couponatlas.

Гуру Грантх Сахиб (гурмукхи): Анг 858

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਦੁਖ ਬਿਸਾਰਿ; ਸੁਖ ਅੰਤਰਿ ਲੀਨਾ ॥੧॥ ਗਿਆਨ ਅੰਜਨੁ ਮੋ ਕਉ; ਗੁਰਿ ਦੀਨਾ ॥ ਰਾਮ ਨਾਮ ਬਿਨੁ; ਜੀਵਨੁ ਮਨ ਹੀਨਾ ॥੧॥ ਰਹਾਉ ॥ ਨਾਮਦੇਇ; ਸਿਮਰਨੁ ਕਰਿ ਜਾਨਾਂ ॥ ਜਗਜੀਵਨ ਸਿਉ; ਜੀਉ ਸਮਾਨਾਂ ॥੨॥੧॥ ਬਿਲਾਵਲੁ ਬਾਣੀ ਰਵਿਦਾਸ ਭਗਤ ਕੀ ॥ ੴ ਸਤਿਗੁਰ ਪ੍ਰਸਾਦਿ ॥ ਦਾਰਿਦੁ ਦੇਖਿ. ਸਭ ਕੋ ਹਸੈ; ਐਸੀ ਦਸਾ ਹਮਾਰੀ ॥ ਅਸਟ ਦਸਾ ਸਿਧਿ, ਕਰ ਤਲੈ; ਸਭ ਕ੍ਰਿਪਾ ਤੁਮਾਰੀ ॥੧॥ ਤੂ ਜਾਨਤ. ਮੈ ਕਿਛੁ ਨਹੀ; ਭਵ ਖੰਡਨ ਰਾਮ ॥ ਸਗਲ ਜੀਅ ਸਰਨਾਗਤੀ; ਪ੍ਰਭ ਪੂਰਨ ਕਾਮ ॥੧॥ ਰਹਾਉ ॥ ਜੋ ਤੇਰੀ ਸਰਨਾਗਤਾ; ਤਿਨ ਨਾਹੀ ਭਾਰੁ ॥ ਊਚ ਨੀਚ ਤੁਮ ਤੇ ਤਰੇ; ਆਲਜੁ ਸੰਸਾਰੁ ॥੨॥ ਕਹਿ ਰਵਿਦਾਸ. ਅਕਥ ਕਥਾ; ਬਹੁ ਕਾਇ ਕਰੀਜੈ ॥ ਜੈਸਾ ਤੂ. ਤੈਸਾ ਤੁਹੀ; ਕਿਆ ਉਪਮਾ ਦੀਜੈ ॥੩॥੧॥ ਬਿਲਾਵਲੁ ॥ ਜਿਹ ਕੁਲ; ਸਾਧੁ ਬੈਸਨੌ ਹੋਇ ॥ ਬਰਨ ਅਬਰਨ ਰੰਕੁ ਨਹੀ, ਈਸੁਰੁ; ਬਿਮਲ ਬਾਸੁ. ਜਾਨੀਐ ਜਗਿ ਸੋਇ ॥੧॥ ਰਹਾਉ ॥ ਬ੍ਰਹਮਨ ਬੈਸ ਸੂਦ ਅਰੁ ਖੵਤ੍ਰੀ; ਡੋਮ ਚੰਡਾਰ ਮਲੇਛ ਮਨ ਸੋਇ ॥ ਹੋਇ ਪੁਨੀਤ. ਭਗਵੰਤ ਭਜਨ ਤੇ; ਆਪੁ ਤਾਰਿ ਤਾਰੇ ਕੁਲ ਦੋਇ ॥੧॥ ਧੰਨਿ ਸੁ ਗਾਉ. ਧੰਨਿ ਸੋ ਠਾਉ; ਧੰਨਿ ਪੁਨੀਤ ਕੁਟੰਬ ਸਭ ਲੋਇ ॥ ਜਿਨਿ ਪੀਆ ਸਾਰ ਰਸੁ, ਤਜੇ ਆਨ ਰਸ; ਹੋਇ ਰਸ ਮਗਨ, ਡਾਰੇ ਬਿਖੁ ਖੋਇ ॥੨॥ ਪੰਡਿਤ ਸੂਰ ਛਤ੍ਰਪਤਿ ਰਾਜਾ; ਭਗਤ ਬਰਾਬਰਿ ਅਉਰੁ. ਨ ਕੋਇ ॥ ਜੈਸੇ ਪੁਰੈਨ ਪਾਤ. ਰਹੈ ਜਲ ਸਮੀਪ; ਭਨਿ ਰਵਿਦਾਸ. ਜਨਮੇ ਜਗਿ ਓਇ ॥੩॥੨॥ ਬਾਣੀ ਸਧਨੇ ਕੀ ਰਾਗੁ ਬਿਲਾਵਲੁ ॥ ੴ ਸਤਿਗੁਰ ਪ੍ਰਸਾਦਿ ॥ ਨ੍ਰਿਪ ਕੰਨਿਆ ਕੇ ਕਾਰਨੈ; ਇਕੁ ਭਇਆ ਭੇਖਧਾਰੀ ॥ ਕਾਮਾਰਥੀ ਸੁਆਰਥੀ; ਵਾ ਕੀ ਪੈਜ ਸਵਾਰੀ ॥੧॥ ਤਵ ਗੁਨ ਕਹਾ ਜਗਤ ਗੁਰਾ; ਜਉ ਕਰਮੁ. ਨ ਨਾਸੈ ॥ ਸਿੰਘ ਸਰਨ. ਕਤ ਜਾਈਐ; ਜਉ ਜੰਬੁਕੁ ਗ੍ਰਾਸੈ ॥੧॥ ਰਹਾਉ ॥ ਏਕ ਬੂੰਦ ਜਲ ਕਾਰਨੇ; ਚਾਤ੍ਰਿਕੁ ਦੁਖੁ ਪਾਵੈ ॥ ਪ੍ਰਾਨ ਗਏ ਸਾਗਰੁ ਮਿਲੈ; ਫੁਨਿ ਕਾਮਿ. ਨ ਆਵੈ ॥੨॥ ਪ੍ਰਾਨ ਜੁ ਥਾਕੇ. ਥਿਰੁ ਨਹੀ; ਕੈਸੇ ਬਿਰਮਾਵਉ ॥ ਬੂਡਿ ਮੂਏ, ਨਉਕਾ ਮਿਲੈ; ਕਹੁ. ਕਾਹਿ ਚਢਾਵਉ ॥੩॥ ਮੈ ਨਾਹੀ. ਕਛੁ ਹਉ ਨਹੀ; ਕਿਛੁ ਆਹਿ. ਨ ਮੋਰਾ ॥ ਅਉਸਰ ਲਜਾ ਰਾਖਿ ਲੇਹੁ; ਸਧਨਾ ਜਨੁ ਤੋਰਾ ॥੪॥੧॥
Источники и права