couponatlas.

Гуру Грантх Сахиб (гурмукхи): Анг 911

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਪਾਰਸ ਪਰਸੇ. ਫਿਰਿ ਪਾਰਸੁ ਹੋਏ; ਹਰਿ ਜੀਉ ਅਪਣੀ ਕਿਰਪਾ ਧਾਰੀ ॥੨॥ ਇਕਿ ਭੇਖ ਕਰਹਿ. ਫਿਰਹਿ ਅਭਿਮਾਨੀ; ਤਿਨ ਜੂਐ ਬਾਜੀ ਹਾਰੀ ॥੩॥ ਇਕਿ. ਅਨਦਿਨੁ ਭਗਤਿ ਕਰਹਿ ਦਿਨੁ ਰਾਤੀ; ਰਾਮ ਨਾਮੁ ਉਰਿ ਧਾਰੀ ॥੪॥ ਅਨਦਿਨੁ ਰਾਤੇ. ਸਹਜੇ ਮਾਤੇ; ਸਹਜੇ ਹਉਮੈ ਮਾਰੀ ॥੫॥ ਭੈ ਬਿਨੁ ਭਗਤਿ. ਨ ਹੋਈ ਕਬ ਹੀ; ਭੈ ਭਾਇ ਭਗਤਿ ਸਵਾਰੀ ॥੬॥ ਮਾਇਆ ਮੋਹੁ ਸਬਦਿ ਜਲਾਇਆ; ਗਿਆਨਿ ਤਤਿ ਬੀਚਾਰੀ ॥੭॥ ਆਪੇ ਆਪਿ ਕਰਾਏ ਕਰਤਾ; ਆਪੇ ਬਖਸਿ ਭੰਡਾਰੀ ॥੮॥ ਤਿਸ ਕਿਆ ਗੁਣਾ ਕਾ ਅੰਤੁ. ਨ ਪਾਇਆ; ਹਉ ਗਾਵਾ ਸਬਦਿ ਵੀਚਾਰੀ ॥੯॥ ਹਰਿ ਜੀਉ ਜਪੀ. ਹਰਿ ਜੀਉ ਸਾਲਾਹੀ; ਵਿਚਹੁ ਆਪੁ ਨਿਵਾਰੀ ॥੧੦॥ ਨਾਮੁ ਪਦਾਰਥੁ. ਗੁਰ ਤੇ ਪਾਇਆ; ਅਖੁਟ ਸਚੇ ਭੰਡਾਰੀ ॥੧੧॥ ਅਪਣਿਆ ਭਗਤਾ ਨੋ ਆਪੇ ਤੁਠਾ; ਅਪਣੀ ਕਿਰਪਾ ਕਰਿ ਕਲ ਧਾਰੀ ॥੧੨॥ ਤਿਨ ਸਾਚੇ ਨਾਮ ਕੀ ਸਦਾ ਭੁਖ ਲਾਗੀ; ਗਾਵਨਿ ਸਬਦਿ ਵੀਚਾਰੀ ॥੧੩॥ ਜੀਉ ਪਿੰਡੁ ਸਭੁ ਕਿਛੁ ਹੈ ਤਿਸ ਕਾ; ਆਖਣੁ ਬਿਖਮੁ ਬੀਚਾਰੀ ॥੧੪॥ ਸਬਦਿ ਲਗੇ ਸੇਈ ਜਨ ਨਿਸਤਰੇ; ਭਉਜਲੁ ਪਾਰਿ ਉਤਾਰੀ ॥੧੫॥ ਬਿਨੁ ਹਰਿ ਸਾਚੇ ਕੋ ਪਾਰਿ. ਨ ਪਾਵੈ; ਬੂਝੈ ਕੋ ਵੀਚਾਰੀ ॥