couponatlas.

Гуру Грантх Сахиб (гурмукхи): Анг 905

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਿਸੁ; ਗੁਰ ਪਰਸਾਦੀ ਨਾਮੁ ਅਧਾਰੁ ॥ ਕੋਟਿ ਮਧੇ; ਕੋ ਜਨੁ ਆਪਾਰੁ ॥੭॥ ਏਕੁ ਬੁਰਾ ਭਲਾ; ਸਚੁ ਏਕੈ ॥ ਬੂਝੁ ਗਿਆਨੀ; ਸਤਗੁਰ ਕੀ ਟੇਕੈ ॥ ਗੁਰਮੁਖਿ ਵਿਰਲੀ; ਏਕੋ ਜਾਣਿਆ ॥ ਆਵਣੁ ਜਾਣਾ ਮੇਟਿ. ਸਮਾਣਿਆ ॥੮॥ ਜਿਨ ਕੈ ਹਿਰਦੈ ਏਕੰਕਾਰੁ ॥ ਸਰਬ ਗੁਣੀ; ਸਾਚਾ ਬੀਚਾਰੁ ॥ ਗੁਰ ਕੈ ਭਾਣੈ; ਕਰਮ ਕਮਾਵੈ ॥ ਨਾਨਕ; ਸਾਚੇ ਸਾਚਿ ਸਮਾਵੈ ॥੯॥੪॥ ਰਾਮਕਲੀ ਮਹਲਾ ੧ ॥ ਹਠੁ ਨਿਗ੍ਰਹੁ ਕਰਿ; ਕਾਇਆ ਛੀਜੈ ॥ ਵਰਤੁ ਤਪਨੁ ਕਰਿ; ਮਨੁ. ਨਹੀ ਭੀਜੈ ॥ ਰਾਮ ਨਾਮ ਸਰਿ; ਅਵਰੁ. ਨ ਪੂਜੈ ॥੧॥ ਗੁਰੁ ਸੇਵਿ ਮਨਾ; ਹਰਿ ਜਨ ਸੰਗੁ ਕੀਜੈ ॥ ਜਮੁ ਜੰਦਾਰੁ. ਜੋਹਿ ਨਹੀ ਸਾਕੈ; ਸਰਪਨਿ ਡਸਿ. ਨ ਸਕੈ, ਹਰਿ ਕਾ ਰਸੁ ਪੀਜੈ ॥੧॥ ਰਹਾਉ ॥ ਵਾਦੁ ਪੜੈ; ਰਾਗੀ ਜਗੁ ਭੀਜੈ ॥ ਤ੍ਰੈ ਗੁਣ ਬਿਖਿਆ; ਜਨਮਿ ਮਰੀਜੈ ॥ ਰਾਮ ਨਾਮ ਬਿਨੁ; ਦੂਖੁ ਸਹੀਜੈ ॥੨॥ ਚਾੜਸਿ ਪਵਨੁ; ਸਿੰਘਾਸਨੁ ਭੀਜੈ ॥ ਨਿਉਲੀ ਕਰਮ; ਖਟੁ ਕਰਮ ਕਰੀਜੈ ॥ ਰਾਮ ਨਾਮ ਬਿਨੁ; ਬਿਰਥਾ ਸਾਸੁ ਲੀਜੈ ॥੩॥ ਅੰਤਰਿ ਪੰਚ ਅਗਨਿ; ਕਿਉ ਧੀਰਜੁ ਧੀਜੈ ॥ ਅੰਤਰਿ ਚੋਰੁ; ਕਿਉ ਸਾਦੁ ਲਹੀਜੈ ॥ ਗੁਰਮੁਖਿ ਹੋਇ; ਕਾਇਆ ਗੜੁ ਲੀਜੈ ॥੪॥ ਅੰਤਰਿ ਮੈਲੁ; ਤੀਰਥ ਭਰਮੀਜੈ ॥ ਮਨੁ ਨਹੀ ਸੂਚਾ; ਕਿਆ ਸੋਚ ਕਰੀਜੈ ॥ ਕਿਰਤੁ ਪਇਆ; ਦੋਸੁ ਕਾ ਕਉ ਦੀਜੈ ॥੫॥ ਅੰਨੁ. ਨ ਖਾਹਿ; ਦੇਹੀ ਦੁਖੁ ਦੀਜੈ ॥ ਬਿਨੁ ਗੁਰ ਗਿਆਨ; ਤ੍ਰਿਪਤਿ. ਨਹੀ ਥੀਜੈ ॥ ਮਨਮੁਖਿ ਜਨਮੈ ਜਨਮਿ ਮਰੀਜੈ ॥੬॥ ਸਤਿਗੁਰ ਪੂਛਿ; ਸੰਗਤਿ ਜਨ ਕੀਜੈ ॥ ਮਨੁ ਹਰਿ ਰਾਚੈ; ਨਹੀ ਜਨਮਿ ਮਰੀਜੈ ॥ ਰਾਮ ਨਾਮ ਬਿਨੁ; ਕਿਆ ਕਰਮੁ ਕੀਜੈ ॥੭॥ ਊਂਦਰ ਦੂੰਦਰ; ਪਾਸਿ ਧਰੀਜੈ ॥ ਧੁਰ ਕੀ ਸੇਵਾ; ਰਾਮੁ ਰਵੀਜੈ ॥ ਨਾਨਕ. ਨਾਮੁ ਮਿਲੈ; ਕਿਰਪਾ ਪ੍ਰਭ ਕੀਜੈ ॥੮॥੫॥ ਰਾਮਕਲੀ ਮਹਲਾ ੧ ॥ ਅੰਤਰਿ ਉਤਭੁਜੁ; ਅਵਰੁ. ਨ ਕੋਈ ॥ ਜੋ ਕਹੀਐ; ਸੋ ਪ੍ਰਭ ਤੇ ਹੋਈ ॥ ਜੁਗਹ ਜੁਗੰਤਰਿ; ਸਾਹਿਬੁ ਸਚੁ ਸੋਈ ॥ ਉਤਪਤਿ ਪਰਲਉ; ਅਵਰੁ. ਨ ਕੋਈ ॥੧॥ ਐਸਾ ਮੇਰਾ ਠਾਕੁਰੁ; ਗਹਿਰ ਗੰਭੀਰੁ ॥ ਜਿਨਿ ਜਪਿਆ. ਤਿਨ ਹੀ ਸੁਖੁ ਪਾਇਆ; ਹਰਿ ਕੈ ਨਾਮਿ, ਨ ਲਗੈ ਜਮ ਤੀਰੁ ॥੧॥ ਰਹਾਉ ॥ ਨਾਮੁ ਰਤਨੁ ਹੀਰਾ ਨਿਰਮੋਲੁ ॥ ਸਾਚਾ ਸਾਹਿਬੁ; ਅਮਰੁ ਅਤੋਲੁ ॥ ਜਿਹਵਾ ਸੂਚੀ; ਸਾਚਾ ਬੋਲੁ ॥ ਘਰਿ ਦਰਿ ਸਾਚਾ; ਨਾਹੀ ਰੋਲੁ ॥੨॥ ਇਕਿ ਬਨ ਮਹਿ ਬੈਸਹਿ; ਡੂਗਰਿ ਅਸਥਾਨੁ ॥ ਨਾਮੁ ਬਿਸਾਰਿ; ਪਚਹਿ ਅਭਿਮਾਨੁ ॥ ਨਾਮ ਬਿਨਾ; ਕਿਆ ਗਿਆਨ ਧਿਆਨੁ ॥ ਗੁਰਮੁਖਿ ਪਾਵਹਿ ਦਰਗਹਿ ਮਾਨੁ ॥੩॥ ਹਠੁ ਅਹੰਕਾਰੁ ਕਰੈ; ਨਹੀ ਪਾਵੈ ॥ ਪਾਠ ਪੜੈ; ਲੇ ਲੋਕ ਸੁਣਾਵੈ ॥
Источники и права