couponatlas.

Гуру Грантх Сахиб (гурмукхи): Анг 972

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਬ ਨਖ ਸਿਖ; ਇਹੁ ਮਨੁ ਚੀਨੑਾ ॥ ਤਬ; ਅੰਤਰਿ ਮਜਨੁ ਕੀਨੑਾ ॥੧॥ ਪਵਨਪਤਿ; ਉਨਮਨਿ ਰਹਨੁ ਖਰਾ ॥ ਨਹੀ ਮਿਰਤੁ; ਨ ਜਨਮੁ ਜਰਾ ॥੧॥ ਰਹਾਉ ॥ ਉਲਟੀ ਲੇ; ਸਕਤਿ ਸਹਾਰੰ ॥ ਪੈਸੀਲੇ; ਗਗਨ ਮਝਾਰੰ ॥ ਬੇਧੀਅਲੇ; ਚਕ੍ਰ ਭੁਅੰਗਾ ॥ ਭੇਟੀਅਲੇ; ਰਾਇ ਨਿਸੰਗਾ ॥੨॥ ਚੂਕੀਅਲੇ; ਮੋਹ ਮਇਆਸਾ ॥ ਸਸਿ ਕੀਨੋ; ਸੂਰ ਗਿਰਾਸਾ ॥ ਜਬ; ਕੁੰਭਕੁ ਭਰਿਪੁਰਿ ਲੀਣਾ ॥ ਤਹ; ਬਾਜੇ ਅਨਹਦ ਬੀਣਾ ॥੩॥ ਬਕਤੈ ਬਕਿ; ਸਬਦੁ ਸੁਨਾਇਆ ॥ ਸੁਨਤੈ ਸੁਨਿ; ਮੰਨਿ ਬਸਾਇਆ ॥ ਕਰਿ ਕਰਤਾ; ਉਤਰਸਿ ਪਾਰੰ ॥ ਕਹੈ ਕਬੀਰਾ. ਸਾਰੰ ॥੪॥੧॥੧੦॥ ਚੰਦੁ ਸੂਰਜੁ ਦੁਇ; ਜੋਤਿ ਸਰੂਪੁ ॥ ਜੋਤੀ ਅੰਤਰਿ; ਬ੍ਰਹਮੁ ਅਨੂਪੁ ॥੧॥ ਕਰੁ ਰੇ ਗਿਆਨੀ; ਬ੍ਰਹਮ ਬੀਚਾਰੁ ॥ ਜੋਤੀ ਅੰਤਰਿ; ਧਰਿਆ ਪਸਾਰੁ ॥੧॥ ਰਹਾਉ ॥ ਹੀਰਾ ਦੇਖਿ; ਹੀਰੇ ਕਰਉ ਆਦੇਸੁ ॥ ਕਹੈ ਕਬੀਰੁ; ਨਿਰੰਜਨ ਅਲੇਖੁ ॥੨॥੨॥੧੧॥ ਦੁਨੀਆ ਹੁਸੀਆਰ ਬੇਦਾਰ; ਜਾਗਤ ਮੁਸੀਅਤ ਹਉ. ਰੇ ਭਾਈ ॥ ਨਿਗਮ ਹੁਸੀਆਰ ਪਹਰੂਆ; ਦੇਖਤ. ਜਮੁ ਲੇ ਜਾਈ ॥੧॥ ਰਹਾਉ ॥ ਨੀੰਬੁ ਭਇਓ ਆਂਬੁ. ਆਂਬੁ ਭਇਓ ਨੀੰਬਾ; ਕੇਲਾ ਪਾਕਾ ਝਾਰਿ ॥ ਨਾਲੀਏਰ ਫਲੁ. ਸੇਬਰਿ ਪਾਕਾ; ਮੂਰਖ ਮੁਗਧ ਗਵਾਰ ॥੧॥ ਹਰਿ ਭਇਓ ਖਾਂਡੁ. ਰੇਤੁ ਮਹਿ ਬਿਖਰਿਓ; ਹਸਤੀੰ ਚੁਨਿਓ. ਨ ਜਾਈ ॥ ਕਹਿ ਕਮੀਰ. ਕੁਲ ਜਾਤਿ ਪਾਂਤਿ ਤਜਿ; ਚੀਟੀ ਹੋਇ. ਚੁਨਿ ਖਾਈ ॥੨॥੩॥੧੨॥ ਬਾਣੀ ਨਾਮਦੇਉ ਜੀਉ ਕੀ ਰਾਮਕਲੀ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਆਨੀਲੇ ਕਾਗਦੁ, ਕਾਟੀਲੇ ਗੂਡੀ; ਆਕਾਸ ਮਧੇ ਭਰਮੀਅਲੇ ॥ ਪੰਚ ਜਨਾ ਸਿਉ ਬਾਤ ਬਤਊਆ; ਚੀਤੁ ਸੁ ਡੋਰੀ ਰਾਖੀਅਲੇ ॥੧॥ ਮਨੁ; ਰਾਮ ਨਾਮਾ ਬੇਧੀਅਲੇ ॥ ਜੈਸੇ ਕਨਿਕ ਕਲਾ; ਚਿਤੁ ਮਾਂਡੀਅਲੇ ॥੧॥ ਰਹਾਉ ॥ ਆਨੀਲੇ ਕੁੰਭੁ. ਭਰਾਈਲੇ ਊਦਕ; ਰਾਜ ਕੁਆਰਿ ਪੁਰੰਦਰੀਏ ॥ ਹਸਤ ਬਿਨੋਦ ਬੀਚਾਰ ਕਰਤੀ ਹੈ; ਚੀਤੁ ਸੁ ਗਾਗਰਿ ਰਾਖੀਅਲੇ ॥੨॥ ਮੰਦਰੁ ਏਕੁ. ਦੁਆਰ ਦਸ ਜਾ ਕੇ; ਗਊ ਚਰਾਵਨ ਛਾਡੀਅਲੇ ॥ ਪਾਂਚ ਕੋਸ ਪਰ ਗਊ ਚਰਾਵਤ; ਚੀਤੁ ਸੁ ਬਛਰਾ ਰਾਖੀਅਲੇ ॥੩॥ ਕਹਤ ਨਾਮਦੇਉ. ਸੁਨਹੁ ਤਿਲੋਚਨ; ਬਾਲਕੁ ਪਾਲਨ ਪਉਢੀਅਲੇ ॥ ਅੰਤਰਿ ਬਾਹਰਿ ਕਾਜ ਬਿਰੂਧੀ; ਚੀਤੁ ਸੁ ਬਾਰਿਕ ਰਾਖੀਅਲੇ ॥੪॥੧॥ ਬੇਦ ਪੁਰਾਨ. ਸਾਸਤ੍ਰ ਆਨੰਤਾ; ਗੀਤ ਕਬਿਤ. ਨ ਗਾਵਉਗੋ ॥
Источники и права