couponatlas.

Гуру Грантх Сахиб (гурмукхи): Анг 854

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਨ ਨਾਨਕ ਕੈ ਵਲਿ ਹੋਆ ਮੇਰਾ ਸੁਆਮੀ; ਹਰਿ ਸਜਣ ਪੁਰਖੁ ਸੁਜਾਨੁ ॥ ਪਉਦੀ ਭਿਤਿ ਦੇਖਿ ਕੈ. ਸਭਿ ਆਇ ਪਏ ਸਤਿਗੁਰ ਕੀ ਪੈਰੀ; ਲਾਹਿਓਨੁ. ਸਭਨਾ ਕਿਅਹੁ ਮਨਹੁ ਗੁਮਾਨੁ ॥੧੦॥ ਸਲੋਕ ਮਃ ੧ ॥ ਕੋਈ ਵਾਹੇ ਕੋ ਲੁਣੈ; ਕੋ ਪਾਏ ਖਲਿਹਾਨਿ ॥ ਨਾਨਕ. ਏਵ, ਨ ਜਾਪਈ; ਕੋਈ ਖਾਇ ਨਿਦਾਨਿ ॥੧॥ ਮਃ ੧ ॥ ਜਿਸੁ ਮਨਿ ਵਸਿਆ, ਤਰਿਆ ਸੋਇ ॥ ਨਾਨਕ. ਜੋ ਭਾਵੈ ਸੋ ਹੋਇ ॥੨॥ ਪਉੜੀ ॥ ਪਾਰਬ੍ਰਹਮਿ ਦਇਆਲਿ; ਸਾਗਰੁ ਤਾਰਿਆ ॥ ਗੁਰਿ ਪੂਰੈ ਮਿਹਰਵਾਨਿ; ਭਰਮੁ ਭਉ ਮਾਰਿਆ ॥ ਕਾਮ ਕ੍ਰੋਧੁ ਬਿਕਰਾਲੁ; ਦੂਤ ਸਭਿ ਹਾਰਿਆ ॥ ਅੰਮ੍ਰਿਤ ਨਾਮੁ ਨਿਧਾਨੁ; ਕੰਠਿ ਉਰਿ ਧਾਰਿਆ ॥ ਨਾਨਕ. ਸਾਧੂ ਸੰਗਿ; ਜਨਮੁ ਮਰਣੁ ਸਵਾਰਿਆ ॥੧੧॥ ਸਲੋਕ ਮਃ ੩ ॥ ਜਿਨੑੀ ਨਾਮੁ ਵਿਸਾਰਿਆ; ਕੂੜੇ ਕਹਣ ਕਹੰਨੑਿ ॥ ਪੰਚ ਚੋਰ ਤਿਨਾ ਘਰੁ ਮੁਹਨੑਿ; ਹਉਮੈ ਅੰਦਰਿ ਸੰਨੑਿ ॥ ਸਾਕਤ ਮੁਠੇ ਦੁਰਮਤੀ; ਹਰਿ ਰਸੁ. ਨ ਜਾਣੰਨੑਿ ॥ ਜਿਨੑੀ ਅੰਮ੍ਰਿਤੁ. ਭਰਮਿ ਲੁਟਾਇਆ; ਬਿਖੁ ਸਿਉ ਰਚਹਿ ਰਚੰਨੑਿ ॥ ਦੁਸਟਾ ਸੇਤੀ ਪਿਰਹੜੀ; ਜਨ ਸਿਉ ਵਾਦੁ ਕਰੰਨੑਿ ॥ ਨਾਨਕ. ਸਾਕਤ ਨਰਕ ਮਹਿ; ਜਮਿ ਬਧੇ ਦੁਖ ਸਹੰਨੑਿ ॥ ਪਇਐ ਕਿਰਤਿ ਕਮਾਵਦੇ; ਜਿਵ ਰਾਖਹਿ ਤਿਵੈ ਰਹੰਨੑਿ ॥