couponatlas.

Гуру Грантх Сахиб (гурмукхи): Анг 875

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਪਾਂਡੇ ਤੁਮਰਾ ਰਾਮਚੰਦੁ; ਸੋ ਭੀ ਆਵਤੁ ਦੇਖਿਆ ਥਾ ॥ ਰਾਵਨ ਸੇਤੀ ਸਰਬਰ ਹੋਈ; ਘਰ ਕੀ ਜੋਇ. ਗਵਾਈ ਥੀ ॥੩॥ ਹਿੰਦੂ ਅੰਨੑਾ; ਤੁਰਕੂ ਕਾਣਾ ॥ ਦੁਹਾਂ ਤੇ. ਗਿਆਨੀ ਸਿਆਣਾ ॥ ਹਿੰਦੂ ਪੂਜੈ ਦੇਹੁਰਾ; ਮੁਸਲਮਾਣੁ ਮਸੀਤਿ ॥ ਨਾਮੇ ਸੋਈ ਸੇਵਿਆ; ਜਹ. ਦੇਹੁਰਾ ਨ ਮਸੀਤਿ ॥੪॥੩॥੭॥ ਰਾਗੁ ਗੋਂਡ ਬਾਣੀ ਰਵਿਦਾਸ ਜੀਉ ਕੀ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਮੁਕੰਦ ਮੁਕੰਦ; ਜਪਹੁ ਸੰਸਾਰ ॥ ਬਿਨੁ ਮੁਕੰਦ; ਤਨੁ ਹੋਇ ਅਉਹਾਰ ॥ ਸੋਈ ਮੁਕੰਦੁ; ਮੁਕਤਿ ਕਾ ਦਾਤਾ ॥ ਸੋਈ ਮੁਕੰਦੁ; ਹਮਰਾ ਪਿਤ ਮਾਤਾ ॥੧॥ ਜੀਵਤ ਮੁਕੰਦੇ; ਮਰਤ ਮੁਕੰਦੇ ॥ ਤਾ ਕੇ ਸੇਵਕ ਕਉ; ਸਦਾ ਅਨੰਦੇ ॥੧॥ ਰਹਾਉ ॥ ਮੁਕੰਦ; ਮੁਕੰਦ; ਹਮਾਰੇ ਪ੍ਰਾਨੰ ॥ ਜਪਿ ਮੁਕੰਦ; ਮਸਤਕਿ ਨੀਸਾਨੰ ॥ ਸੇਵ ਮੁਕੰਦ; ਕਰੈ ਬੈਰਾਗੀ ॥ ਸੋਈ ਮੁਕੰਦੁ; ਦੁਰਬਲ ਧਨੁ ਲਾਧੀ ॥੨॥ ਏਕੁ ਮੁਕੰਦੁ; ਕਰੈ ਉਪਕਾਰੁ ॥ ਹਮਰਾ ਕਹਾ ਕਰੈ ਸੰਸਾਰੁ ॥ ਮੇਟੀ ਜਾਤਿ; ਹੂਏ ਦਰਬਾਰਿ ॥ ਤੁਹੀ ਮੁਕੰਦ; ਜੋਗ. ਜੁਗ ਤਾਰਿ ॥੩॥ ਉਪਜਿਓ ਗਿਆਨੁ; ਹੂਆ ਪਰਗਾਸ ॥ ਕਰਿ ਕਿਰਪਾ; ਲੀਨੇ ਕੀਟ ਦਾਸ ॥ ਕਹੁ ਰਵਿਦਾਸ; ਅਬ ਤ੍ਰਿਸਨਾ ਚੂਕੀ ॥ ਜਪਿ ਮੁਕੰਦ; ਸੇਵਾ ਤਾਹੂ ਕੀ ॥੪॥੧॥ ਗੋਂਡ ॥ ਜੇ ਓਹੁ; ਅਠਸਠਿ ਤੀਰਥ ਨੑਾਵੈ ॥ ਜੇ ਓਹੁ; ਦੁਆਦਸ ਸਿਲਾ ਪੂਜਾਵੈ ॥ ਜੇ ਓਹੁ; ਕੂਪ ਤਟਾ ਦੇਵਾਵੈ ॥ ਕਰੈ ਨਿੰਦ; ਸਭ ਬਿਰਥਾ ਜਾਵੈ ॥੧॥ ਸਾਧ ਕਾ ਨਿੰਦਕੁ; ਕੈਸੇ ਤਰੈ ॥ ਸਰਪਰ ਜਾਨਹੁ; ਨਰਕ ਹੀ ਪਰੈ ॥੧॥ ਰਹਾਉ ॥ ਜੇ ਓਹੁ; ਗ੍ਰਹਨ ਕਰੈ ਕੁਲਖੇਤਿ ॥ ਅਰਪੈ ਨਾਰਿ; ਸੀਗਾਰ ਸਮੇਤਿ ॥ ਸਗਲੀ ਸਿੰਮ੍ਰਿਤਿ; ਸ੍ਰਵਨੀ ਸੁਨੈ ॥ ਕਰੈ ਨਿੰਦ; ਕਵਨੈ ਨਹੀ ਗੁਨੈ ॥੨॥ ਜੇ ਓਹੁ; ਅਨਿਕ ਪ੍ਰਸਾਦ ਕਰਾਵੈ ॥ ਭੂਮਿ ਦਾਨ ਸੋਭਾ; ਮੰਡਪਿ ਪਾਵੈ ॥ ਅਪਨਾ ਬਿਗਾਰਿ; ਬਿਰਾਂਨਾ ਸਾਂਢੈ ॥ ਕਰੈ ਨਿੰਦ; ਬਹੁ ਜੋਨੀ ਹਾਂਢੈ ॥੩॥ ਨਿੰਦਾ ਕਹਾ ਕਰਹੁ; ਸੰਸਾਰਾ ॥ ਨਿੰਦਕ ਕਾ; ਪਰਗਟਿ ਪਾਹਾਰਾ ॥ ਨਿੰਦਕੁ ਸੋਧਿ ਸਾਧਿ ਬੀਚਾਰਿਆ ॥ ਕਹੁ ਰਵਿਦਾਸ; ਪਾਪੀ ਨਰਕਿ ਸਿਧਾਰਿਆ ॥੪॥੨॥੧੧॥੭॥੨॥੪੯॥ ਜੋੜੁ ॥
Источники и права