couponatlas.

Гуру Грантх Сахиб (гурмукхи): Анг 844

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮੈ ਅਵਰੁ ਗਿਆਨੁ ਨ ਧਿਆਨੁ ਪੂਜਾ; ਹਰਿ ਨਾਮੁ ਅੰਤਰਿ ਵਸਿ ਰਹੇ ॥ ਭੇਖੁ ਭਵਨੀ ਹਠੁ ਨ ਜਾਨਾ; ਨਾਨਕਾ. ਸਚੁ ਗਹਿ ਰਹੇ ॥੧॥ ਭਿੰਨੜੀ ਰੈਣਿ ਭਲੀ; ਦਿਨਸ ਸੁਹਾਏ ਰਾਮ ॥ ਨਿਜ ਘਰਿ ਸੂਤੜੀਏ; ਪਿਰਮੁ ਜਗਾਏ ਰਾਮ ॥ ਨਵ ਹਾਣਿ ਨਵ ਧਨ, ਸਬਦਿ ਜਾਗੀ; ਆਪਣੇ ਪਿਰ. ਭਾਣੀਆ ॥ ਤਜਿ ਕੂੜੁ ਕਪਟੁ ਸੁਭਾਉ ਦੂਜਾ; ਚਾਕਰੀ ਲੋਕਾਣੀਆ ॥ ਮੈ ਨਾਮੁ ਹਰਿ ਕਾ ਹਾਰੁ ਕੰਠੇ; ਸਾਚ ਸਬਦੁ ਨੀਸਾਣਿਆ ॥ ਕਰ ਜੋੜਿ ਨਾਨਕੁ. ਸਾਚੁ ਮਾਗੈ; ਨਦਰਿ ਕਰਿ ਤੁਧੁ ਭਾਣਿਆ ॥੨॥ ਜਾਗੁ ਸਲੋਨੜੀਏ; ਬੋਲੈ ਗੁਰਬਾਣੀ ਰਾਮ ॥ ਜਿਨਿ ਸੁਣਿ ਮੰਨਿਅੜੀ; ਅਕਥ ਕਹਾਣੀ ਰਾਮ ॥ ਅਕਥ ਕਹਾਣੀ ਪਦੁ ਨਿਰਬਾਣੀ; ਕੋ ਵਿਰਲਾ ਗੁਰਮੁਖਿ ਬੂਝਏ ॥ ਓਹੁ ਸਬਦਿ ਸਮਾਏ. ਆਪੁ ਗਵਾਏ; ਤ੍ਰਿਭਵਣ ਸੋਝੀ ਸੂਝਏ ॥ ਰਹੈ ਅਤੀਤੁ ਅਪਰੰਪਰਿ ਰਾਤਾ; ਸਾਚੁ ਮਨਿ ਗੁਣ ਸਾਰਿਆ ॥ ਓਹੁ ਪੂਰਿ ਰਹਿਆ ਸਰਬ ਠਾਈ; ਨਾਨਕਾ. ਉਰਿ ਧਾਰਿਆ ॥੩॥ ਮਹਲਿ ਬੁਲਾਇੜੀਏ; ਭਗਤਿ ਸਨੇਹੀ ਰਾਮ ॥ ਗੁਰਮਤਿ ਮਨਿ ਰਹਸੀ; ਸੀਝਸਿ ਦੇਹੀ ਰਾਮ ॥ ਮਨੁ ਮਾਰਿ ਰੀਝੈ ਸਬਦਿ ਸੀਝੈ; ਤ੍ਰੈ ਲੋਕ ਨਾਥੁ ਪਛਾਣਏ ॥ ਮਨੁ ਡੀਗਿ ਡੋਲਿ. ਨ ਜਾਇ ਕਤ ਹੀ; ਆਪਣਾ ਪਿਰੁ ਜਾਣਏ ॥ ਮੈ ਆਧਾਰੁ ਤੇਰਾ. ਤੂ ਖਸਮੁ ਮੇਰਾ; ਮੈ ਤਾਣੁ ਤਕੀਆ ਤੇਰਓ ॥ ਸਾਚਿ ਸੂਚਾ ਸਦਾ ਨਾਨਕ; ਗੁਰ ਸਬਦਿ ਝਗਰੁ ਨਿਬੇਰਓ ॥੪॥੨॥ ਛੰਤ ਬਿਲਾਵਲੁ ਮਹਲਾ ੪ ਮੰਗਲ ॥ ੴ ਸਤਿਗੁਰ ਪ੍ਰਸਾਦਿ ॥ ਮੇਰਾ ਹਰਿ ਪ੍ਰਭੁ ਸੇਜੈ ਆਇਆ; ਮਨੁ ਸੁਖਿ ਸਮਾਣਾ ਰਾਮ ॥ ਗੁਰਿ ਤੁਠੈ. ਹਰਿ ਪ੍ਰਭੁ ਪਾਇਆ; ਰੰਗਿ ਰਲੀਆ ਮਾਣਾ ਰਾਮ ॥ ਵਡਭਾਗੀਆ ਸੋਹਾਗਣੀ; ਹਰਿ ਮਸਤਕਿ ਮਾਣਾ ਰਾਮ ॥ ਹਰਿ ਪ੍ਰਭੁ ਹਰਿ ਸੋਹਾਗੁ ਹੈ; ਨਾਨਕ ਮਨਿ ਭਾਣਾ ਰਾਮ ॥੧॥ ਨਿੰਮਾਣਿਆ ਹਰਿ ਮਾਣੁ ਹੈ; ਹਰਿ ਪ੍ਰਭੁ ਹਰਿ ਆਪੈ ਰਾਮ ॥ ਗੁਰਮੁਖਿ ਆਪੁ ਗਵਾਇਆ; ਨਿਤ ਹਰਿ ਹਰਿ ਜਾਪੈ ਰਾਮ ॥ ਮੇਰੇ ਹਰਿ ਪ੍ਰਭ ਭਾਵੈ. ਸੋ ਕਰੈ; ਹਰਿ ਰੰਗਿ ਹਰਿ ਰਾਪੈ ਰਾਮ ॥ ਜਨੁ ਨਾਨਕੁ. ਸਹਜਿ ਮਿਲਾਇਆ; ਹਰਿ ਰਸਿ ਹਰਿ ਧ੍ਰਾਪੈ ਰਾਮ ॥੨॥ ਮਾਣਸ ਜਨਮਿ. ਹਰਿ ਪਾਈਐ; ਹਰਿ ਰਾਵਣ ਵੇਰਾ ਰਾਮ ॥ ਗੁਰਮੁਖਿ ਮਿਲੁ ਸੋਹਾਗਣੀ; ਰੰਗੁ ਹੋਇ ਘਣੇਰਾ ਰਾਮ ॥ ਜਿਨ ਮਾਣਸ ਜਨਮਿ. ਨ ਪਾਇਆ; ਤਿਨੑ ਭਾਗੁ ਮੰਦੇਰਾ ਰਾਮ ॥ ਹਰਿ ਹਰਿ. ਹਰਿ ਹਰਿ ਰਾਖੁ ਪ੍ਰਭ; ਨਾਨਕੁ. ਜਨੁ ਤੇਰਾ ਰਾਮ ॥੩॥ ਗੁਰਿ. ਹਰਿ ਪ੍ਰਭੁ ਅਗਮੁ ਦ੍ਰਿੜਾਇਆ; ਮਨੁ ਤਨੁ ਰੰਗਿ ਭੀਨਾ ਰਾਮ ॥
Источники и права