couponatlas.

Гуру Грантх Сахиб (гурмукхи): Анг 891

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਹਜ ਸਮਾਧਿ; ਧੁਨਿ ਗਹਿਰ ਗੰਭੀਰਾ ॥ ਸਦਾ ਮੁਕਤੁ; ਤਾ ਕੇ ਪੂਰੇ ਕਾਮ ॥ ਜਾ ਕੈ ਰਿਦੈ ਵਸੈ ਹਰਿ ਨਾਮ ॥੨॥ ਸਗਲ ਸੂਖ ਆਨੰਦ ਅਰੋਗ ॥ ਸਮਦਰਸੀ; ਪੂਰਨ ਨਿਰਜੋਗ ॥ ਆਇ ਨ ਜਾਇ; ਡੋਲੈ ਕਤ ਨਾਹੀ ॥ ਜਾ ਕੈ; ਨਾਮੁ ਬਸੈ ਮਨ ਮਾਹੀ ॥੩॥ ਦੀਨ ਦਇਆਲ ਗੋੁਪਾਲ ਗੋਵਿੰਦ ॥ ਗੁਰਮੁਖਿ ਜਪੀਐ; ਉਤਰੈ ਚਿੰਦ ॥ ਨਾਨਕ ਕਉ; ਗੁਰਿ ਦੀਆ ਨਾਮੁ ॥ ਸੰਤਨ ਕੀ ਟਹਲ; ਸੰਤ ਕਾ ਕਾਮੁ ॥੪॥੧੫॥੨੬॥ ਰਾਮਕਲੀ ਮਹਲਾ ੫ ॥ ਬੀਜ ਮੰਤ੍ਰੁ; ਹਰਿ ਕੀਰਤਨੁ ਗਾਉ ॥ ਆਗੈ ਮਿਲੀ. ਨਿਥਾਵੇ ਥਾਉ ॥ ਗੁਰ ਪੂਰੇ ਕੀ ਚਰਣੀ ਲਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥੧॥ ਹਰਿ ਹਰਿ ਜਾਪੁ ਜਪਲਾ ॥ ਗੁਰ ਕਿਰਪਾ ਤੇ ਹਿਰਦੈ ਵਾਸੈ; ਭਉਜਲੁ ਪਾਰਿ ਪਰਲਾ ॥੧॥ ਰਹਾਉ ॥ ਨਾਮੁ ਨਿਧਾਨੁ; ਧਿਆਇ ਮਨ ਅਟਲ ॥ ਤਾ ਛੂਟਹਿ; ਮਾਇਆ ਕੇ ਪਟਲ ॥ ਗੁਰ ਕਾ ਸਬਦੁ; ਅੰਮ੍ਰਿਤ ਰਸੁ ਪੀਉ ॥ ਤਾ ਤੇਰਾ ਹੋਇ ਨਿਰਮਲ ਜੀਉ ॥੨॥ ਸੋਧਤ ਸੋਧਤ ਸੋਧਿ ਬੀਚਾਰਾ ॥ ਬਿਨੁ ਹਰਿ ਭਗਤਿ; ਨਹੀ ਛੁਟਕਾਰਾ ॥ ਸੋ ਹਰਿ ਭਜਨੁ; ਸਾਧ ਕੈ ਸੰਗਿ ॥ ਮਨੁ ਤਨੁ ਰਾਪੈ; ਹਰਿ ਕੈ ਰੰਗਿ ॥੩॥ ਛੋਡਿ ਸਿਆਣਪ; ਬਹੁ ਚਤੁਰਾਈ ॥ ਮਨ. ਬਿਨੁ ਹਰਿ ਨਾਵੈ; ਜਾਇ. ਨ ਕਾਈ ॥ ਦਇਆ ਧਾਰੀ ਗੋਵਿਦ ਗੋੁਸਾਈ ॥ ਹਰਿ ਹਰਿ ਨਾਨਕ. ਟੇਕ ਟਿਕਾਈ ॥੪॥੧੬॥੨੭॥ ਰਾਮਕਲੀ ਮਹਲਾ ੫ ॥ ਸੰਤ ਕੈ ਸੰਗਿ; ਰਾਮ ਰੰਗ ਕੇਲ ॥ ਆਗੈ; ਜਮ ਸਿਉ ਹੋਇ ਨ. ਮੇਲ ॥ ਅਹੰਬੁਧਿ ਕਾ ਭਇਆ ਬਿਨਾਸ ॥ ਦੁਰਮਤਿ ਹੋਈ; ਸਗਲੀ ਨਾਸ ॥੧॥ ਰਾਮ ਨਾਮ ਗੁਣ ਗਾਇ ਪੰਡਿਤ ॥ ਕਰਮ ਕਾਂਡ ਅਹੰਕਾਰੁ. ਨ ਕਾਜੈ; ਕੁਸਲ ਸੇਤੀ ਘਰਿ ਜਾਹਿ ਪੰਡਿਤ ॥੧॥ ਰਹਾਉ ॥ ਹਰਿ ਕਾ ਜਸੁ ਨਿਧਿ; ਲੀਆ ਲਾਭ ॥ ਪੂਰਨ ਭਏ ਮਨੋਰਥ ਸਾਭ ॥ ਦੁਖੁ ਨਾਠਾ; ਸੁਖੁ ਘਰ ਮਹਿ ਆਇਆ ॥ ਸੰਤ ਪ੍ਰਸਾਦਿ; ਕਮਲੁ ਬਿਗਸਾਇਆ ॥੨॥ ਨਾਮ ਰਤਨੁ; ਜਿਨਿ ਪਾਇਆ ਦਾਨੁ ॥ ਤਿਸੁ ਜਨ ਹੋਏ; ਸਗਲ ਨਿਧਾਨ ॥ ਸੰਤੋਖੁ ਆਇਆ; ਮਨਿ ਪੂਰਾ ਪਾਇ ॥ ਫਿਰਿ ਫਿਰਿ ਮਾਗਨ ਕਾਹੇ ਜਾਇ ॥੩॥ ਹਰਿ ਕੀ ਕਥਾ ਸੁਨਤ ਪਵਿਤ ॥ ਜਿਹਵਾ ਬਕਤ; ਪਾਈ ਗਤਿ ਮਤਿ ॥ ਸੋ ਪਰਵਾਣੁ; ਜਿਸੁ ਰਿਦੈ ਵਸਾਈ ॥ ਨਾਨਕ; ਤੇ ਜਨ ਊਤਮ ਭਾਈ ॥੪॥੧੭॥੨੮॥ ਰਾਮਕਲੀ ਮਹਲਾ ੫ ॥ ਗਹੁ ਕਰਿ ਪਕਰੀ; ਨ ਆਈ ਹਾਥਿ ॥ ਪ੍ਰੀਤਿ ਕਰੀ; ਚਾਲੀ ਨਹੀ ਸਾਥਿ ॥ ਕਹੁ ਨਾਨਕ; ਜਉ ਤਿਆਗਿ ਦਈ ॥ ਤਬ ਓਹ; ਚਰਣੀ ਆਇ ਪਈ ॥੧॥ ਸੁਣਿ ਸੰਤਹੁ; ਨਿਰਮਲ ਬੀਚਾਰ ॥ ਰਾਮ ਨਾਮ ਬਿਨੁ ਗਤਿ. ਨਹੀ ਕਾਈ; ਗੁਰੁ ਪੂਰਾ ਭੇਟਤ ਉਧਾਰ ॥੧॥ ਰਹਾਉ ॥
Источники и права