couponatlas.

Гуру Грантх Сахиб (гурмукхи): Анг 876

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰਾਮਕਲੀ ਮਹਲਾ ੧ ਘਰੁ ੧ ਚਉਪਦੇ ॥ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਕੋਈ ਪੜਤਾ ਸਹਸਾਕਿਰਤਾ; ਕੋਈ ਪੜੈ ਪੁਰਾਨਾ ॥ ਕੋਈ ਨਾਮੁ ਜਪੈ ਜਪਮਾਲੀ; ਲਾਗੈ ਤਿਸੈ ਧਿਆਨਾ ॥ ਅਬ ਹੀ ਕਬ ਹੀ. ਕਿਛੂ ਨ ਜਾਨਾ; ਤੇਰਾ ਏਕੋ ਨਾਮੁ ਪਛਾਨਾ ॥੧॥ ਨ ਜਾਣਾ ਹਰੇ; ਮੇਰੀ ਕਵਨ ਗਤੇ ॥ ਹਮ ਮੂਰਖ ਅਗਿਆਨ, ਸਰਨਿ ਪ੍ਰਭ ਤੇਰੀ; ਕਰਿ ਕਿਰਪਾ, ਰਾਖਹੁ ਮੇਰੀ ਲਾਜ. ਪਤੇ ॥੧॥ ਰਹਾਉ ॥ ਕਬਹੂ ਜੀਅੜਾ ਊਭਿ ਚੜਤੁ ਹੈ; ਕਬਹੂ ਜਾਇ ਪਇਆਲੇ ॥ ਲੋਭੀ ਜੀਅੜਾ ਥਿਰੁ. ਨ ਰਹਤੁ ਹੈ; ਚਾਰੇ ਕੁੰਡਾ ਭਾਲੇ ॥੨॥ ਮਰਣੁ ਲਿਖਾਇ. ਮੰਡਲ ਮਹਿ ਆਏ; ਜੀਵਣੁ ਸਾਜਹਿ ਮਾਈ ॥ ਏਕਿ ਚਲੇ. ਹਮ ਦੇਖਹ ਸੁਆਮੀ; ਭਾਹਿ ਬਲੰਤੀ ਆਈ ॥੩॥ ਨ ਕਿਸੀ ਕਾ ਮੀਤੁ. ਨ ਕਿਸੀ ਕਾ ਭਾਈ; ਨਾ ਕਿਸੈ ਬਾਪੁ. ਨ ਮਾਈ ॥ ਪ੍ਰਣਵਤਿ ਨਾਨਕ. ਜੇ ਤੂ ਦੇਵਹਿ; ਅੰਤੇ ਹੋਇ ਸਖਾਈ ॥੪॥੧॥ ਰਾਮਕਲੀ ਮਹਲਾ ੧ ॥ ਸਰਬ ਜੋਤਿ ਤੇਰੀ ਪਸਰਿ ਰਹੀ ॥ ਜਹ ਜਹ ਦੇਖਾ; ਤਹ ਨਰਹਰੀ ॥੧॥ ਜੀਵਨ ਤਲਬ ਨਿਵਾਰਿ; ਸੁਆਮੀ ॥ ਅੰਧ ਕੂਪਿ ਮਾਇਆ ਮਨੁ ਗਾਡਿਆ; ਕਿਉ ਕਰਿ ਉਤਰਉ ਪਾਰਿ ਸੁਆਮੀ ॥੧॥ ਰਹਾਉ ॥ ਜਹ ਭੀਤਰਿ ਘਟ ਭੀਤਰਿ ਬਸਿਆ; ਬਾਹਰਿ ਕਾਹੇ ਨਾਹੀ ॥ ਤਿਨ ਕੀ ਸਾਰ ਕਰੇ ਨਿਤ ਸਾਹਿਬੁ; ਸਦਾ ਚਿੰਤ ਮਨ ਮਾਹੀ ॥੨॥ ਆਪੇ ਨੇੜੈ; ਆਪੇ ਦੂਰਿ ॥ ਆਪੇ ਸਰਬ ਰਹਿਆ ਭਰਪੂਰਿ ॥ ਸਤਗੁਰੁ ਮਿਲੈ; ਅੰਧੇਰਾ ਜਾਇ ॥
Источники и права