹ ਬਿਨਸਿ ਬਿਨਾਸਾ ॥ ਫੂਟੈ ਖਪਰੁ; ਦੁਬਿਧਾ ਮਨਸਾ ॥ ਮਮਤਾ ਜਾਲ ਤੇ. ਰਹੈ ਉਦਾਸਾ ॥ ਪ੍ਰਣਵਤਿ ਨਾਨਕ; ਹਮ ਤਾ ਕੇ ਦਾਸਾ ॥੨੦॥੧॥
Источники и права