੧੬॥ ਜੋ ਧੁਰਿ ਲਿਖਿਆ ਸੋਈ ਪਾਇਆ; ਮਿਲਿ ਹਰਿ ਸਬਦਿ ਸਵਾਰੀ ॥੧੭॥ ਕਾਇਆ ਕੰਚਨੁ ਸਬਦੇ ਰਾਤੀ; ਸਾਚੈ ਨਾਇ ਪਿਆਰੀ ॥੧੮॥ ਕਾਇਆ ਅੰਮ੍ਰਿਤਿ ਰਹੀ ਭਰਪੂਰੇ; ਪਾਈਐ ਸਬਦਿ ਵੀਚਾਰੀ ॥੧੯॥ ਜੋ ਪ੍ਰਭੁ ਖੋਜਹਿ. ਸੇਈ ਪਾਵਹਿ; ਹੋਰਿ ਫੂਟਿ ਮੂਏ ਅਹੰਕਾਰੀ ॥੨੦॥ ਬਾਦੀ ਬਿਨਸਹਿ. ਸੇਵਕ ਸੇਵਹਿ; ਗੁਰ ਕੈ ਹੇਤਿ ਪਿਆਰੀ ॥੨੧॥ ਸੋ ਜੋਗੀ ਤਤੁ ਗਿਆਨੁ ਬੀਚਾਰੇ; ਹਉਮੈ ਤ੍ਰਿਸਨਾ ਮਾਰੀ ॥੨੨॥ ਸਤਿਗੁਰੁ ਦਾਤਾ ਤਿਨੈ ਪਛਾਤਾ; ਜਿਸ ਨੋ ਕ੍ਰਿਪਾ ਤੁਮਾਰੀ ॥੨੩॥ ਸਤਿਗੁਰੁ. ਨ ਸੇਵਹਿ ਮਾਇਆ ਲਾਗੇ; ਡੂਬਿ ਮੂਏ ਅਹੰਕਾਰੀ ॥੨੪॥ ਜਿਚਰੁ ਅੰਦਰਿ ਸਾਸੁ. ਤਿਚਰੁ ਸੇਵਾ ਕੀਚੈ; ਜਾਇ ਮਿਲੀਐ ਰਾਮ ਮੁਰਾਰੀ ॥੨੫॥ ਅਨਦਿਨੁ ਜਾਗਤ ਰਹੈ ਦਿਨੁ ਰਾਤੀ; ਅਪਨੇ ਪ੍ਰਿਅ ਪ੍ਰੀਤਿ ਪਿਆਰੀ ॥੨੬॥ ਤਨੁ ਮਨੁ ਵਾਰੀ ਵਾਰਿ ਘੁਮਾਈ; ਅਪਨੇ ਗੁਰ ਵਿਟਹੁ ਬਲਿਹਾਰੀ ॥੨੭॥ ਮਾਇਆ ਮੋਹੁ ਬਿਨਸਿ ਜਾਇਗਾ; ਉਬਰੇ ਸਬਦਿ ਵੀਚਾਰੀ ॥੨੮॥ ਆਪਿ ਜਗਾਏ ਸੇਈ ਜਾਗੇ; ਗੁਰ ਕੈ ਸਬਦਿ ਵੀਚਾਰੀ ॥੨੯॥ ਨਾਨਕ. ਸੇਈ ਮੂਏ ਜਿ ਨਾਮੁ, ਨ ਚੇਤਹਿ; ਭਗਤ ਜੀਵੇ ਵੀਚਾਰੀ ॥੩੦॥੪॥੧੩॥ ਰਾਮਕਲੀ ਮਹਲਾ ੩ ॥ ਨਾਮੁ ਖਜਾਨਾ. ਗੁਰ ਤੇ ਪਾਇਆ; ਤ੍ਰਿਪਤਿ ਰਹੇ ਆਘਾਈ ॥੧॥ ਸੰਤਹੁ; ਗੁਰਮੁਖਿ ਮੁਕਤਿ ਗਤਿ ਪਾਈ ॥
Источники и права