couponatlas.

Гуру Грантх Сахиб (гурмукхи): Анг 92

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਐਸਾ ਤੈਂ ਜਗੁ; ਭਰਮਿ ਲਾਇਆ ॥ ਕੈਸੇ ਬੂਝੈ; ਜਬ ਮੋਹਿਆ ਹੈ ਮਾਇਆ ॥੧॥ ਰਹਾਉ ॥ ਕਹਤ ਕਬੀਰ. ਛੋਡਿ ਬਿਖਿਆ ਰਸ; ਇਤੁ ਸੰਗਤਿ ਨਿਹਚਉ ਮਰਣਾ ॥ ਰਮਈਆ ਜਪਹੁ ਪ੍ਰਾਣੀ, ਅਨਤ ਜੀਵਣ ਬਾਣੀ; ਇਨ ਬਿਧਿ. ਭਵ ਸਾਗਰੁ ਤਰਣਾ ॥੨॥ ਜਾਂ ਤਿਸੁ ਭਾਵੈ; ਤਾ ਲਾਗੈ ਭਾਉ ॥ ਭਰਮੁ ਭੁਲਾਵਾ; ਵਿਚਹੁ ਜਾਇ ॥ ਉਪਜੈ ਸਹਜੁ; ਗਿਆਨ ਮਤਿ ਜਾਗੈ ॥ ਗੁਰ ਪ੍ਰਸਾਦਿ; ਅੰਤਰਿ ਲਿਵ ਲਾਗੈ ॥੩॥ ਇਤੁ ਸੰਗਤਿ; ਨਾਹੀ ਮਰਣਾ ॥ ਹੁਕਮੁ ਪਛਾਣਿ; ਤਾ ਖਸਮੈ ਮਿਲਣਾ ॥੧॥ ਰਹਾਉ ਦੂਜਾ ॥ ਸਿਰੀਰਾਗੁ ਤ੍ਰਿਲੋਚਨ ਕਾ ॥ ਮਾਇਆ ਮੋਹੁ ਮਨਿ ਆਗਲੜਾ ਪ੍ਰਾਣੀ; ਜਰਾ ਮਰਣੁ ਭਉ. ਵਿਸਰਿ ਗਇਆ ॥ ਕੁਟੰਬੁ ਦੇਖਿ ਬਿਗਸਹਿ. ਕਮਲਾ ਜਿਉ; ਪਰ ਘਰਿ ਜੋਹਹਿ. ਕਪਟ ਨਰਾ ॥੧॥ ਦੂੜਾ ਆਇਓਹਿ; ਜਮਹਿ ਤਣਾ ॥ ਤਿਨ ਆਗਲੜੈ ਮੈ; ਰਹਣੁ ਨ ਜਾਇ ॥ ਕੋਈ ਕੋਈ ਸਾਜਣੁ; ਆਇ ਕਹੈ ॥ ਮਿਲੁ ਮੇਰੇ ਬੀਠੁਲਾ; ਲੈ ਬਾਹੜੀ ਵਲਾਇ ॥ ਮਿਲੁ ਮੇਰੇ ਰਮਈਆ; ਮੈ ਲੇਹਿ ਛਡਾਇ ॥੧॥ ਰਹਾਉ ॥ ਅਨਿਕ ਅਨਿਕ, ਭੋਗ ਰਾਜ ਬਿਸਰੇ ਪ੍ਰਾਣੀ; ਸੰਸਾਰ ਸਾਗਰ ਪੈ, ਅਮਰੁ ਭਇਆ ॥ ਮਾਇਆ ਮੂਠਾ ਚੇਤਸਿ ਨਾਹੀ; ਜਨਮੁ ਗਵਾਇਓ ਆਲਸੀਆ ॥੨॥ ਬਿਖਮ ਘੋਰ ਪੰਥਿ ਚਾਲਣਾ ਪ੍ਰਾਣੀ; ਰਵਿ ਸਸਿ. ਤਹ ਨ ਪ੍ਰਵੇਸੰ ॥ ਮਾਇਆ ਮੋਹੁ ਤਬ ਬਿਸਰਿ ਗਇਆ; ਜਾਂ ਤਜੀਅਲੇ ਸੰਸਾਰੰ ॥੩॥ ਆਜੁ ਮੇਰੈ ਮਨਿ ਪ੍ਰਗਟੁ ਭਇਆ ਹੈ; ਪੇਖੀਅਲੇ ਧਰਮਰਾਓ ॥ ਤਹ ਕਰ ਦਲ ਕਰਨਿ ਮਹਾਬਲੀ; ਤਿਨ ਆਗਲੜੈ ਮੈ. ਰਹਣੁ ਨ ਜਾਇ ॥੪॥ ਜੇ ਕੋ. ਮੂੰ ਉਪਦੇਸੁ ਕਰਤੁ ਹੈ; ਤਾ. ਵਣਿ ਤ੍ਰਿਣਿ ਰਤੜਾ ਨਾਰਾਇਣਾ ॥ ਐ ਜੀ. ਤੂੰ ਆਪੇ ਸਭ ਕਿਛੁ ਜਾਣਦਾ; ਬਦਤਿ ਤ੍ਰਿਲੋਚਨੁ ਰਾਮਈਆ ॥੫॥੨॥ ਸ੍ਰੀਰਾਗੁ ਭਗਤ ਕਬੀਰ ਜੀਉ ਕਾ ॥ ਅਚਰਜ ਏਕੁ ਸੁਨਹੁ ਰੇ ਪੰਡੀਆ; ਅਬ. ਕਿਛੁ ਕਹਨੁ ਨ ਜਾਈ ॥ ਸੁਰਿ ਨਰ ਗਣ ਗੰਧ੍ਰਬ ਜਿਨਿ ਮੋਹੇ; ਤ੍ਰਿਭਵਣ ਮੇਖੁਲੀ ਲਾਈ ॥੧॥ ਰਾਜਾ ਰਾਮ; ਅਨਹਦ ਕਿੰਗੁਰੀ ਬਾਜੈ ॥ ਜਾ ਕੀ ਦਿਸਟਿ; ਨਾਦ ਲਿਵ ਲਾਗੈ ॥੧॥ ਰਹਾਉ ॥ ਭਾਠੀ ਗਗਨੁ ਸਿੰਙਿਆ ਅਰੁ ਚੁੰਙਿਆ; ਕਨਕ ਕਲਸ ਇਕੁ ਪਾਇਆ ॥ ਤਿਸੁ ਮਹਿ. ਧਾਰ ਚੁਐ ਅਤਿ ਨਿਰਮਲ; ਰਸ ਮਹਿ ਰਸਨ ਚੁਆਇਆ ॥੨॥ ਏਕ ਜੁ ਬਾਤ. ਅਨੂਪ ਬਨੀ ਹੈ; ਪਵਨ ਪਿਆਲਾ ਸਾਜਿਆ ॥ ਤੀਨਿ ਭਵਨ ਮਹਿ ਏਕੋ ਜੋਗੀ; ਕਹਹੁ ਕਵਨੁ ਹੈ ਰਾਜਾ ॥੩॥ ਐਸੇ ਗਿਆਨ ਪ੍ਰਗਟਿਆ ਪੁਰਖੋਤਮ; ਕਹੁ ਕਬੀਰ. ਰੰਗਿ ਰਾਤਾ ॥ ਅਉਰ ਦੁਨੀ ਸਭ ਭਰਮਿ ਭੁਲਾਨੀ; ਮਨੁ ਰਾਮ ਰਸਾਇਨ ਮਾਤਾ ॥੪॥੩॥
Источники и права