couponatlas.

Гуру Грантх Сахиб (гурмукхи): Анг 913

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਿਨਹੀ ਕਹਿਆ; ਬਾਹ ਬਹੁ ਭਾਈ ॥ ਕੋਈ ਕਹੈ; ਮੈ ਧਨਹਿ ਪਸਾਰਾ ॥ ਮੋਹਿ ਦੀਨ; ਹਰਿ ਹਰਿ ਆਧਾਰਾ ॥੪॥ ਕਿਨਹੀ; ਘੂਘਰ ਨਿਰਤਿ ਕਰਾਈ ॥ ਕਿਨਹੂ; ਵਰਤ ਨੇਮ ਮਾਲਾ ਪਾਈ ॥ ਕਿਨਹੀ; ਤਿਲਕੁ ਗੋਪੀ ਚੰਦਨ ਲਾਇਆ ॥ ਮੋਹਿ ਦੀਨ; ਹਰਿ ਹਰਿ ਹਰਿ ਧਿਆਇਆ ॥੫॥ ਕਿਨਹੀ; ਸਿਧ ਬਹੁ ਚੇਟਕ ਲਾਏ ॥ ਕਿਨਹੀ; ਭੇਖ ਬਹੁ ਥਾਟ ਬਨਾਏ ॥ ਕਿਨਹੀ; ਤੰਤ ਮੰਤ ਬਹੁ ਖੇਵਾ ॥ ਮੋਹਿ ਦੀਨ; ਹਰਿ ਹਰਿ ਹਰਿ ਸੇਵਾ ॥੬॥ ਕੋਈ ਚਤੁਰੁ ਕਹਾਵੈ ਪੰਡਿਤ ॥ ਕੋ. ਖਟੁ ਕਰਮ ਸਹਿਤ ਸਿਉ ਮੰਡਿਤ ॥ ਕੋਈ ਕਰੈ ਆਚਾਰ ਸੁਕਰਣੀ ॥ ਮੋਹਿ ਦੀਨ; ਹਰਿ ਹਰਿ ਹਰਿ ਸਰਣੀ ॥੭॥ ਸਗਲੇ ਕਰਮ ਧਰਮ; ਜੁਗ ਸੋਧੇ ॥ ਬਿਨੁ ਨਾਵੈ; ਇਹੁ ਮਨੁ. ਨ ਪ੍ਰਬੋਧੇ ॥ ਕਹੁ ਨਾਨਕ; ਜਉ ਸਾਧਸੰਗੁ ਪਾਇਆ ॥ ਬੂਝੀ ਤ੍ਰਿਸਨਾ; ਮਹਾ ਸੀਤਲਾਇਆ ॥੮॥੧॥ ਰਾਮਕਲੀ ਮਹਲਾ ੫ ॥ ਇਸੁ ਪਾਨੀ ਤੇ; ਜਿਨਿ ਤੂ ਘਰਿਆ ॥ ਮਾਟੀ ਕਾ; ਲੇ ਦੇਹੁਰਾ ਕਰਿਆ ॥ ਉਕਤਿ ਜੋਤਿ ਲੈ ਸੁਰਤਿ ਪਰੀਖਿਆ ॥ ਮਾਤ ਗਰਭ ਮਹਿ; ਜਿਨਿ ਤੂ ਰਾਖਿਆ ॥੧॥ ਰਾਖਨਹਾਰੁ; ਸਮ੍ਹਾਰਿ ਜਨਾ ॥ ਸਗਲੇ ਛੋਡਿ; ਬੀਚਾਰ ਮਨਾ ॥੧॥ ਰਹਾਉ ॥ ਜਿਨਿ ਦੀਏ ਤੁਧੁ; ਬਾਪ ਮਹਤਾਰੀ ॥ ਜਿਨਿ ਦੀਏ; ਭ੍ਰਾਤ ਪੁਤ ਹਾਰੀ ॥ ਜਿਨਿ ਦੀਏ ਤੁਧੁ; ਬਨਿਤਾ ਅਰੁ ਮੀਤਾ ॥ ਤਿਸੁ ਠਾਕੁਰ ਕਉ; ਰਖਿ ਲੇਹੁ ਚੀਤਾ ॥੨॥ ਜਿਨਿ ਦੀਆ ਤੁਧੁ; ਪਵਨੁ ਅਮੋਲਾ ॥ ਜਿਨਿ ਦੀਆ ਤੁਧੁ; ਨੀਰੁ ਨਿਰਮੋਲਾ ॥ ਜਿਨਿ ਦੀਆ ਤੁਧੁ; ਪਾਵਕੁ ਬਲਨਾ ॥ ਤਿਸੁ ਠਾਕੁਰ ਕੀ; ਰਹੁ ਮਨ ਸਰਨਾ ॥੩॥ ਛਤੀਹ ਅੰਮ੍ਰਿਤ; ਜਿਨਿ ਭੋਜਨ ਦੀਏ ॥ ਅੰਤਰਿ ਥਾਨ; ਠਹਰਾਵਨ ਕਉ ਕੀਏ ॥ ਬਸੁਧਾ ਦੀਓ; ਬਰਤਨਿ ਬਲਨਾ ॥ ਤਿਸੁ ਠਾਕੁਰ ਕੇ; ਚਿਤਿ ਰਖੁ ਚਰਨਾ ॥੪॥ ਪੇਖਨ ਕਉ ਨੇਤ੍ਰ; ਸੁਨਨ ਕਉ ਕਰਨਾ ॥ ਹਸਤ ਕਮਾਵਨ; ਬਾਸਨ ਰਸਨਾ ॥ ਚਰਨ ਚਲਨ ਕਉ; ਸਿਰੁ ਕੀਨੋ ਮੇਰਾ ॥ ਮਨ; ਤਿਸੁ ਠਾਕੁਰ ਕੇ ਪੂਜਹੁ ਪੈਰਾ ॥੫॥ ਅਪਵਿਤ੍ਰ; ਪਵਿਤ੍ਰੁ ਜਿਨਿ ਤੂ ਕਰਿਆ ॥ ਸਗਲ ਜੋਨਿ ਮਹਿ; ਤੂ ਸਿਰਿ ਧਰਿਆ ॥ ਅਬ ਤੂ ਸੀਝੁ; ਭਾਵੈ. ਨਹੀ ਸੀਝੈ ॥ ਕਾਰਜੁ ਸਵਰੈ; ਮਨ ਪ੍ਰਭੁ ਧਿਆਈਜੈ ॥੬॥ ਈਹਾ ਊਹਾ; ਏਕੈ ਓਹੀ ॥ ਜਤ ਕਤ ਦੇਖੀਐ; ਤਤ ਤਤ ਤੋਹੀ ॥ ਤਿਸੁ ਸੇਵਤ; ਮਨਿ ਆਲਸੁ ਕਰੈ ॥ ਜਿਸੁ ਵਿਸਰਿਐ; ਇਕ ਨਿਮਖ. ਨ ਸਰੈ ॥੭॥ ਹਮ ਅਪਰਾਧੀ; ਨਿਰਗੁਨੀਆਰੇ ॥ ਨਾ ਕਿਛੁ ਸੇਵਾ; ਨਾ ਕਰਮਾਰੇ ॥ ਗੁਰੁ ਬੋਹਿਥੁ; ਵਡਭਾਗੀ ਮਿਲਿਆ ॥ ਨਾਨਕ ਦਾਸ. ਸੰਗਿ ਪਾਥਰ ਤਰਿਆ ॥੮॥੨॥ ਰਾਮਕਲੀ ਮਹਲਾ ੫ ॥ ਕਾਹੂ ਬਿਹਾਵੈ; ਰੰਗ ਰਸ ਰੂਪ ॥
Источники и права