couponatlas.

Гуру Грантх Сахиб (гурмукхи): Анг 884

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰਾਮਕਲੀ ਮਹਲਾ ੫ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ; ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ; ਤੇ ਬੈਰੀ ਲੈ ਬਾਧੇ ॥੧॥ ਸਤਿਗੁਰੁ; ਪਰਮੇਸਰੁ ਮੇਰਾ ॥ ਅਨਿਕ ਰਾਜ ਭੋਗ ਰਸ ਮਾਣੀ; ਨਾਉ ਜਪੀ. ਭਰਵਾਸਾ ਤੇਰਾ ॥੧॥ ਰਹਾਉ ॥ ਚੀਤਿ ਨ ਆਵਸਿ. ਦੂਜੀ ਬਾਤਾ; ਸਿਰ ਊਪਰਿ ਰਖਵਾਰਾ ॥ ਬੇਪਰਵਾਹੁ ਰਹਤ ਹੈ ਸੁਆਮੀ; ਇਕ ਨਾਮ ਕੈ ਆਧਾਰਾ ॥੨॥ ਪੂਰਨ ਹੋਇ ਮਿਲਿਓ ਸੁਖਦਾਈ; ਊਨ. ਨ ਕਾਈ ਬਾਤਾ ॥ ਤਤੁ ਸਾਰੁ ਪਰਮ ਪਦੁ ਪਾਇਆ; ਛੋਡਿ. ਨ ਕਤਹੂ ਜਾਤਾ ॥੩॥ ਬਰਨਿ. ਨ ਸਾਕਉ ਜੈਸਾ ਤੂ ਹੈ; ਸਾਚੇ ਅਲਖ ਅਪਾਰਾ ॥ ਅਤੁਲ ਅਥਾਹ ਅਡੋਲ ਸੁਆਮੀ; ਨਾਨਕ ਖਸਮੁ ਹਮਾਰਾ ॥੪॥੫॥ ਰਾਮਕਲੀ ਮਹਲਾ ੫ ॥ ਤੂ ਦਾਨਾ. ਤੂ ਅਬਿਚਲੁ ਤੂਹੀ; ਤੂ ਜਾਤਿ ਮੇਰੀ ਪਾਤੀ ॥ ਤੂ ਅਡੋਲੁ. ਕਦੇ ਡੋਲਹਿ ਨਾਹੀ; ਤਾ ਹਮ ਕੈਸੀ ਤਾਤੀ ॥੧॥ ਏਕੈ ਏਕੈ ਏਕ ਤੂਹੀ ॥ ਏਕੈ ਏਕੈ ਤੂ ਰਾਇਆ ॥ ਤਉ ਕਿਰਪਾ ਤੇ; ਸੁਖੁ ਪਾਇਆ ॥੧॥ ਰਹਾਉ ॥ ਤੂ ਸਾਗਰੁ. ਹਮ ਹੰਸ ਤੁਮਾਰੇ; ਤੁਮ ਮਹਿ ਮਾਣਕ ਲਾਲਾ ॥ ਤੁਮ ਦੇਵਹੁ. ਤਿਲੁ ਸੰਕ, ਨ ਮਾਨਹੁ; ਹਮ ਭੁੰਚਹ ਸਦਾ ਨਿਹਾਲਾ ॥੨॥ ਹਮ ਬਾਰਿਕ. ਤੁਮ ਪਿਤਾ ਹਮਾਰੇ; ਤੁਮ ਮੁਖਿ ਦੇਵਹੁ ਖੀਰਾ ॥ ਹਮ ਖੇਲਹ ਸਭਿ ਲਾਡ ਲਡਾਵਹ; ਤੁਮ ਸਦ ਗੁਣੀ ਗਹੀਰਾ ॥੩॥ ਤੁਮ ਪੂਰਨ. ਪੂਰਿ ਰਹੇ ਸੰਪੂਰਨ; ਹਮ ਭੀ ਸੰਗਿ ਅਘਾਏ ॥ ਮਿਲਤ ਮਿਲਤ ਮਿਲਤ ਮਿਲਿ ਰਹਿਆ; ਨਾਨਕ ਕਹਣੁ. ਨ ਜਾਏ ॥੪॥੬॥ ਰਾਮਕਲੀ ਮਹਲਾ ੫ ॥ ਕਰ ਕਰਿ ਤਾਲ ਪਖਾਵਜੁ ਨੈਨਹੁ; ਮਾਥੈ ਵਜਹਿ ਰਬਾਬਾ ॥ ਕਰਨਹੁ ਮਧੁ ਬਾਸੁਰੀ ਬਾਜੈ; ਜਿਹਵਾ ਧੁਨਿ ਆਗਾਜਾ ॥ ਨਿਰਤਿ ਕਰੇ ਕਰਿ ਮਨੂਆ ਨਾਚੈ; ਆਣੇ ਘੂਘਰ ਸਾਜਾ ॥੧॥ ਰਾਮ ਕੋ ਨਿਰਤਿਕਾਰੀ ॥ ਪੇਖੈ ਪੇਖਨਹਾਰੁ ਦਇਆਲਾ; ਜੇਤਾ ਸਾਜੁ ਸੀਗਾਰੀ ॥੧॥ ਰਹਾਉ ॥ ਆਖਾਰ ਮੰਡਲੀ ਧਰਣਿ ਸਬਾਈ; ਊਪਰਿ ਗਗਨੁ ਚੰਦੋਆ ॥ ਪਵਨੁ ਵਿਚੋਲਾ. ਕਰਤ ਇਕੇਲਾ; ਜਲ ਤੇ ਓਪਤਿ ਹੋਆ ॥ ਪੰਚ ਤਤੁ ਕਰਿ ਪੁਤਰਾ ਕੀਨਾ; ਕਿਰਤ ਮਿਲਾਵਾ ਹੋਆ ॥੨॥ ਚੰਦੁ ਸੂਰਜੁ ਦੁਇ. ਜਰੇ ਚਰਾਗਾ; ਚਹੁ ਕੁੰਟ ਭੀਤਰਿ ਰਾਖੇ ॥ ਦਸ ਪਾਤਉ, ਪੰਚ ਸੰਗੀਤਾ; ਏਕੈ ਭੀਤਰਿ ਸਾਥੇ ॥ ਭਿੰਨ ਭਿੰਨ ਹੋਇ ਭਾਵ ਦਿਖਾਵਹਿ; ਸਭਹੁ ਨਿਰਾਰੀ ਭਾਖੇ ॥੩॥ ਘਰਿ ਘਰਿ ਨਿਰਤਿ ਹੋਵੈ ਦਿਨੁ ਰਾਤੀ; ਘਟਿ ਘਟਿ ਵਾਜੈ ਤੂਰਾ ॥ ਏਕਿ ਨਚਾਵਹਿ. ਏਕਿ ਭਵਾਵਹਿ; ਇਕਿ ਆਇ ਜਾਇ ਹੋਇ ਧੂਰਾ ॥ ਕਹੁ ਨਾਨਕ. ਸੋ ਬਹੁਰਿ, ਨ ਨਾਚੈ; ਜਿਸੁ ਗੁਰੁ ਭੇਟੈ ਪੂਰਾ ॥੪॥੭॥
Источники и права