couponatlas.

Гуру Грантх Сахиб (гурмукхи): Анг 863

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਲਾਲ ਨਾਮ; ਜਾ ਕੈ ਭਰੇ ਭੰਡਾਰ ॥ ਸਗਲ ਘਟਾ; ਦੇਵੈ ਆਧਾਰ ॥੩॥ ਸਤਿ ਪੁਰਖੁ; ਜਾ ਕੋ ਹੈ ਨਾਉ ॥ ਮਿਟਹਿ ਕੋਟਿ ਅਘ; ਨਿਮਖ ਜਸੁ ਗਾਉ ॥ ਬਾਲ ਸਖਾਈ; ਭਗਤਨ ਕੋ ਮੀਤ ॥ ਪ੍ਰਾਨ ਅਧਾਰ; ਨਾਨਕ ਹਿਤ ਚੀਤ ॥੪॥੧॥੩॥ ਗੋਂਡ ਮਹਲਾ ੫ ॥ ਨਾਮ ਸੰਗਿ; ਕੀਨੋ ਬਿਉਹਾਰੁ ॥ ਨਾਮੋੁ ਹੀ; ਇਸੁ ਮਨ ਕਾ ਅਧਾਰੁ ॥ ਨਾਮੋ ਹੀ; ਚਿਤਿ ਕੀਨੀ ਓਟ ॥ ਨਾਮੁ ਜਪਤ; ਮਿਟਹਿ ਪਾਪ ਕੋਟਿ ॥੧॥ ਰਾਸਿ ਦੀਈ; ਹਰਿ ਏਕੋ ਨਾਮੁ ॥ ਮਨ ਕਾ ਇਸਟੁ; ਗੁਰ ਸੰਗਿ ਧਿਆਨੁ ॥੧॥ ਰਹਾਉ ॥ ਨਾਮੁ; ਹਮਾਰੇ ਜੀਅ ਕੀ ਰਾਸਿ ॥ ਨਾਮੋ ਸੰਗੀ; ਜਤ ਕਤ ਜਾਤ ॥ ਨਾਮੋ ਹੀ; ਮਨਿ ਲਾਗਾ ਮੀਠਾ ॥ ਜਲਿ ਥਲਿ ਸਭ ਮਹਿ; ਨਾਮੋ ਡੀਠਾ ॥੨॥ ਨਾਮੇ; ਦਰਗਹ ਮੁਖ ਉਜਲੇ ॥ ਨਾਮੇ; ਸਗਲੇ ਕੁਲ ਉਧਰੇ ॥ ਨਾਮਿ; ਹਮਾਰੇ ਕਾਰਜ ਸੀਧ ॥ ਨਾਮ ਸੰਗਿ; ਇਹੁ ਮਨੂਆ ਗੀਧ ॥੩॥ ਨਾਮੇ ਹੀ; ਹਮ ਨਿਰਭਉ ਭਏ ॥ ਨਾਮੇ; ਆਵਨ ਜਾਵਨ ਰਹੇ ॥ ਗੁਰਿ ਪੂਰੈ; ਮੇਲੇ ਗੁਣਤਾਸ ॥ ਕਹੁ ਨਾਨਕ; ਸੁਖਿ ਸਹਜਿ ਨਿਵਾਸੁ ॥੪॥੨॥੪॥ ਗੋਂਡ ਮਹਲਾ ੫ ॥ ਨਿਮਾਨੇ ਕਉ; ਜੋ ਦੇਤੋ ਮਾਨੁ ॥ ਸਗਲ ਭੂਖੇ ਕਉ; ਕਰਤਾ ਦਾਨੁ ॥ ਗਰਭ ਘੋਰ ਮਹਿ; ਰਾਖਨਹਾਰੁ ॥ ਤਿਸੁ ਠਾਕੁਰ ਕਉ; ਸਦਾ ਨਮਸਕਾਰੁ ॥