couponatlas.

Гуру Грантх Сахиб (гурмукхи): Анг 864

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਦਿਨੁ ਰੈਣਿ; ਨਾਨਕੁ ਨਾਮੁ ਧਿਆਏ ॥ ਸੂਖ ਸਹਜ ਆਨੰਦ. ਹਰਿ ਨਾਏ ॥੪॥੪॥੬॥ ਗੋਂਡ ਮਹਲਾ ੫ ॥ ਗੁਰ ਕੀ ਮੂਰਤਿ; ਮਨ ਮਹਿ ਧਿਆਨੁ ॥ ਗੁਰ ਕੈ ਸਬਦਿ; ਮੰਤ੍ਰੁ ਮਨੁ ਮਾਨ ॥ ਗੁਰ ਕੇ ਚਰਨ; ਰਿਦੈ ਲੈ ਧਾਰਉ ॥ ਗੁਰੁ ਪਾਰਬ੍ਰਹਮੁ; ਸਦਾ ਨਮਸਕਾਰਉ ॥੧॥ ਮਤ ਕੋ ਭਰਮਿ ਭੁਲੈ. ਸੰਸਾਰਿ ॥ ਗੁਰ ਬਿਨੁ ਕੋਇ; ਨ ਉਤਰਸਿ ਪਾਰਿ ॥੧॥ ਰਹਾਉ ॥ ਭੂਲੇ ਕਉ; ਗੁਰਿ. ਮਾਰਗਿ ਪਾਇਆ ॥ ਅਵਰ ਤਿਆਗਿ; ਹਰਿ ਭਗਤੀ ਲਾਇਆ ॥ ਜਨਮ ਮਰਨ ਕੀ; ਤ੍ਰਾਸ ਮਿਟਾਈ ॥ ਗੁਰ ਪੂਰੇ ਕੀ; ਬੇਅੰਤ ਵਡਾਈ ॥੨॥ ਗੁਰ ਪ੍ਰਸਾਦਿ; ਊਰਧ ਕਮਲ ਬਿਗਾਸ ॥ ਅੰਧਕਾਰ ਮਹਿ; ਭਇਆ ਪ੍ਰਗਾਸ ॥ ਜਿਨਿ ਕੀਆ; ਸੋ ਗੁਰ ਤੇ ਜਾਨਿਆ ॥ ਗੁਰ ਕਿਰਪਾ ਤੇ; ਮੁਗਧ ਮਨੁ ਮਾਨਿਆ ॥੩॥ ਗੁਰੁ ਕਰਤਾ; ਗੁਰੁ ਕਰਣੈ ਜੋਗੁ ॥ ਗੁਰੁ ਪਰਮੇਸਰੁ; ਹੈ ਭੀ ਹੋਗੁ ॥ ਕਹੁ ਨਾਨਕ; ਪ੍ਰਭਿ ਇਹੈ ਜਨਾਈ ॥ ਬਿਨੁ ਗੁਰ ਮੁਕਤਿ; ਨ ਪਾਈਐ ਭਾਈ ॥੪॥੫॥੭॥ ਗੋਂਡ ਮਹਲਾ ੫ ॥ ਗੁਰੂ ਗੁਰੂ; ਗੁਰੁ ਕਰਿ ਮਨ ਮੋਰ ॥ ਗੁਰੂ ਬਿਨਾ ਮੈ; ਨਾਹੀ ਹੋਰ ॥ ਗੁਰ ਕੀ ਟੇਕ; ਰਹਹੁ ਦਿਨੁ ਰਾਤਿ ॥ ਜਾ ਕੀ ਕੋਇ; ਨ ਮੇਟੈ ਦਾਤਿ ॥੧॥ ਗੁਰੁ ਪਰਮੇਸਰੁ; ਏਕੋ ਜਾਣੁ ॥ ਜੋ ਤਿਸੁ ਭਾਵੈ; ਸੋ ਪਰਵਾਣੁ ॥੧॥ ਰਹਾਉ ॥ ਗੁਰ ਚਰਣੀ; ਜਾ ਕਾ ਮਨੁ ਲਾਗੈ ॥ ਦੂਖੁ ਦਰਦੁ ਭ੍ਰਮੁ; ਤਾ ਕਾ ਭਾਗੈ ॥ ਗੁਰ ਕੀ ਸੇਵਾ; ਪਾਏ ਮਾਨੁ ॥ ਗੁਰ ਊਪਰਿ; ਸਦਾ ਕੁਰਬਾਨੁ ॥੨॥ ਗੁਰ ਕਾ ਦਰਸਨੁ; ਦੇਖਿ ਨਿਹਾਲ ॥ ਗੁਰ ਕੇ ਸੇਵਕ ਕੀ; ਪੂਰਨ ਘਾਲ ॥ ਗੁਰ ਕੇ ਸੇਵਕ ਕਉ; ਦੁਖੁ. ਨ ਬਿਆਪੈ ॥ ਗੁਰ ਕਾ ਸੇਵਕੁ; ਦਹ ਦਿਸਿ ਜਾਪੈ ॥੩॥ ਗੁਰ ਕੀ ਮਹਿਮਾ; ਕਥਨੁ. ਨ ਜਾਇ ॥ ਪਾਰਬ੍ਰਹਮੁ ਗੁਰੁ; ਰਹਿਆ ਸਮਾਇ ॥ ਕਹੁ ਨਾਨਕ; ਜਾ ਕੇ ਪੂਰੇ ਭਾਗ ॥ ਗੁਰ ਚਰਣੀ; ਤਾ ਕਾ ਮਨੁ ਲਾਗ ॥੪॥੬॥੮॥ ਗੋਂਡ ਮਹਲਾ ੫ ॥ ਗੁਰੁ ਮੇਰੀ ਪੂਜਾ; ਗੁਰੁ ਗੋਬਿੰਦੁ ॥ ਗੁਰੁ ਮੇਰਾ ਪਾਰਬ੍ਰਹਮੁ; ਗੁਰੁ ਭਗਵੰਤੁ ॥ ਗੁਰੁ ਮੇਰਾ ਦੇਉ; ਅਲਖ ਅਭੇਉ ॥ ਸਰਬ ਪੂਜ; ਚਰਨ ਗੁਰ ਸੇਉ ॥੧॥ ਗੁਰ ਬਿਨੁ; ਅਵਰੁ ਨਾਹੀ ਮੈ ਥਾਉ ॥ ਅਨਦਿਨੁ ਜਪਉ; ਗੁਰੂ ਗੁਰ ਨਾਉ ॥੧॥ ਰਹਾਉ ॥ ਗੁਰੁ ਮੇਰਾ ਗਿਆਨੁ; ਗੁਰੁ ਰਿਦੈ ਧਿਆਨੁ ॥ ਗੁਰੁ ਗੋਪਾਲੁ; ਪੁਰਖੁ ਭਗਵਾਨੁ ॥ ਗੁਰ ਕੀ ਸਰਣਿ; ਰਹਉ ਕਰ ਜੋਰਿ ॥ ਗੁਰੂ ਬਿਨਾ; ਮੈ. ਨਾਹੀ ਹੋਰੁ ॥੨॥ ਗੁਰੁ ਬੋਹਿਥੁ; ਤਾਰੇ ਭਵ ਪਾਰਿ ॥ ਗੁਰ ਸੇਵਾ; ਜਮ ਤੇ ਛੁਟਕਾਰਿ ॥ ਅੰਧਕਾਰ ਮਹਿ; ਗੁਰ ਮੰਤ੍ਰੁ ਉਜਾਰਾ ॥ ਗੁਰ ਕੈ ਸੰਗਿ; ਸਗਲ ਨਿਸਤਾਰਾ ॥੩॥ ਗੁਰੁ ਪੂਰਾ; ਪਾਈਐ ਵਡਭਾਗੀ ॥ ਗੁਰ ਕੀ ਸੇਵਾ; ਦੂਖੁ. ਨ ਲਾਗੀ ॥ ਗੁਰ ਕਾ ਸਬਦੁ; ਨ ਮੇਟੈ ਕੋਇ ॥ ਗੁਰੁ ਨਾਨਕੁ; ਨਾਨਕੁ ਹਰਿ ਸੋਇ ॥੪॥੭॥੯॥
Источники и права