couponatlas.

Гуру Грантх Сахиб (гурмукхи): Анг 976

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਰ ਪਰਸਾਦੀ ਹਰਿ ਨਾਮੁ ਧਿਆਇਓ; ਹਮ. ਸਤਿਗੁਰ ਚਰਨ ਪਖੇ ॥੧॥ ਰਹਾਉ ॥ ਊਤਮ ਜਗੰਨਾਥ ਜਗਦੀਸੁਰ; ਹਮ ਪਾਪੀ ਸਰਨਿ ਰਖੇ ॥ ਤੁਮ ਵਡ ਪੁਰਖ. ਦੀਨ ਦੁਖ ਭੰਜਨ; ਹਰਿ ਦੀਓ ਨਾਮੁ ਮੁਖੇ ॥੧॥ ਹਰਿ ਗੁਨ ਊਚ. ਨੀਚ ਹਮ ਗਾਏ; ਗੁਰ ਸਤਿਗੁਰ ਸੰਗਿ ਸਖੇ ॥ ਜਿਉ ਚੰਦਨ ਸੰਗਿ, ਬਸੈ ਨਿੰਮੁ ਬਿਰਖਾ; ਗੁਨ ਚੰਦਨ ਕੇ ਬਸਖੇ ॥੨॥ ਹਮਰੇ ਅਵਗਨ ਬਿਖਿਆ ਬਿਖੈ ਕੇ; ਬਹੁ ਬਾਰ ਬਾਰ ਨਿਮਖੇ ॥ ਅਵਗਨਿਆਰੇ ਪਾਥਰ ਭਾਰੇ; ਹਰਿ ਤਾਰੇ ਸੰਗਿ ਜਨਖੇ ॥੩॥ ਜਿਨ ਕਉ ਤੁਮ ਹਰਿ ਰਾਖਹੁ ਸੁਆਮੀ; ਸਭ ਤਿਨ ਕੇ ਪਾਪ ਕ੍ਰਿਖੇ ॥ ਜਨ ਨਾਨਕ. ਕੇ ਦਇਆਲ ਪ੍ਰਭ ਸੁਆਮੀ; ਤੁਮ ਦੁਸਟ ਤਾਰੇ ਹਰਣਖੇ ॥੪॥੩॥ ਨਟ ਮਹਲਾ ੪ ॥ ਮੇਰੇ ਮਨ; ਜਪਿ ਹਰਿ ਹਰਿ ਰਾਮ ਰੰਗੇ ॥ ਹਰਿ ਹਰਿ ਕ੍ਰਿਪਾ ਕਰੀ ਜਗਦੀਸੁਰਿ; ਹਰਿ ਧਿਆਇਓ ਜਨ ਪਗਿ ਲਗੇ ॥੧॥ ਰਹਾਉ ॥ ਜਨਮ ਜਨਮ ਕੇ, ਭੂਲ ਚੂਕ ਹਮ; ਅਬ ਆਏ. ਪ੍ਰਭ ਸਰਨਗੇ ॥ ਤੁਮ ਸਰਣਾਗਤਿ ਪ੍ਰਤਿਪਾਲਕ ਸੁਆਮੀ; ਹਮ ਰਾਖਹੁ ਵਡ ਪਾਪਗੇ ॥੧॥ ਤੁਮਰੀ ਸੰਗਤਿ ਹਰਿ. ਕੋ ਕੋ, ਨ ਉਧਰਿਓ; ਪ੍ਰਭ ਕੀਏ ਪਤਿਤ. ਪਵਗੇ ॥ ਗੁਨ ਗਾਵਤ ਛੀਪਾ ਦੁਸਟਾਰਿਓ; ਪ੍ਰਭਿ ਰਾਖੀ ਪੈਜ ਜਨਗੇ ॥