੧॥ ਐਸੋ ਪ੍ਰਭੁ; ਮਨ ਮਾਹਿ ਧਿਆਇ ॥ ਘਟਿ ਅਵਘਟਿ; ਜਤ ਕਤਹਿ ਸਹਾਇ ॥੧॥ ਰਹਾਉ ॥ ਰੰਕੁ ਰਾਉ; ਜਾ ਕੈ ਏਕ ਸਮਾਨਿ ॥ ਕੀਟ ਹਸਤਿ; ਸਗਲ ਪੂਰਾਨ ॥ ਬੀਓ ਪੂਛਿ ਨ ਮਸਲਤਿ ਧਰੈ ॥ ਜੋ ਕਿਛੁ ਕਰੈ; ਸੁ ਆਪਹਿ ਕਰੈ ॥੨॥ ਜਾ ਕਾ ਅੰਤੁ. ਨ ਜਾਨਸਿ ਕੋਇ ॥ ਆਪੇ ਆਪਿ ਨਿਰੰਜਨੁ ਸੋਇ ॥ ਆਪਿ ਅਕਾਰੁ; ਆਪਿ ਨਿਰੰਕਾਰੁ ॥ ਘਟ ਘਟ ਘਟਿ; ਸਭ ਘਟ ਆਧਾਰੁ ॥੩॥ ਨਾਮ ਰੰਗਿ; ਭਗਤ ਭਏ ਲਾਲ ॥ ਜਸੁ ਕਰਤੇ; ਸੰਤ ਸਦਾ ਨਿਹਾਲ ॥ ਨਾਮ ਰੰਗਿ; ਜਨ ਰਹੇ ਅਘਾਇ ॥ ਨਾਨਕ; ਤਿਨ ਜਨ ਲਾਗੈ ਪਾਇ ॥੪॥੩॥੫॥ ਗੋਂਡ ਮਹਲਾ ੫ ॥ ਜਾ ਕੈ ਸੰਗਿ; ਇਹੁ ਮਨੁ ਨਿਰਮਲੁ ॥ ਜਾ ਕੈ ਸੰਗਿ; ਹਰਿ ਹਰਿ ਸਿਮਰਨੁ ॥ ਜਾ ਕੈ ਸੰਗਿ; ਕਿਲਬਿਖ ਹੋਹਿ ਨਾਸ ॥ ਜਾ ਕੈ ਸੰਗਿ; ਰਿਦੈ ਪਰਗਾਸ ॥੧॥ ਸੇ ਸੰਤਨ ਹਰਿ ਕੇ; ਮੇਰੇ ਮੀਤ ॥ ਕੇਵਲ ਨਾਮੁ ਗਾਈਐ; ਜਾ ਕੈ ਨੀਤ ॥੧॥ ਰਹਾਉ ॥ ਜਾ ਕੈ ਮੰਤ੍ਰਿ; ਹਰਿ ਹਰਿ ਮਨਿ ਵਸੈ ॥ ਜਾ ਕੈ ਉਪਦੇਸਿ; ਭਰਮੁ ਭਉ ਨਸੈ ॥ ਜਾ ਕੈ ਕੀਰਤਿ; ਨਿਰਮਲ ਸਾਰ ॥ ਜਾ ਕੀ ਰੇਨੁ; ਬਾਂਛੈ ਸੰਸਾਰ ॥੨॥ ਕੋਟਿ ਪਤਿਤ; ਜਾ ਕੈ ਸੰਗਿ ਉਧਾਰ ॥ ਏਕੁ ਨਿਰੰਕਾਰੁ; ਜਾ ਕੈ ਨਾਮ ਅਧਾਰ ॥ ਸਰਬ ਜੀਆਂ ਕਾ; ਜਾਨੈ ਭੇਉ ॥ ਕ੍ਰਿਪਾ ਨਿਧਾਨ ਨਿਰੰਜਨ ਦੇਉ ॥੩॥ ਪਾਰਬ੍ਰਹਮ ਜਬ ਭਏ ਕ੍ਰਿਪਾਲ ॥ ਤਬ ਭੇਟੇ; ਗੁਰ ਸਾਧ ਦਇਆਲ ॥
Источники и права