couponatlas.

Гуру Грантх Сахиб (гурмукхи): Анг 971

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੋਬਿੰਦ. ਹਮ ਐਸੇ ਅਪਰਾਧੀ ॥ ਜਿਨਿ ਪ੍ਰਭਿ. ਜੀਉ ਪਿੰਡੁ ਥਾ ਦੀਆ; ਤਿਸ ਕੀ ਭਾਉ ਭਗਤਿ. ਨਹੀ ਸਾਧੀ ॥੧॥ ਰਹਾਉ ॥ ਪਰ ਧਨ. ਪਰ ਤਨ ਪਰ ਤੀ ਨਿੰਦਾ; ਪਰ ਅਪਬਾਦੁ. ਨ ਛੂਟੈ ॥ ਆਵਾ ਗਵਨੁ ਹੋਤੁ ਹੈ ਫੁਨਿ ਫੁਨਿ; ਇਹੁ ਪਰਸੰਗੁ. ਨ ਤੂਟੈ ॥੨॥ ਜਿਹ ਘਰਿ ਕਥਾ ਹੋਤ. ਹਰਿ ਸੰਤਨ; ਇਕ ਨਿਮਖ. ਨ ਕੀਨੑੋ ਮੈ ਫੇਰਾ ॥ ਲੰਪਟ ਚੋਰ ਦੂਤ ਮਤਵਾਰੇ; ਤਿਨ ਸੰਗਿ ਸਦਾ ਬਸੇਰਾ ॥੩॥ ਕਾਮ ਕ੍ਰੋਧ ਮਾਇਆ ਮਦ ਮਤਸਰ; ਏ ਸੰਪੈ ਮੋ ਮਾਹੀ ॥ ਦਇਆ ਧਰਮੁ ਅਰੁ ਗੁਰ ਕੀ ਸੇਵਾ; ਏ ਸੁਪਨੰਤਰਿ ਨਾਹੀ ॥੪॥ ਦੀਨ ਦਇਆਲ ਕ੍ਰਿਪਾਲ ਦਮੋਦਰ; ਭਗਤਿ ਬਛਲ ਭੈ ਹਾਰੀ ॥ ਕਹਤ ਕਬੀਰ. ਭੀਰ ਜਨ ਰਾਖਹੁ; ਹਰਿ ਸੇਵਾ ਕਰਉ ਤੁਮੑਾਰੀ ॥੫॥੮॥ ਜਿਹ ਸਿਮਰਨਿ; ਹੋਇ ਮੁਕਤਿ ਦੁਆਰੁ ॥ ਜਾਹਿ ਬੈਕੁੰਠਿ; ਨਹੀ ਸੰਸਾਰਿ ॥ ਨਿਰਭਉ ਕੈ ਘਰਿ; ਬਜਾਵਹਿ ਤੂਰ ॥ ਅਨਹਦ ਬਜਹਿ; ਸਦਾ ਭਰਪੂਰ ॥੧॥ ਐਸਾ ਸਿਮਰਨੁ; ਕਰਿ ਮਨ ਮਾਹਿ ॥ ਬਿਨੁ ਸਿਮਰਨ; ਮੁਕਤਿ ਕਤ ਨਾਹਿ ॥੧॥ ਰਹਾਉ ॥ ਜਿਹ ਸਿਮਰਨਿ; ਨਾਹੀ ਨਨਕਾਰੁ ॥ ਮੁਕਤਿ ਕਰੈ; ਉਤਰੈ ਬਹੁ ਭਾਰੁ ॥ ਨਮਸਕਾਰੁ ਕਰਿ ਹਿਰਦੈ ਮਾਹਿ ॥ ਫਿਰਿ ਫਿਰਿ ਤੇਰਾ ਆਵਨੁ ਨਾਹਿ ॥੨॥ ਜਿਹ ਸਿਮਰਨਿ; ਕਰਹਿ ਤੂ ਕੇਲ ॥ ਦੀਪਕੁ ਬਾਂਧਿ ਧਰਿਓ; ਬਿਨੁ ਤੇਲ ॥ ਸੋ ਦੀਪਕੁ; ਅਮਰਕੁ ਸੰਸਾਰਿ ॥ ਕਾਮ ਕ੍ਰੋਧ ਬਿਖੁ; ਕਾਢੀਲੇ ਮਾਰਿ ॥੩॥ ਜਿਹ ਸਿਮਰਨਿ; ਤੇਰੀ ਗਤਿ ਹੋਇ ॥ ਸੋ ਸਿਮਰਨੁ; ਰਖੁ ਕੰਠਿ ਪਰੋਇ ॥ ਸੋ ਸਿਮਰਨੁ ਕਰਿ; ਨਹੀ ਰਾਖੁ ਉਤਾਰਿ ॥ ਗੁਰ ਪਰਸਾਦੀ ਉਤਰਹਿ ਪਾਰਿ ॥੪॥ ਜਿਹ ਸਿਮਰਨਿ; ਨਾਹੀ ਤੁਹਿ ਕਾਨਿ ॥ ਮੰਦਰਿ ਸੋਵਹਿ; ਪਟੰਬਰ ਤਾਨਿ ॥ ਸੇਜ ਸੁਖਾਲੀ; ਬਿਗਸੈ ਜੀਉ ॥ ਸੋ ਸਿਮਰਨੁ; ਤੂ ਅਨਦਿਨੁ ਪੀਉ ॥੫॥ ਜਿਹ ਸਿਮਰਨਿ; ਤੇਰੀ ਜਾਇ ਬਲਾਇ ॥ ਜਿਹ ਸਿਮਰਨਿ; ਤੁਝੁ ਪੋਹੈ ਨ ਮਾਇ ॥ ਸਿਮਰਿ ਸਿਮਰਿ; ਹਰਿ ਹਰਿ ਮਨਿ ਗਾਈਐ ॥ ਇਹੁ ਸਿਮਰਨੁ; ਸਤਿਗੁਰ ਤੇ ਪਾਈਐ ॥੬॥ ਸਦਾ ਸਦਾ ਸਿਮਰਿ ਦਿਨੁ ਰਾਤਿ ॥ ਊਠਤ ਬੈਠਤ; ਸਾਸਿ ਗਿਰਾਸਿ ॥ ਜਾਗੁ ਸੋਇ; ਸਿਮਰਨ ਰਸ ਭੋਗ ॥ ਹਰਿ ਸਿਮਰਨੁ ਪਾਈਐ ਸੰਜੋਗ ॥੭॥ ਜਿਹ ਸਿਮਰਨਿ; ਨਾਹੀ ਤੁਝੁ ਭਾਰ ॥ ਸੋ ਸਿਮਰਨੁ; ਰਾਮ ਨਾਮ ਅਧਾਰੁ ॥ ਕਹਿ ਕਬੀਰ; ਜਾ ਕਾ ਨਹੀ ਅੰਤੁ ॥ ਤਿਸ ਕੇ ਆਗੇ; ਤੰਤੁ ਨ ਮੰਤੁ ॥੮॥੯॥ ਰਾਮਕਲੀ ਘਰੁ ੨ ਬਾਣੀ ਕਬੀਰ ਜੀ ਕੀ ॥ ੴ ਸਤਿਗੁਰ ਪ੍ਰਸਾਦਿ ॥ ਬੰਧਚਿ. ਬੰਧਨੁ ਪਾਇਆ ॥ ਮੁਕਤੈ ਗੁਰਿ; ਅਨਲੁ ਬੁਝਾਇਆ ॥
Источники и права