couponatlas.

Гуру Грантх Сахиб (гурмукхи): Анг 944

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਪਤੀ ਬਾਣੀ; ਪਰਗਟੁ ਹੋਇ ॥ ਨਾਨਕ; ਪਰਖਿ ਲਏ ਸਚੁ ਸੋਇ ॥੫੩॥ ਸਹਜ ਭਾਇ ਮਿਲੀਐ; ਸੁਖੁ ਹੋਵੈ ॥ ਗੁਰਮੁਖਿ ਜਾਗੈ; ਨੀਦ. ਨ ਸੋਵੈ ॥ ਸੁੰਨ ਸਬਦੁ; ਅਪਰੰਪਰਿ ਧਾਰੈ ॥ ਕਹਤੇ ਮੁਕਤੁ; ਸਬਦਿ ਨਿਸਤਾਰੈ ॥ ਗੁਰ ਕੀ ਦੀਖਿਆ; ਸੇ ਸਚਿ ਰਾਤੇ ॥ ਨਾਨਕ. ਆਪੁ ਗਵਾਇ; ਮਿਲਣ. ਨਹੀ ਭ੍ਰਾਤੇ ॥੫੪॥ ਕੁਬੁਧਿ ਚਵਾਵੈ; ਸੋ ਕਿਤੁ ਠਾਇ ॥ ਕਿਉ ਤਤੁ. ਨ ਬੂਝੈ; ਚੋਟਾ ਖਾਇ ॥ ਜਮ ਦਰਿ ਬਾਧੇ; ਕੋਇ. ਨ ਰਾਖੈ ॥ ਬਿਨੁ ਸਬਦੈ; ਨਾਹੀ ਪਤਿ ਸਾਖੈ ॥ ਕਿਉ ਕਰਿ ਬੂਝੈ; ਪਾਵੈ ਪਾਰੁ ॥ ਨਾਨਕ; ਮਨਮੁਖਿ. ਨ ਬੁਝੈ, ਗਵਾਰੁ ॥੫੫॥ ਕੁਬੁਧਿ ਮਿਟੈ; ਗੁਰਸਬਦੁ ਬੀਚਾਰਿ ॥ ਸਤਿਗੁਰੁ ਭੇਟੈ; ਮੋਖ ਦੁਆਰ ॥ ਤਤੁ. ਨ ਚੀਨੈ; ਮਨਮੁਖੁ ਜਲਿ ਜਾਇ ॥ ਦੁਰਮਤਿ ਵਿਛੁੜਿ; ਚੋਟਾ ਖਾਇ ॥ ਮਾਨੈ ਹੁਕਮੁ; ਸਭੇ ਗੁਣ ਗਿਆਨ ॥ ਨਾਨਕ; ਦਰਗਹ ਪਾਵੈ ਮਾਨੁ ॥੫੬॥ ਸਾਚੁ ਵਖਰੁ ਧਨੁ; ਪਲੈ ਹੋਇ ॥ ਆਪਿ ਤਰੈ; ਤਾਰੇ ਭੀ ਸੋਇ ॥ ਸਹਜਿ ਰਤਾ; ਬੂਝੈ ਪਤਿ ਹੋਇ ॥ ਤਾ ਕੀ ਕੀਮਤਿ; ਕਰੈ. ਨ ਕੋਇ ॥ ਜਹ ਦੇਖਾ; ਤਹ ਰਹਿਆ ਸਮਾਇ ॥ ਨਾਨਕ. ਪਾਰਿ ਪਰੈ; ਸਚ ਭਾਇ ॥੫੭॥ ਸੁ ਸਬਦ ਕਾ ਕਹਾ ਵਾਸੁ ਕਥੀਅਲੇ; ਜਿਤੁ ਤਰੀਐ ਭਵਜਲੁ ਸੰਸਾਰੋ ॥ ਤ੍ਰੈ ਸਤ ਅੰਗੁਲ, ਵਾਈ ਕਹੀਐ; ਤਿਸੁ ਕਹੁ ਕਵਨੁ ਅਧਾਰੋ ॥ ਬੋਲੈ ਖੇਲੈ ਅਸਥਿਰੁ ਹੋਵੈ; ਕਿਉ ਕਰਿ. ਅਲਖੁ ਲਖਾਏ ॥ ਸੁਣਿ ਸੁਆਮੀ ਸਚੁ ਨਾਨਕੁ ਪ੍ਰਣਵੈ; ਅਪਣੇ ਮਨ ਸਮਝਾਏ ॥ ਗੁਰਮੁਖਿ ਸਬਦੇ ਸਚਿ ਲਿਵ ਲਾਗੈ; ਕਰਿ ਨਦਰੀ ਮੇਲਿ ਮਿਲਾਏ ॥ ਆਪੇ ਦਾਨਾ ਆਪੇ ਬੀਨਾ; ਪੂਰੈ ਭਾਗਿ ਸਮਾਏ ॥੫੮॥ ਸੁ ਸਬਦ ਕਉ ਨਿਰੰਤਰਿ ਵਾਸੁ ਅਲਖੰ; ਜਹ ਦੇਖਾ ਤਹ ਸੋਈ ॥ ਪਵਨ ਕਾ ਵਾਸਾ. ਸੁੰਨ ਨਿਵਾਸਾ; ਅਕਲ ਕਲਾ ਧਰ ਸੋਈ ॥ ਨਦਰਿ ਕਰੇ. ਸਬਦੁ ਘਟ ਮਹਿ ਵਸੈ; ਵਿਚਹੁ ਭਰਮੁ ਗਵਾਏ ॥ ਤਨੁ ਮਨੁ ਨਿਰਮਲੁ ਨਿਰਮਲ ਬਾਣੀ; ਨਾਮੋੁ ਮੰਨਿ ਵਸਾਏ ॥ ਸਬਦਿ ਗੁਰੂ. ਭਵਸਾਗਰੁ ਤਰੀਐ; ਇਤ ਉਤ ਏਕੋ ਜਾਣੈ ॥ ਚਿਹਨੁ ਵਰਨੁ ਨਹੀ ਛਾਇਆ ਮਾਇਆ; ਨਾਨਕ. ਸਬਦੁ ਪਛਾਣੈ ॥੫੯॥ ਤ੍ਰੈ ਸਤ ਅੰਗੁਲ ਵਾਈ ਅਉਧੂ; ਸੁੰਨ ਸਚੁ ਆਹਾਰੋ ॥ ਗੁਰਮੁਖਿ ਬੋਲੈ ਤਤੁ ਬਿਰੋਲੈ; ਚੀਨੈ ਅਲਖ ਅਪਾਰੋ ॥ ਤ੍ਰੈ ਗੁਣ ਮੇਟੈ. ਸਬਦੁ ਵਸਾਏ; ਤਾ ਮਨਿ ਚੂਕੈ ਅਹੰਕਾਰੋ ॥ ਅੰਤਰਿ ਬਾਹਰਿ ਏਕੋ ਜਾਣੈ; ਤਾ ਹਰਿ ਨਾਮਿ ਲਗੈ ਪਿਆਰੋ ॥ ਸੁਖਮਨਾ ਇੜਾ ਪਿੰਗੁਲਾ ਬੂਝੈ; ਜਾ ਆਪੇ ਅਲਖੁ ਲਖਾਏ ॥ ਨਾਨਕ. ਤਿਹੁ ਤੇ ਊਪਰਿ ਸਾਚਾ; ਸਤਿਗੁਰ ਸਬਦਿ ਸਮਾਏ ॥੬੦॥ ਮਨ ਕਾ ਜੀਉ ਪਵਨੁ ਕਥੀਅਲੇ; ਪਵਨੁ ਕਹਾ ਰਸੁ ਖਾਈ ॥ ਗਿਆਨ ਕੀ ਮੁਦ੍ਰਾ ਕਵਨ ਅਉਧੂ; ਸਿਧ ਕੀ ਕਵਨ ਕਮਾਈ ॥
Источники и права