couponatlas.

Гуру Грантх Сахиб (гурмукхи): Анг 881

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰਾਮ ਜਨ; ਗੁਰਮਤਿ ਰਾਮੁ ਬੋਲਾਇ ॥ ਜੋ ਜੋ ਸੁਣੈ ਕਹੈ ਸੋ ਮੁਕਤਾ; ਰਾਮ ਜਪਤ ਸੋਹਾਇ ॥੧॥ ਰਹਾਉ ॥ ਜੇ ਵਡਭਾਗ ਹੋਵਹਿ ਮੁਖਿ ਮਸਤਕਿ; ਹਰਿ ਰਾਮ ਜਨਾ ਭੇਟਾਇ ॥ ਦਰਸਨੁ ਸੰਤ ਦੇਹੁ ਕਰਿ ਕਿਰਪਾ; ਸਭੁ ਦਾਲਦੁ ਦੁਖੁ ਲਹਿ ਜਾਇ ॥੨॥ ਹਰਿ ਕੇ ਲੋਗ. ਰਾਮ ਜਨ ਨੀਕੇ; ਭਾਗਹੀਣ. ਨ ਸੁਖਾਇ ॥ ਜਿਉ ਜਿਉ ਰਾਮ ਕਹਹਿ ਜਨ ਊਚੇ; ਨਰ ਨਿੰਦਕ ਡੰਸੁ ਲਗਾਇ ॥੩॥ ਧ੍ਰਿਗੁ ਧ੍ਰਿਗੁ ਨਰ ਨਿੰਦਕ, ਜਿਨ ਜਨ. ਨਹੀ ਭਾਏ; ਹਰਿ ਕੇ ਸਖਾ ਸਖਾਇ ॥ ਸੇ ਹਰਿ ਕੇ ਚੋਰ ਵੇਮੁਖ ਮੁਖ ਕਾਲੇ; ਜਿਨ ਗੁਰ ਕੀ ਪੈਜ. ਨ ਭਾਇ ॥੪॥ ਦਇਆ ਦਇਆ ਕਰਿ ਰਾਖਹੁ ਹਰਿ ਜੀਉ; ਹਮ ਦੀਨ ਤੇਰੀ ਸਰਣਾਇ ॥ ਹਮ ਬਾਰਿਕ ਤੁਮ ਪਿਤਾ ਪ੍ਰਭ ਮੇਰੇ; ਜਨ ਨਾਨਕ. ਬਖਸਿ ਮਿਲਾਇ ॥੫॥੨॥ ਰਾਮਕਲੀ ਮਹਲਾ ੪ ॥ ਹਰਿ ਕੇ ਸਖਾ ਸਾਧ ਜਨ ਨੀਕੇ; ਤਿਨ ਊਪਰਿ ਹਾਥੁ ਵਤਾਵੈ ॥ ਗੁਰਮੁਖਿ ਸਾਧ ਸੇਈ ਪ੍ਰਭ ਭਾਏ; ਕਰਿ ਕਿਰਪਾ ਆਪਿ ਮਿਲਾਵੈ ॥੧॥ ਰਾਮ; ਮੋ ਕਉ ਹਰਿ ਜਨ ਮੇਲਿ. ਮਨਿ ਭਾਵੈ ॥ ਅਮਿਉ ਅਮਿਉ ਹਰਿ ਰਸੁ ਹੈ ਮੀਠਾ; ਮਿਲਿ ਸੰਤ ਜਨਾ ਮੁਖਿ ਪਾਵੈ ॥੧॥ ਰਹਾਉ ॥ ਹਰਿ ਕੇ ਲੋਗ ਰਾਮ ਜਨ ਊਤਮ; ਮਿਲਿ ਊਤਮ ਪਦਵੀ ਪਾਵੈ ॥ ਹਮ ਹੋਵਤ ਚੇਰੀ ਦਾਸ ਦਾਸਨ ਕੀ; ਮੇਰਾ ਠਾਕੁਰੁ ਖੁਸੀ ਕਰਾਵੈ ॥੨॥ ਸੇਵਕ ਜਨ ਸੇਵਹਿ ਸੇ ਵਡਭਾਗੀ; ਰਿਦ ਮਨਿ ਤਨਿ ਪ੍ਰੀਤਿ ਲਗਾਵੈ ॥ ਬਿਨੁ ਪ੍ਰੀਤੀ. ਕਰਹਿ ਬਹੁ ਬਾਤਾ; ਕੂੜੁ ਬੋਲਿ ਕੂੜੋ ਫਲੁ ਪਾਵੈ ॥੩॥ ਮੋ ਕਉ ਧਾਰਿ ਕ੍ਰਿਪਾ ਜਗਜੀਵਨ ਦਾਤੇ; ਹਰਿ ਸੰਤ ਪਗੀ, ਲੇ ਪਾਵੈ ॥ ਹਉ ਕਾਟਉ ਕਾਟਿ ਬਾਢਿ ਸਿਰੁ ਰਾਖਉ; ਜਿਤੁ ਨਾਨਕ. ਸੰਤੁ ਚੜਿ ਆਵੈ ॥੪॥੩॥ ਰਾਮਕਲੀ ਮਹਲਾ ੪ ॥ ਜੇ ਵਡਭਾਗ ਹੋਵਹਿ ਵਡ ਮੇਰੇ; ਜਨ ਮਿਲਦਿਆ ਢਿਲ. ਨ ਲਾਈਐ ॥ ਹਰਿ ਜਨ. ਅੰਮ੍ਰਿਤ ਕੁੰਟ ਸਰ ਨੀਕੇ; ਵਡਭਾਗੀ ਤਿਤੁ ਨਾਵਾਈਐ ॥੧॥ ਰਾਮ; ਮੋ ਕਉ ਹਰਿ ਜਨ ਕਾਰੈ ਲਾਈਐ ॥ ਹਉ ਪਾਣੀ ਪਖਾ ਪੀਸਉ. ਸੰਤ ਆਗੈ; ਪਗ ਮਲਿ ਮਲਿ ਧੂਰਿ ਮੁਖਿ ਲਾਈਐ ॥੧॥ ਰਹਾਉ ॥ ਹਰਿ ਜਨ ਵਡੇ ਵਡੇ ਵਡ ਊਚੇ; ਜੋ ਸਤਗੁਰ ਮੇਲਿ ਮਿਲਾਈਐ ॥ ਸਤਗੁਰ ਜੇਵਡੁ ਅਵਰੁ. ਨ ਕੋਈ; ਮਿਲਿ ਸਤਗੁਰ ਪੁਰਖ ਧਿਆਈਐ ॥੨॥ ਸਤਗੁਰ ਸਰਣਿ ਪਰੇ ਤਿਨ ਪਾਇਆ; ਮੇਰੇ ਠਾਕੁਰ ਲਾਜ ਰਖਾਈਐ ॥ ਇਕਿ ਅਪਣੈ ਸੁਆਇ ਆਇ ਬਹਹਿ ਗੁਰ ਆਗੈ; ਜਿਉ ਬਗੁਲ ਸਮਾਧਿ ਲਗਾਈਐ ॥੩॥ ਬਗੁਲਾ ਕਾਗ ਨੀਚ ਕੀ ਸੰਗਤਿ; ਜਾਇ ਕਰੰਗ ਬਿਖੂ ਮੁਖਿ ਲਾਈਐ ॥ ਨਾਨਕ. ਮੇਲਿ ਮੇਲਿ ਪ੍ਰਭ ਸੰਗਤਿ; ਮਿਲਿ ਸੰਗਤਿ ਹੰਸੁ ਕਰਾਈਐ ॥੪॥੪॥
Источники и права