couponatlas.

Гуру Грантх Сахиб (гурмукхи): Анг 870

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰਾਗੁ ਗੋਂਡ ਬਾਣੀ ਭਗਤਾ ਕੀ ॥ ਕਬੀਰ ਜੀ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਸੰਤੁ ਮਿਲੈ; ਕਿਛੁ ਸੁਨੀਐ ਕਹੀਐ ॥ ਮਿਲੈ ਅਸੰਤੁ; ਮਸਟਿ ਕਰਿ ਰਹੀਐ ॥੧॥ ਬਾਬਾ ਬੋਲਨਾ. ਕਿਆ ਕਹੀਐ ॥ ਜੈਸੇ; ਰਾਮ ਨਾਮ ਰਵਿ ਰਹੀਐ ॥੧॥ ਰਹਾਉ ॥ ਸੰਤਨ ਸਿਉ ਬੋਲੇ; ਉਪਕਾਰੀ ॥ ਮੂਰਖ ਸਿਉ ਬੋਲੇ; ਝਖ ਮਾਰੀ ॥੨॥ ਬੋਲਤ ਬੋਲਤ; ਬਢਹਿ ਬਿਕਾਰਾ ॥ ਬਿਨੁ ਬੋਲੇ; ਕਿਆ ਕਰਹਿ ਬੀਚਾਰਾ ॥੩॥ ਕਹੁ ਕਬੀਰ; ਛੂਛਾ ਘਟੁ ਬੋਲੈ ॥ ਭਰਿਆ ਹੋਇ; ਸੁ ਕਬਹੁ. ਨ ਡੋਲੈ ॥੪॥੧॥ ਗੋਂਡ ॥ ਨਰੂ ਮਰੈ; ਨਰੁ ਕਾਮਿ. ਨ ਆਵੈ ॥ ਪਸੂ ਮਰੈ; ਦਸ ਕਾਜ ਸਵਾਰੈ ॥੧॥ ਅਪਨੇ ਕਰਮ ਕੀ ਗਤਿ; ਮੈ ਕਿਆ ਜਾਨਉ ॥ ਮੈ ਕਿਆ ਜਾਨਉ; ਬਾਬਾ ਰੇ ॥੧॥ ਰਹਾਉ ॥ ਹਾਡ ਜਲੇ; ਜੈਸੇ ਲਕਰੀ ਕਾ ਤੂਲਾ ॥ ਕੇਸ ਜਲੇ; ਜੈਸੇ ਘਾਸ ਕਾ ਪੂਲਾ ॥੨॥ ਕਹੁ ਕਬੀਰ; ਤਬ ਹੀ ਨਰੁ ਜਾਗੈ ॥ ਜਮ ਕਾ ਡੰਡੁ; ਮੂੰਡ ਮਹਿ ਲਾਗੈ ॥੩॥੨॥ ਗੋਂਡ ॥ ਆਕਾਸਿ ਗਗਨੁ. ਪਾਤਾਲਿ ਗਗਨੁ ਹੈ; ਚਹੁ ਦਿਸਿ ਗਗਨੁ ਰਹਾਇਲੇ ॥ ਆਨਦ ਮੂਲੁ ਸਦਾ ਪੁਰਖੋਤਮੁ; ਘਟੁ ਬਿਨਸੈ ਗਗਨੁ. ਨ ਜਾਇਲੇ ॥੧॥ ਮੋਹਿ ਬੈਰਾਗੁ ਭਇਓ ॥ ਇਹੁ ਜੀਉ ਆਇ; ਕਹਾ ਗਇਓ ॥੧॥ ਰਹਾਉ ॥ ਪੰਚ ਤਤੁ ਮਿਲਿ ਕਾਇਆ ਕੀਨੑੀ; ਤਤੁ ਕਹਾ ਤੇ ਕੀਨੁ ਰੇ ॥ ਕਰਮ ਬਧ. ਤੁਮ ਜੀਉ ਕਹਤ ਹੌ; ਕਰਮਹਿ ਕਿਨਿ ਜੀਉ ਦੀਨੁ ਰੇ ॥੨॥ ਹਰਿ ਮਹਿ ਤਨੁ ਹੈ. ਤਨ ਮਹਿ ਹਰਿ ਹੈ; ਸਰਬ ਨਿਰੰਤਰਿ ਸੋਇ ਰੇ ॥ ਕਹਿ ਕਬੀਰ. ਰਾਮ ਨਾਮੁ. ਨ ਛੋਡਉ; ਸਹਜੇ ਹੋਇ ਸੁ ਹੋਇ ਰੇ ॥੩॥੩॥ ਰਾਗੁ ਗੋਂਡ ਬਾਣੀ ਕਬੀਰ ਜੀਉ ਕੀ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਭੁਜਾ ਬਾਂਧਿ; ਭਿਲਾ ਕਰਿ ਡਾਰਿਓ ॥ ਹਸਤੀ ਕ੍ਰੋਪਿ; ਮੂੰਡ ਮਹਿ ਮਾਰਿਓ ॥ ਹਸਤਿ ਭਾਗਿ ਕੈ; ਚੀਸਾ ਮਾਰੈ ॥ ਇਆ ਮੂਰਤਿ ਕੈ; ਹਉ ਬਲਿਹਾਰੈ ॥੧॥ ਆਹਿ ਮੇਰੇ ਠਾਕੁਰ; ਤੁਮਰਾ ਜੋਰੁ ॥ ਕਾਜੀ ਬਕਿਬੋ; ਹਸਤੀ ਤੋਰੁ ॥੧॥ ਰਹਾਉ ॥ ਰੇ ਮਹਾਵਤ; ਤੁਝੁ ਡਾਰਉ ਕਾਟਿ ॥ ਇਸਹਿ ਤੁਰਾਵਹੁ; ਘਾਲਹੁ ਸਾਟਿ ॥ ਹਸਤਿ. ਨ ਤੋਰੈ; ਧਰੈ ਧਿਆਨੁ ॥ ਵਾ ਕੈ ਰਿਦੈ; ਬਸੈ ਭਗਵਾਨੁ ॥੨॥ ਕਿਆ ਅਪਰਾਧੁ; ਸੰਤ ਹੈ ਕੀਨੑਾ ॥ ਬਾਂਧਿ ਪੋਟ; ਕੁੰਚਰ ਕਉ ਦੀਨੑਾ ॥ ਕੁੰਚਰੁ ਪੋਟ ਲੈ ਲੈ; ਨਮਸਕਾਰੈ ॥ ਬੂਝੀ ਨਹੀ; ਕਾਜੀ ਅੰਧਿਆਰੈ ॥੩॥ ਤੀਨਿ ਬਾਰ; ਪਤੀਆ ਭਰਿ ਲੀਨਾ ॥
Источники и права