couponatlas.

Гуру Грантх Сахиб (гурмукхи): Анг 898

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰਾਮਕਲੀ ਮਹਲਾ ੫ ॥ ਕਿਸੁ ਭਰਵਾਸੈ; ਬਿਚਰਹਿ ਭਵਨ ॥ ਮੂੜ ਮੁਗਧ; ਤੇਰਾ ਸੰਗੀ ਕਵਨ ॥ ਰਾਮੁ ਸੰਗੀ; ਤਿਸੁ ਗਤਿ. ਨਹੀ ਜਾਨਹਿ ॥ ਪੰਚ ਬਟਵਾਰੇ; ਸੇ ਮੀਤ ਕਰਿ ਮਾਨਹਿ ॥੧॥ ਸੋ ਘਰੁ ਸੇਵਿ; ਜਿਤੁ ਉਧਰਹਿ ਮੀਤ ॥ ਗੁਣ ਗੋਵਿੰਦ ਰਵੀਅਹਿ ਦਿਨੁ ਰਾਤੀ; ਸਾਧਸੰਗਿ ਕਰਿ ਮਨ ਕੀ ਪ੍ਰੀਤਿ ॥੧॥ ਰਹਾਉ ॥ ਜਨਮੁ ਬਿਹਾਨੋ; ਅਹੰਕਾਰਿ ਅਰੁ ਵਾਦਿ ॥ ਤ੍ਰਿਪਤਿ. ਨ ਆਵੈ; ਬਿਖਿਆ ਸਾਦਿ ॥ ਭਰਮਤ ਭਰਮਤ; ਮਹਾ ਦੁਖੁ ਪਾਇਆ ॥ ਤਰੀ. ਨ ਜਾਈ; ਦੁਤਰ ਮਾਇਆ ॥੨॥ ਕਾਮਿ. ਨ ਆਵੈ; ਸੁ ਕਾਰ ਕਮਾਵੈ ॥ ਆਪਿ ਬੀਜਿ; ਆਪੇ ਹੀ ਖਾਵੈ ॥ ਰਾਖਨ ਕਉ; ਦੂਸਰ. ਨਹੀ ਕੋਇ ॥ ਤਉ ਨਿਸਤਰੈ; ਜਉ ਕਿਰਪਾ ਹੋਇ ॥੩॥ ਪਤਿਤ. ਪੁਨੀਤ; ਪ੍ਰਭ ਤੇਰੋ ਨਾਮੁ ॥ ਅਪਨੇ ਦਾਸ ਕਉ; ਕੀਜੈ ਦਾਨੁ ॥ ਕਰਿ ਕਿਰਪਾ ਪ੍ਰਭ; ਗਤਿ ਕਰਿ ਮੇਰੀ ॥ ਸਰਣਿ ਗਹੀ; ਨਾਨਕ. ਪ੍ਰਭ ਤੇਰੀ ॥੪॥੩੭॥੪੮॥ ਰਾਮਕਲੀ ਮਹਲਾ ੫ ॥ ਇਹ ਲੋਕੇ. ਸੁਖੁ ਪਾਇਆ ॥ ਨਹੀ ਭੇਟਤ; ਧਰਮ ਰਾਇਆ ॥ ਹਰਿ ਦਰਗਹ ਸੋਭਾਵੰਤ ॥ ਫੁਨਿ ਗਰਭਿ. ਨਾਹੀ ਬਸੰਤ ॥੧॥ ਜਾਨੀ ਸੰਤ ਕੀ ਮਿਤ੍ਰਾਈ ॥ ਕਰਿ ਕਿਰਪਾ ਦੀਨੋ ਹਰਿ ਨਾਮਾ; ਪੂਰਬਿ ਸੰਜੋਗਿ ਮਿਲਾਈ ॥੧॥ ਰਹਾਉ ॥ ਗੁਰ ਕੈ ਚਰਣਿ; ਚਿਤੁ ਲਾਗਾ ॥ ਧੰਨਿ ਧੰਨਿ ਸੰਜੋਗੁ ਸਭਾਗਾ ॥ ਸੰਤ ਕੀ ਧੂਰਿ ਲਾਗੀ ਮੇਰੈ ਮਾਥੇ ॥ ਕਿਲਵਿਖ ਦੁਖ ਸਗਲੇ ਮੇਰੇ ਲਾਥੇ ॥੨॥ ਸਾਧ ਕੀ ਸਚੁ ਟਹਲ ਕਮਾਨੀ ॥ ਤਬ ਹੋਏ ਮਨ ਸੁਧ; ਪਰਾਨੀ ॥ ਜਨ ਕਾ ਸਫਲ ਦਰਸੁ ਡੀਠਾ ॥ ਨਾਮੁ ਪ੍ਰਭੂ ਕਾ; ਘਟਿ ਘਟਿ ਵੂਠਾ ॥੩॥ ਮਿਟਾਨੇ ਸਭਿ ਕਲਿ ਕਲੇਸ ॥ ਜਿਸ ਤੇ ਉਪਜੇ; ਤਿਸੁ ਮਹਿ ਪਰਵੇਸ ॥ ਪ੍ਰਗਟੇ ਆਨੂਪ ਗੋੁਵਿੰਦ ॥ ਪ੍ਰਭ ਪੂਰੇ ਨਾਨਕ. ਬਖਸਿੰਦ ॥੪॥੩੮॥੪੯॥ ਰਾਮਕਲੀ ਮਹਲਾ ੫ ॥ ਗਊ ਕਉ. ਚਾਰੇ ਸਾਰਦੂਲੁ ॥ ਕਉਡੀ ਕਾ, ਲਖ ਹੂਆ ਮੂਲੁ ॥ ਬਕਰੀ ਕਉ; ਹਸਤੀ ਪ੍ਰਤਿਪਾਲੇ ॥ ਅਪਨਾ ਪ੍ਰਭੁ ਨਦਰਿ ਨਿਹਾਲੇ ॥੧॥ ਕ੍ਰਿਪਾ ਨਿਧਾਨ; ਪ੍ਰੀਤਮ ਪ੍ਰਭ ਮੇਰੇ ॥ ਬਰਨਿ. ਨ ਸਾਕਉ; ਬਹੁ ਗੁਨ ਤੇਰੇ ॥੧॥ ਰਹਾਉ ॥ ਦੀਸਤ ਮਾਸੁ; ਨ ਖਾਇ ਬਿਲਾਈ ॥ ਮਹਾ ਕਸਾਬਿ; ਛੁਰੀ ਸਟਿ ਪਾਈ ॥ ਕਰਣਹਾਰ ਪ੍ਰਭੁ; ਹਿਰਦੈ ਵੂਠਾ ॥ ਫਾਥੀ ਮਛੁਲੀ ਕਾ ਜਾਲਾ ਤੂਟਾ ॥੨॥ ਸੂਕੇ ਕਾਸਟ; ਹਰੇ ਚਲੂਲ ॥ ਊਚੈ ਥਲਿ; ਫੂਲੇ ਕਮਲ ਅਨੂਪ ॥ ਅਗਨਿ ਨਿਵਾਰੀ; ਸਤਿਗੁਰ ਦੇਵ ॥ ਸੇਵਕੁ ਅਪਨੀ; ਲਾਇਓ ਸੇਵ ॥੩॥ ਅਕਿਰਤਘਣਾ ਕਾ ਕਰੇ ਉਧਾਰੁ ॥ ਪ੍ਰਭੁ ਮੇਰਾ; ਹੈ ਸਦਾ ਦਇਆਰੁ ॥ ਸੰਤ ਜਨਾ ਕਾ ਸਦਾ ਸਹਾਈ ॥ ਚਰਨ ਕਮਲ; ਨਾਨਕ ਸਰਣਾਈ ॥੪॥੩੯॥੫੦॥ ਰਾਮਕਲੀ ਮਹਲਾ ੫ ॥
Источники и права