couponatlas.

Гуру Грантх Сахиб (гурмукхи): Анг 980

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਟ ਮਹਲਾ ੫ ॥ ਹਉ ਵਾਰਿ ਵਾਰਿ ਜਾਉ; ਗੁਰ ਗੋਪਾਲ ॥੧॥ ਰਹਾਉ ॥ ਮੋਹਿ ਨਿਰਗੁਨ. ਤੁਮ ਪੂਰਨ ਦਾਤੇ; ਦੀਨਾ ਨਾਥ ਦਇਆਲ ॥੧॥ ਊਠਤ ਬੈਠਤ ਸੋਵਤ ਜਾਗਤ; ਜੀਅ ਪ੍ਰਾਨ ਧਨ ਮਾਲ ॥੨॥ ਦਰਸਨ ਪਿਆਸ ਬਹੁਤੁ ਮਨਿ ਮੇਰੈ; ਨਾਨਕ ਦਰਸ ਨਿਹਾਲ ॥੩॥੮॥੯॥ ਨਟ ਪੜਤਾਲ ਮਹਲਾ ੫ ॥ ੴ ਸਤਿਗੁਰ ਪ੍ਰਸਾਦਿ ॥ ਕੋਊ ਹੈ; ਮੇਰੋ ਸਾਜਨੁ ਮੀਤੁ ॥ ਹਰਿ ਨਾਮੁ ਸੁਨਾਵੈ ਨੀਤ ॥ ਬਿਨਸੈ ਦੁਖੁ ਬਿਪਰੀਤਿ ॥ ਸਭੁ ਅਰਪਉ; ਮਨੁ ਤਨੁ ਚੀਤੁ ॥੧॥ ਰਹਾਉ ॥ ਕੋਈ ਵਿਰਲਾ; ਆਪਨ ਕੀਤ ॥ ਸੰਗਿ ਚਰਨ ਕਮਲ; ਮਨੁ ਸੀਤ ॥ ਕਰਿ ਕਿਰਪਾ; ਹਰਿ ਜਸੁ ਦੀਤ ॥੧॥ ਹਰਿ ਭਜਿ; ਜਨਮੁ ਪਦਾਰਥੁ ਜੀਤ ॥ ਕੋਟਿ ਪਤਿਤ; ਹੋਹਿ ਪੁਨੀਤ ॥ ਨਾਨਕ ਦਾਸ; ਬਲਿ ਬਲਿ ਕੀਤ ॥੨॥੧॥੧੦॥੧੯॥ ਨਟ ਅਸਟਪਦੀਆ ਮਹਲਾ ੪ ॥ ੴ ਸਤਿਗੁਰ ਪ੍ਰਸਾਦਿ ॥ ਰਾਮ; ਮੇਰੇ ਮਨਿ ਤਨਿ ਨਾਮੁ ਅਧਾਰੇ ॥ ਖਿਨੁ ਪਲੁ ਰਹਿ. ਨ ਸਕਉ ਬਿਨੁ ਸੇਵਾ; ਮੈ ਗੁਰਮਤਿ ਨਾਮੁ ਸਮੑਾਰੇ ॥੧॥ ਰਹਾਉ ॥ ਹਰਿ ਹਰਿ ਹਰਿ ਹਰਿ. ਹਰਿ ਮਨਿ ਧਿਆਵਹੁ; ਮੈ ਹਰਿ ਹਰਿ ਨਾਮੁ ਪਿਆਰੇ ॥ ਦੀਨ ਦਇਆਲ ਭਏ ਪ੍ਰਭ ਠਾਕੁਰ; ਗੁਰ ਕੈ ਸਬਦਿ ਸਵਾਰੇ ॥੧॥ ਮਧਸੂਦਨ ਜਗਜੀਵਨ ਮਾਧੋ; ਮੇਰੇ ਠਾਕੁਰ ਅਗਮ ਅਪਾਰੇ ॥ ਇਕ ਬਿਨਉ ਬੇਨਤੀ ਕਰਉ ਗੁਰ ਆਗੈ; ਮੈ. ਸਾਧੂ ਚਰਨ ਪਖਾਰੇ ॥੨॥ ਸਹਸ ਨੇਤ੍ਰ. ਨੇਤ੍ਰ ਹੈ ਪ੍ਰਭ ਕਉ; ਪ੍ਰਭ ਏਕੋ ਪੁਰਖੁ ਨਿਰਾਰੇ ॥ ਸਹਸ ਮੂਰਤਿ. ਏਕੋ ਪ੍ਰਭੁ ਠਾਕੁਰੁ; ਪ੍ਰਭੁ ਏਕੋ ਗੁਰਮਤਿ ਤਾਰੇ ॥੩॥ ਗੁਰਮਤਿ ਨਾਮੁ ਦਮੋਦਰੁ ਪਾਇਆ; ਹਰਿ ਹਰਿ ਨਾਮੁ ਉਰਿ ਧਾਰੇ ॥ ਹਰਿ ਹਰਿ ਕਥਾ ਬਨੀ ਅਤਿ ਮੀਠੀ; ਜਿਉ ਗੂੰਗਾ ਗਟਕ ਸਮੑਾਰੇ ॥੪॥ ਰਸਨਾ ਸਾਦ ਚਖੈ ਭਾਇ ਦੂਜੈ; ਅਤਿ ਫੀਕੇ ਲੋਭ ਬਿਕਾਰੇ ॥ ਜੋ ਗੁਰਮੁਖਿ ਸਾਦ ਚਖਹਿ ਰਾਮ ਨਾਮਾ; ਸਭ ਅਨ ਰਸ ਸਾਦ ਬਿਸਾਰੇ ॥੫॥ ਗੁਰਮਤਿ ਰਾਮ ਨਾਮੁ ਧਨੁ ਪਾਇਆ; ਸੁਣਿ ਕਹਤਿਆ ਪਾਪ ਨਿਵਾਰੇ ॥ ਧਰਮ ਰਾਇ ਜਮੁ ਨੇੜਿ. ਨ ਆਵੈ; ਮੇਰੇ ਠਾਕੁਰ ਕੇ ਜਨ ਪਿਆਰੇ ॥੬॥ ਸਾਸ ਸਾਸ ਸਾਸ ਹੈ ਜੇਤੇ; ਮੈ. ਗੁਰਮਤਿ ਨਾਮੁ ਸਮੑਾਰੇ ॥ ਸਾਸੁ ਸਾਸੁ ਜਾਇ, ਨਾਮੈ ਬਿਨੁ; ਸੋ ਬਿਰਥਾ ਸਾਸੁ ਬਿਕਾਰੇ ॥੭॥ ਕ੍ਰਿਪਾ ਕ੍ਰਿਪਾ ਕਰਿ ਦੀਨ. ਪ੍ਰਭ ਸਰਨੀ; ਮੋ ਕਉ ਹਰਿ ਜਨ ਮੇਲਿ ਪਿਆਰੇ ॥
Источники и права