couponatlas.

Гуру Грантх Сахиб (гурмукхи): Анг 874

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੋਂਡ ॥ ਮੋਹਿ ਲਾਗਤੀ; ਤਾਲਾਬੇਲੀ ॥ ਬਛਰੇ ਬਿਨੁ; ਗਾਇ ਅਕੇਲੀ ॥੧॥ ਪਾਨੀਆ ਬਿਨੁ; ਮੀਨੁ ਤਲਫੈ ॥ ਐਸੇ ਰਾਮ ਨਾਮਾ ਬਿਨੁ; ਬਾਪੁਰੋ ਨਾਮਾ ॥੧॥ ਰਹਾਉ ॥ ਜੈਸੇ. ਗਾਇ ਕਾ ਬਾਛਾ ਛੂਟਲਾ ॥ ਥਨ ਚੋਖਤਾ; ਮਾਖਨੁ ਘੂਟਲਾ ॥੨॥ ਨਾਮਦੇਉ; ਨਾਰਾਇਨੁ ਪਾਇਆ ॥ ਗੁਰੁ ਭੇਟਤ; ਅਲਖੁ ਲਖਾਇਆ ॥੩॥ ਜੈਸੇ ਬਿਖੈ ਹੇਤ ਪਰ ਨਾਰੀ ॥ ਐਸੇ ਨਾਮੇ ਪ੍ਰੀਤਿ ਮੁਰਾਰੀ ॥੪॥ ਜੈਸੇ ਤਾਪਤੇ ਨਿਰਮਲ ਘਾਮਾ ॥ ਤੈਸੇ ਰਾਮ ਨਾਮਾ ਬਿਨੁ; ਬਾਪੁਰੋ ਨਾਮਾ ॥੫॥੪॥ ਰਾਗੁ ਗੋਂਡ ਬਾਣੀ ਨਾਮਦੇਉ ਜੀਉ ਕੀ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਕਰਤ; ਮਿਟੇ ਸਭਿ ਭਰਮਾ ॥ ਹਰਿ ਕੋ ਨਾਮੁ ਲੈ; ਊਤਮ ਧਰਮਾ ॥ ਹਰਿ ਹਰਿ ਕਰਤ; ਜਾਤਿ ਕੁਲ ਹਰੀ ॥ ਸੋ ਹਰਿ; ਅੰਧੁਲੇ ਕੀ ਲਾਕਰੀ ॥੧॥ ਹਰਏ ਨਮਸਤੇ; ਹਰਏ ਨਮਹ ॥ ਹਰਿ ਹਰਿ ਕਰਤ; ਨਹੀ ਦੁਖੁ ਜਮਹ ॥੧॥ ਰਹਾਉ ॥ ਹਰਿ ਹਰਨਾਕਸ; ਹਰੇ ਪਰਾਨ ॥ ਅਜੈਮਲ ਕੀਓ; ਬੈਕੁੰਠਹਿ ਥਾਨ ॥ ਸੂਆ ਪੜਾਵਤ; ਗਨਿਕਾ ਤਰੀ ॥ ਸੋ ਹਰਿ; ਨੈਨਹੁ ਕੀ ਪੂਤਰੀ ॥੨॥ ਹਰਿ ਹਰਿ ਕਰਤ; ਪੂਤਨਾ ਤਰੀ ॥ ਬਾਲ ਘਾਤਨੀ; ਕਪਟਹਿ ਭਰੀ ॥ ਸਿਮਰਨ; ਦ੍ਰੋਪਦ ਸੁਤ, ਉਧਰੀ ॥ ਗਊਤਮ ਸਤੀ; ਸਿਲਾ ਨਿਸਤਰੀ ॥੩॥ ਕੇਸੀ ਕੰਸ; ਮਥਨੁ ਜਿਨਿ ਕੀਆ ॥ ਜੀਅ ਦਾਨੁ; ਕਾਲੀ ਕਉ ਦੀਆ ॥ ਪ੍ਰਣਵੈ ਨਾਮਾ. ਐਸੋ ਹਰੀ ॥ ਜਾਸੁ ਜਪਤ; ਭੈ ਅਪਦਾ ਟਰੀ ॥੪॥੧॥੫॥ ਗੋਂਡ ॥ ਭੈਰਉ ਭੂਤ; ਸੀਤਲਾ ਧਾਵੈ ॥ ਖਰ ਬਾਹਨੁ; ਉਹੁ ਛਾਰੁ ਉਡਾਵੈ ॥੧॥ ਹਉ ਤਉ; ਏਕੁ ਰਮਈਆ ਲੈਹਉ ॥ ਆਨ ਦੇਵ ਬਦਲਾਵਨਿ; ਦੈਹਉ ॥੧॥ ਰਹਾਉ ॥ ਸਿਵ ਸਿਵ ਕਰਤੇ; ਜੋ ਨਰੁ ਧਿਆਵੈ ॥ ਬਰਦ ਚਢੇ; ਡਉਰੂ ਢਮਕਾਵੈ ॥੨॥ ਮਹਾ ਮਾਈ ਕੀ ਪੂਜਾ ਕਰੈ ॥ ਨਰ ਸੈ ਨਾਰਿ ਹੋਇ ਅਉਤਰੈ ॥੩॥ ਤੂ ਕਹੀਅਤ ਹੀ; ਆਦਿ ਭਵਾਨੀ ॥ ਮੁਕਤਿ ਕੀ ਬਰੀਆ; ਕਹਾ ਛਪਾਨੀ ॥੪॥ ਗੁਰਮਤਿ; ਰਾਮ ਨਾਮ ਗਹੁ ਮੀਤਾ ॥ ਪ੍ਰਣਵੈ ਨਾਮਾ; ਇਉ ਕਹੈ ਗੀਤਾ ॥੫॥੨॥੬॥ ਬਿਲਾਵਲੁ ਗੋਂਡ ॥ ਆਜੁ ਨਾਮੇ ਬੀਠਲੁ ਦੇਖਿਆ; ਮੂਰਖ ਕੋ ਸਮਝਾਊ ਰੇ ॥ ਰਹਾਉ ॥ ਪਾਂਡੇ ਤੁਮਰੀ ਗਾਇਤ੍ਰੀ; ਲੋਧੇ ਕਾ ਖੇਤੁ ਖਾਤੀ ਥੀ ॥ ਲੈ ਕਰਿ ਠੇਗਾ ਟਗਰੀ ਤੋਰੀ; ਲਾਂਗਤ ਲਾਂਗਤ ਜਾਤੀ ਥੀ ॥੧॥ ਪਾਂਡੇ ਤੁਮਰਾ ਮਹਾਦੇਉ; ਧਉਲੇ ਬਲਦ ਚੜਿਆ ਆਵਤੁ ਦੇਖਿਆ ਥਾ ॥ ਮੋਦੀ ਕੇ ਘਰ ਖਾਣਾ ਪਾਕਾ; ਵਾ ਕਾ ਲੜਕਾ ਮਾਰਿਆ ਥਾ ॥੨॥
Источники и права