couponatlas.

Гуру Грантх Сахиб (гурмукхи): Анг 867

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਿਰਮਲ ਹੋਇ ਤੁਮੑਾਰਾ ਚੀਤ ॥ ਮਨ ਤਨ ਕੀ ਸਭ ਮਿਟੈ ਬਲਾਇ ॥ ਦੂਖੁ ਅੰਧੇਰਾ; ਸਗਲਾ ਜਾਇ ॥੧॥ ਹਰਿ ਗੁਣ ਗਾਵਤ; ਤਰੀਐ ਸੰਸਾਰੁ ॥ ਵਡਭਾਗੀ ਪਾਈਐ; ਪੁਰਖੁ ਅਪਾਰੁ ॥੧॥ ਰਹਾਉ ॥ ਜੋ ਜਨੁ; ਕਰੈ ਕੀਰਤਨੁ ਗੋਪਾਲ ॥ ਤਿਸ ਕਉ; ਪੋਹਿ. ਨ ਸਕੈ ਜਮਕਾਲੁ ॥ ਜਗ ਮਹਿ ਆਇਆ; ਸੋ ਪਰਵਾਣੁ ॥ ਗੁਰਮੁਖਿ ਅਪਨਾ ਖਸਮੁ ਪਛਾਣੁ ॥੨॥ ਹਰਿ ਗੁਣ ਗਾਵੈ; ਸੰਤ ਪ੍ਰਸਾਦਿ ॥ ਕਾਮ ਕ੍ਰੋਧ; ਮਿਟਹਿ ਉਨਮਾਦ ॥ ਸਦਾ ਹਜੂਰਿ ਜਾਣੁ ਭਗਵੰਤ ॥ ਪੂਰੇ ਗੁਰ ਕਾ; ਪੂਰਨ ਮੰਤ ॥੩॥ ਹਰਿ ਧਨੁ ਖਾਟਿ; ਕੀਏ ਭੰਡਾਰ ॥ ਮਿਲਿ ਸਤਿਗੁਰ; ਸਭਿ ਕਾਜ ਸਵਾਰ ॥ ਹਰਿ ਕੇ ਨਾਮ; ਰੰਗ ਸੰਗਿ ਜਾਗਾ ॥ ਹਰਿ ਚਰਣੀ; ਨਾਨਕ. ਮਨੁ ਲਾਗਾ ॥੪॥੧੪॥੧੬॥ ਗੋਂਡ ਮਹਲਾ ੫ ॥ ਭਵ ਸਾਗਰ; ਬੋਹਿਥ ਹਰਿ ਚਰਣ ॥ ਸਿਮਰਤ ਨਾਮੁ; ਨਾਹੀ ਫਿਰਿ ਮਰਣ ॥ ਹਰਿ ਗੁਣ ਰਮਤ; ਨਾਹੀ ਜਮ ਪੰਥ ॥ ਮਹਾ ਬੀਚਾਰ; ਪੰਚ ਦੂਤਹ ਮੰਥ ॥੧॥ ਤਉ ਸਰਣਾਈ; ਪੂਰਨ ਨਾਥ ॥ ਜੰਤ ਅਪਨੇ ਕਉ; ਦੀਜਹਿ ਹਾਥ ॥੧॥ ਰਹਾਉ ॥ ਸਿਮ੍ਰਿਤਿ ਸਾਸਤ੍ਰ ਬੇਦ ਪੁਰਾਣ ॥ ਪਾਰਬ੍ਰਹਮ ਕਾ. ਕਰਹਿ ਵਖਿਆਣ ॥ ਜੋਗੀ ਜਤੀ ਬੈਸਨੋ ਰਾਮਦਾਸ ॥ ਮਿਤਿ ਨਾਹੀ; ਬ੍ਰਹਮ ਅਬਿਨਾਸ ॥੨॥ ਕਰਣ ਪਲਾਹ ਕਰਹਿ; ਸਿਵ ਦੇਵ ॥ ਤਿਲੁ ਨਹੀ ਬੂਝਹਿ; ਅਲਖ ਅਭੇਵ ॥ ਪ੍ਰੇਮ ਭਗਤਿ; ਜਿਸੁ ਆਪੇ ਦੇਇ ॥ ਜਗ ਮਹਿ; ਵਿਰਲੇ ਕੇਈ ਕੇਇ ॥੩॥ ਮੋਹਿ ਨਿਰਗੁਣ; ਗੁਣੁ ਕਿਛਹੂ ਨਾਹਿ ॥ ਸਰਬ ਨਿਧਾਨ; ਤੇਰੀ ਦ੍ਰਿਸਟੀ ਮਾਹਿ ॥ ਨਾਨਕੁ ਦੀਨੁ; ਜਾਚੈ ਤੇਰੀ ਸੇਵ ॥ ਕਰਿ ਕਿਰਪਾ; ਦੀਜੈ ਗੁਰਦੇਵ ॥੪॥੧੫॥੧੭॥ ਗੋਂਡ ਮਹਲਾ ੫ ॥ ਸੰਤ ਕਾ ਲੀਆ; ਧਰਤਿ ਬਿਦਾਰਉ ॥ ਸੰਤ ਕਾ ਨਿੰਦਕੁ; ਅਕਾਸ ਤੇ ਟਾਰਉ ॥ ਸੰਤ ਕਉ ਰਾਖਉ; ਅਪਨੇ ਜੀਅ ਨਾਲਿ ॥ ਸੰਤ ਉਧਾਰਉ; ਤਤਖਿਣ ਤਾਲਿ ॥੧॥ ਸੋਈ ਸੰਤੁ; ਜਿ ਭਾਵੈ ਰਾਮ ॥ ਸੰਤ ਗੋਬਿੰਦ ਕੈ; ਏਕੈ ਕਾਮ ॥੧॥ ਰਹਾਉ ॥ ਸੰਤ ਕੈ ਊਪਰਿ; ਦੇਇ ਪ੍ਰਭੁ ਹਾਥ ॥ ਸੰਤ ਕੈ ਸੰਗਿ; ਬਸੈ ਦਿਨੁ ਰਾਤਿ ॥ ਸਾਸਿ ਸਾਸਿ ਸੰਤਹ ਪ੍ਰਤਿਪਾਲਿ ॥ ਸੰਤ ਕਾ ਦੋਖੀ; ਰਾਜ ਤੇ ਟਾਲਿ ॥੨॥ ਸੰਤ ਕੀ ਨਿੰਦਾ; ਕਰਹੁ ਨ ਕੋਇ ॥ ਜੋ ਨਿੰਦੈ; ਤਿਸ ਕਾ ਪਤਨੁ ਹੋਇ ॥ ਜਿਸ ਕਉ ਰਾਖੈ; ਸਿਰਜਨਹਾਰੁ ॥ ਝਖ ਮਾਰਉ; ਸਗਲ ਸੰਸਾਰੁ ॥੩॥ ਪ੍ਰਭ ਅਪਨੇ ਕਾ; ਭਇਆ ਬਿਸਾਸੁ ॥ ਜੀਉ ਪਿੰਡੁ; ਸਭੁ ਤਿਸ ਕੀ ਰਾਸਿ ॥ ਨਾਨਕ ਕਉ. ਉਪਜੀ ਪਰਤੀਤਿ ॥ ਮਨਮੁਖ ਹਾਰ; ਗੁਰਮੁਖ ਸਦ ਜੀਤਿ ॥੪॥੧੬॥੧੮॥ ਗੋਂਡ ਮਹਲਾ ੫ ॥ ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ ਸਿਮਰਤ; ਪਾਪ ਬਿਲਾਇਣ ॥੧॥ ਰਹਾਉ ॥
Источники и права