couponatlas.

Гуру Грантх Сахиб (гурмукхи): Анг 95

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਾਝ ਮਹਲਾ ੪ ॥ ਹਰਿ ਗੁਣ ਪੜੀਐ; ਹਰਿ ਗੁਣ ਗੁਣੀਐ ॥ ਹਰਿ ਹਰਿ ਨਾਮ; ਕਥਾ ਨਿਤ ਸੁਣੀਐ ॥ ਮਿਲਿ ਸਤਸੰਗਤਿ ਹਰਿ ਗੁਣ ਗਾਏ; ਜਗੁ ਭਉਜਲੁ ਦੁਤਰੁ. ਤਰੀਐ ਜੀਉ ॥੧॥ ਆਉ ਸਖੀ; ਹਰਿ ਮੇਲੁ ਕਰੇਹਾ ॥ ਮੇਰੇ ਪ੍ਰੀਤਮ ਕਾ; ਮੈ ਦੇਇ ਸਨੇਹਾ ॥ ਮੇਰਾ ਮਿਤ੍ਰੁ ਸਖਾ. ਸੋ ਪ੍ਰੀਤਮੁ ਭਾਈ; ਮੈ ਦਸੇ. ਹਰਿ ਨਰਹਰੀਐ ਜੀਉ ॥੨॥ ਮੇਰੀ ਬੇਦਨ; ਹਰਿ ਗੁਰੁ ਪੂਰਾ ਜਾਣੈ ॥ ਹਉ ਰਹਿ. ਨ ਸਕਾ; ਬਿਨੁ ਨਾਮ ਵਖਾਣੇ ॥ ਮੈ. ਅਉਖਧੁ ਮੰਤ੍ਰੁ ਦੀਜੈ ਗੁਰ ਪੂਰੇ; ਮੈ. ਹਰਿ ਹਰਿ ਨਾਮਿ ਉਧਰੀਐ ਜੀਉ ॥੩॥ ਹਮ ਚਾਤ੍ਰਿਕ ਦੀਨ; ਸਤਿਗੁਰ ਸਰਣਾਈ ॥ ਹਰਿ ਹਰਿ ਨਾਮੁ ਬੂੰਦ; ਮੁਖਿ ਪਾਈ ॥ ਹਰਿ ਜਲਨਿਧਿ. ਹਮ ਜਲ ਕੇ ਮੀਨੇ; ਜਨ ਨਾਨਕ. ਜਲ ਬਿਨੁ ਮਰੀਐ ਜੀਉ ॥੪॥੩॥ ਮਾਝ ਮਹਲਾ ੪ ॥ ਹਰਿ ਜਨ ਸੰਤ; ਮਿਲਹੁ ਮੇਰੇ ਭਾਈ ॥ ਮੇਰਾ ਹਰਿ ਪ੍ਰਭੁ ਦਸਹੁ; ਮੈ ਭੁਖ ਲਗਾਈ ॥ ਮੇਰੀ ਸਰਧਾ ਪੂਰਿ. ਜਗਜੀਵਨ ਦਾਤੇ; ਮਿਲਿ ਹਰਿ ਦਰਸਨਿ, ਮਨੁ ਭੀਜੈ ਜੀਉ ॥੧॥ ਮਿਲਿ ਸਤਸੰਗਿ; ਬੋਲੀ ਹਰਿ ਬਾਣੀ ॥ ਹਰਿ ਹਰਿ ਕਥਾ; ਮੇਰੈ ਮਨਿ ਭਾਣੀ ॥ ਹਰਿ ਹਰਿ ਅੰਮ੍ਰਿਤੁ. ਹਰਿ ਮਨਿ ਭਾਵੈ; ਮਿਲਿ ਸਤਿਗੁਰ ਅੰਮ੍ਰਿਤੁ ਪੀਜੈ ਜੀਉ ॥੨॥ ਵਡਭਾਗੀ; ਹਰਿ ਸੰਗਤਿ ਪਾਵਹਿ ॥ ਭਾਗਹੀਨ ਭ੍ਰਮਿ; ਚੋਟਾ ਖਾਵਹਿ ॥ ਬਿਨੁ ਭਾਗਾ. ਸਤਸੰਗੁ ਨ ਲਭੈ; ਬਿਨੁ ਸੰਗਤਿ. ਮੈਲੁ ਭਰੀਜੈ ਜੀਉ ॥੩॥ ਮੈ ਆਇ ਮਿਲਹੁ; ਜਗਜੀਵਨ ਪਿਆਰੇ ॥ ਹਰਿ ਹਰਿ ਨਾਮੁ; ਦਇਆ ਮਨਿ ਧਾਰੇ ॥ ਗੁਰਮਤਿ ਨਾਮੁ ਮੀਠਾ. ਮਨਿ ਭਾਇਆ; ਜਨ ਨਾਨਕ. ਨਾਮਿ ਮਨੁ ਭੀਜੈ ਜੀਉ ॥੪॥੪॥ ਮਾਝ ਮਹਲਾ ੪ ॥ ਹਰਿ ਗੁਰ ਗਿਆਨੁ; ਹਰਿ ਰਸੁ ਹਰਿ ਪਾਇਆ ॥ ਮਨੁ. ਹਰਿ ਰੰਗਿ ਰਾਤਾ; ਹਰਿ ਰਸੁ ਪੀਆਇਆ ॥ ਹਰਿ ਹਰਿ ਨਾਮੁ, ਮੁਖਿ ਹਰਿ ਹਰਿ ਬੋਲੀ; ਮਨੁ ਹਰਿ ਰਸਿ ਟੁਲਿ ਟੁਲਿ ਪਉਦਾ ਜੀਉ ॥੧॥ ਆਵਹੁ ਸੰਤ; ਮੈ ਗਲਿ ਮੇਲਾਈਐ ॥ ਮੇਰੇ ਪ੍ਰੀਤਮ ਕੀ; ਮੈ ਕਥਾ ਸੁਣਾਈਐ ॥ ਹਰਿ ਕੇ ਸੰਤ ਮਿਲਹੁ. ਮਨੁ ਦੇਵਾ; ਜੋ. ਗੁਰਬਾਣੀ ਮੁਖਿ ਚਉਦਾ ਜੀਉ ॥੨॥ ਵਡਭਾਗੀ; ਹਰਿ ਸੰਤੁ ਮਿਲਾਇਆ ॥ ਗੁਰਿ ਪੂਰੈ; ਹਰਿ ਰਸੁ ਮੁਖਿ ਪਾਇਆ ॥ ਭਾਗਹੀਨ. ਸਤਿਗੁਰੁ ਨਹੀ ਪਾਇਆ; ਮਨਮੁਖੁ ਗਰਭ ਜੂਨੀ ਨਿਤਿ ਪਉਦਾ ਜੀਉ ॥੩॥ ਆਪਿ ਦਇਆਲਿ; ਦਇਆ ਪ੍ਰਭਿ ਧਾਰੀ ॥ ਮਲੁ ਹਉਮੈ ਬਿਖਿਆ; ਸਭ ਨਿਵਾਰੀ ॥ ਨਾਨਕ. ਹਟ ਪਟਣ ਵਿਚਿ ਕਾਂਇਆ; ਹਰਿ ਲੈਂਦੇ ਗੁਰਮੁਖਿ ਸਉਦਾ ਜੀਉ ॥੪॥੫॥ ਮਾਝ ਮਹਲਾ ੪ ॥ ਹਉ. ਗੁਣ ਗੋਵਿੰਦ; ਹਰਿ ਨਾਮੁ ਧਿਆਈ ॥ ਮਿਲਿ ਸੰਗਤਿ; ਮਨਿ ਨਾਮੁ ਵਸਾਈ ॥ ਹਰਿ ਪ੍ਰਭ ਅਗਮ ਅਗੋਚਰ ਸੁਆਮੀ; ਮਿਲਿ ਸਤਿਗੁਰ ਹਰਿ ਰਸੁ ਕੀਚੈ ਜੀਉ ॥੧॥
Источники и права