couponatlas.

Гуру Грантх Сахиб (гурмукхи): Анг 862

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਿਲੁ ਮਿਲੁ ਸਖੀ. ਗੁਣ ਕਹੁ ਮੇਰੇ ਪ੍ਰਭ ਕੇ; ਲੇ ਸਤਿਗੁਰ ਕੀ ਮਤਿ ਧੀਰ ॥੩॥ ਜਨ ਨਾਨਕ ਕੀ. ਹਰਿ ਆਸ ਪੁਜਾਵਹੁ; ਹਰਿ ਦਰਸਨਿ ਸਾਂਤਿ ਸਰੀਰ ॥੪॥੬॥ ਛਕਾ ੧ ॥ ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਸਭੁ ਕਰਤਾ; ਸਭੁ ਭੁਗਤਾ ॥੧॥ ਰਹਾਉ ॥ ਸੁਨਤੋ ਕਰਤਾ; ਪੇਖਤ ਕਰਤਾ ॥ ਅਦ੍ਰਿਸਟੋ ਕਰਤਾ; ਦ੍ਰਿਸਟੋ ਕਰਤਾ ॥ ਓਪਤਿ ਕਰਤਾ; ਪਰਲਉ ਕਰਤਾ ॥ ਬਿਆਪਤ ਕਰਤਾ; ਅਲਿਪਤੋ ਕਰਤਾ ॥੧॥ ਬਕਤੋ ਕਰਤਾ; ਬੂਝਤ ਕਰਤਾ ॥ ਆਵਤੁ ਕਰਤਾ; ਜਾਤੁ ਭੀ ਕਰਤਾ ॥ ਨਿਰਗੁਨ ਕਰਤਾ; ਸਰਗੁਨ ਕਰਤਾ ॥ ਗੁਰ ਪ੍ਰਸਾਦਿ; ਨਾਨਕ ਸਮਦ੍ਰਿਸਟਾ ॥੨॥੧॥ ਗੋਂਡ ਮਹਲਾ ੫ ॥ ਫਾਕਿਓ. ਮੀਨ ਕਪਿਕ ਕੀ ਨਿਆਈ; ਤੂ ਉਰਝਿ ਰਹਿਓ. ਕੁਸੰਭਾਇਲੇ ॥ ਪਗ ਧਾਰਹਿ. ਸਾਸੁ ਲੇਖੈ ਲੈ; ਤਉ ਉਧਰਹਿ. ਹਰਿ ਗੁਣ ਗਾਇਲੇ ॥੧॥ ਮਨ ਸਮਝੁ; ਛੋਡਿ ਆਵਾਇਲੇ ॥ ਅਪਨੇ ਰਹਨ ਕਉ ਠਉਰੁ. ਨ ਪਾਵਹਿ; ਕਾਏ. ਪਰ ਕੈ ਜਾਇਲੇ ॥੧॥ ਰਹਾਉ ॥ ਜਿਉ ਮੈਗਲੁ ਇੰਦ੍ਰੀ ਰਸਿ ਪ੍ਰੇਰਿਓ; ਤੂ ਲਾਗਿ ਪਰਿਓ ਕੁਟੰਬਾਇਲੇ ॥ ਜਿਉ ਪੰਖੀ ਇਕਤ੍ਰ ਹੋਇ ਫਿਰਿ ਬਿਛੁਰੈ; ਥਿਰੁ ਸੰਗਤਿ. ਹਰਿ ਹਰਿ ਧਿਆਇਲੇ ॥੨॥ ਜੈਸੇ ਮੀਨੁ ਰਸਨ ਸਾਦਿ ਬਿਨਸਿਓ; ਓਹੁ ਮੂਠੌ ਮੂੜ ਲੋਭਾਇਲੇ ॥ ਤੂ ਹੋਆ ਪੰਚ ਵਾਸਿ ਵੈਰੀ ਕੈ; ਛੂਟਹਿ ਪਰੁ ਸਰਨਾਇਲੇ ॥੩॥ ਹੋਹੁ ਕ੍ਰਿਪਾਲ. ਦੀਨ ਦੁਖ ਭੰਜਨ; ਸਭਿ ਤੁਮੑਰੇ ਜੀਅ ਜੰਤਾਇਲੇ ॥ ਪਾਵਉ ਦਾਨੁ ਸਦਾ ਦਰਸੁ ਪੇਖਾ; ਮਿਲੁ ਨਾਨਕ. ਦਾਸ ਦਸਾਇਲੇ ॥੪॥੨॥ ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਜੀਅ ਪ੍ਰਾਨ; ਕੀਏ ਜਿਨਿ ਸਾਜਿ ॥ ਮਾਟੀ ਮਹਿ; ਜੋਤਿ ਰਖੀ ਨਿਵਾਜਿ ॥ ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ ॥ ਸੋ ਪ੍ਰਭੁ ਤਜਿ; ਮੂੜੇ ਕਤ ਜਾਇ ॥੧॥ ਪਾਰਬ੍ਰਹਮ ਕੀ ਲਾਗਉ ਸੇਵ ॥ ਗੁਰ ਤੇ ਸੁਝੈ; ਨਿਰੰਜਨ ਦੇਵ ॥੧॥ ਰਹਾਉ ॥ ਜਿਨਿ ਕੀਏ; ਰੰਗ ਅਨਿਕ ਪਰਕਾਰ ॥ ਓਪਤਿ ਪਰਲਉ; ਨਿਮਖ ਮਝਾਰ ॥ ਜਾ ਕੀ ਗਤਿ ਮਿਤਿ; ਕਹੀ. ਨ ਜਾਇ ॥ ਸੋ ਪ੍ਰਭੁ; ਮਨ ਮੇਰੇ ਸਦਾ ਧਿਆਇ ॥੨॥ ਆਇ ਨ ਜਾਵੈ; ਨਿਹਚਲੁ ਧਨੀ ॥ ਬੇਅੰਤ ਗੁਨਾ; ਤਾ ਕੇ ਕੇਤਕ ਗਨੀ ॥
Источники и права