੨॥ ਜੋ ਤੁਮਰੇ ਗੁਨ ਗਾਵਹਿ ਸੁਆਮੀ; ਹਉ ਬਲਿ ਬਲਿ ਬਲਿ ਤਿਨਗੇ ॥ ਭਵਨ ਭਵਨ ਪਵਿਤ੍ਰ ਸਭਿ ਕੀਏ; ਜਹ ਧੂਰਿ ਪਰੀ ਜਨ ਪਗੇ ॥੩॥ ਤੁਮਰੇ ਗੁਨ ਪ੍ਰਭ. ਕਹਿ, ਨ ਸਕਹਿ ਹਮ; ਤੁਮ ਵਡ ਵਡ ਪੁਰਖ ਵਡਗੇ ॥ ਜਨ ਨਾਨਕ ਕਉ. ਦਇਆ ਪ੍ਰਭ ਧਾਰਹੁ; ਹਮ ਸੇਵਹ ਤੁਮ ਜਨ ਪਗੇ ॥੪॥੪॥ ਨਟ ਮਹਲਾ ੪ ॥ ਮੇਰੇ ਮਨ; ਜਪਿ ਹਰਿ ਹਰਿ ਨਾਮੁ ਮਨੇ ॥ ਜਗੰਨਾਥਿ ਕਿਰਪਾ ਪ੍ਰਭਿ ਧਾਰੀ; ਮਤਿ ਗੁਰਮਤਿ ਨਾਮ ਬਨੇ ॥੧॥ ਰਹਾਉ ॥ ਹਰਿ ਜਨ. ਹਰਿ ਜਸੁ ਹਰਿ ਹਰਿ ਗਾਇਓ; ਉਪਦੇਸਿ ਗੁਰੂ ਗੁਰ. ਸੁਨੇ ॥ ਕਿਲਬਿਖ ਪਾਪ. ਨਾਮ ਹਰਿ ਕਾਟੇ; ਜਿਵ ਖੇਤ ਕ੍ਰਿਸਾਨਿ ਲੁਨੇ ॥੧॥ ਤੁਮਰੀ ਉਪਮਾ. ਤੁਮ ਹੀ ਪ੍ਰਭ ਜਾਨਹੁ; ਹਮ ਕਹਿ. ਨ ਸਕਹਿ, ਹਰਿ ਗੁਨੇ ॥ ਜੈਸੇ ਤੁਮ. ਤੈਸੇ ਪ੍ਰਭ ਤੁਮ ਹੀ; ਗੁਨ ਜਾਨਹੁ ਪ੍ਰਭ ਅਪੁਨੇ ॥੨॥ ਮਾਇਆ ਫਾਸ ਬੰਧ ਬਹੁ ਬੰਧੇ; ਹਰਿ ਜਪਿਓ ਖੁਲ ਖੁਲਨੇ ॥ ਜਿਉ ਜਲ ਕੁੰਚਰੁ ਤਦੂਐ ਬਾਂਧਿਓ; ਹਰਿ ਚੇਤਿਓ ਮੋਖ ਮੁਖਨੇ ॥੩॥ ਸੁਆਮੀ ਪਾਰਬ੍ਰਹਮ ਪਰਮੇਸਰੁ; ਤੁਮ ਖੋਜਹੁ ਜੁਗ ਜੁਗਨੇ ॥ ਤੁਮਰੀ ਥਾਹ ਪਾਈ ਨਹੀ ਪਾਵੈ; ਜਨ ਨਾਨਕ ਕੇ. ਪ੍ਰਭ ਵਡਨੇ ॥੪॥੫॥ ਨਟ ਮਹਲਾ ੪ ॥ ਮੇਰੇ ਮਨ; ਕਲਿ ਕੀਰਤਿ ਹਰਿ ਪ੍ਰਵਣੇ ॥ ਹਰਿ ਹਰਿ ਦਇਆਲਿ ਦਇਆ ਪ੍ਰਭ ਧਾਰੀ; ਲਗਿ ਸਤਿਗੁਰ ਹਰਿ ਜਪਣੇ ॥੧॥ ਰਹਾਉ ॥
Источники и права