੧॥ ਮਃ ੩ ॥ ਜਿਨੑੀ ਸਤਿਗੁਰੁ ਸੇਵਿਆ; ਤਾਣੁ ਨਿਤਾਣੇ ਤਿਸੁ ॥ ਸਾਸਿ ਗਿਰਾਸਿ ਸਦਾ ਮਨਿ ਵਸੈ; ਜਮੁ ਜੋਹਿ. ਨ ਸਕੈ ਤਿਸੁ ॥ ਹਿਰਦੈ ਹਰਿ ਹਰਿ ਨਾਮ ਰਸੁ; ਕਵਲਾ ਸੇਵਕਿ ਤਿਸੁ ॥ ਹਰਿ ਦਾਸਾ ਕਾ ਦਾਸੁ ਹੋਇ; ਪਰਮ ਪਦਾਰਥੁ ਤਿਸੁ ॥ ਨਾਨਕ. ਮਨਿ ਤਨਿ ਜਿਸੁ ਪ੍ਰਭੁ ਵਸੈ; ਹਉ ਸਦ ਕੁਰਬਾਣੈ ਤਿਸੁ ॥ ਜਿਨੑ ਕਉ ਪੂਰਬਿ ਲਿਖਿਆ; ਰਸੁ ਸੰਤ ਜਨਾ ਸਿਉ ਤਿਸੁ ॥੨॥ ਪਉੜੀ ॥ ਜੋ ਬੋਲੇ ਪੂਰਾ ਸਤਿਗੁਰੂ; ਸੋ ਪਰਮੇਸਰਿ ਸੁਣਿਆ ॥ ਸੋਈ ਵਰਤਿਆ ਜਗਤ ਮਹਿ; ਘਟਿ ਘਟਿ ਮੁਖਿ ਭਣਿਆ ॥ ਬਹੁਤੁ ਵਡਿਆਈਆ ਸਾਹਿਬੈ; ਨਹ ਜਾਹੀ ਗਣੀਆ ॥ ਸਚੁ ਸਹਜੁ ਅਨਦੁ. ਸਤਿਗੁਰੂ ਪਾਸਿ; ਸਚੀ ਗੁਰ ਮਣੀਆ ॥ ਨਾਨਕ. ਸੰਤ ਸਵਾਰੇ ਪਾਰਬ੍ਰਹਮਿ; ਸਚੇ ਜਿਉ ਬਣਿਆ ॥੧੨॥ ਸਲੋਕ ਮਃ ੩ ॥ ਅਪਣਾ ਆਪੁ. ਨ ਪਛਾਣਈ; ਹਰਿ ਪ੍ਰਭੁ ਜਾਤਾ ਦੂਰਿ ॥ ਗੁਰ ਕੀ ਸੇਵਾ ਵਿਸਰੀ; ਕਿਉ. ਮਨੁ ਰਹੈ ਹਜੂਰਿ ॥ ਮਨਮੁਖਿ ਜਨਮੁ ਗਵਾਇਆ; ਝੂਠੈ ਲਾਲਚਿ ਕੂਰਿ ॥ ਨਾਨਕ. ਬਖਸਿ ਮਿਲਾਇਅਨੁ; ਸਚੈ ਸਬਦਿ ਹਦੂਰਿ ॥੧॥ ਮਃ ੩ ॥ ਹਰਿ ਪ੍ਰਭੁ ਸਚਾ ਸੋਹਿਲਾ; ਗੁਰਮੁਖਿ ਨਾਮੁ ਗੋਵਿੰਦੁ ॥ ਅਨਦਿਨੁ ਨਾਮੁ ਸਲਾਹਣਾ; ਹਰਿ ਜਪਿਆ ਮਨਿ ਆਨੰਦੁ ॥ ਵਡਭਾਗੀ ਹਰਿ ਪਾਇਆ; ਪੂਰਨੁ ਪਰਮਾਨੰਦੁ ॥ ਜਨ ਨਾਨਕ. ਨਾਮੁ ਸਲਾਹਿਆ; ਬਹੁੜਿ. ਨ ਮਨਿ ਤਨਿ ਭੰਗੁ ॥੨॥
Источники и права