couponatlas.

Гуру Грантх Сахиб (гурмукхи): Анг 981

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾਨਕ ਦਾਸਨਿ ਦਾਸੁ ਕਹਤੁ ਹੈ; ਹਮ ਦਾਸਨ ਕੇ ਪਨਿਹਾਰੇ ॥੮॥੧॥ ਨਟ ਮਹਲਾ ੪ ॥ ਰਾਮ; ਹਮ ਪਾਥਰ ਨਿਰਗੁਨੀਆਰੇ ॥ ਕ੍ਰਿਪਾ ਕ੍ਰਿਪਾ ਕਰਿ ਗੁਰੂ ਮਿਲਾਏ; ਹਮ ਪਾਹਨ. ਸਬਦਿ ਗੁਰ ਤਾਰੇ ॥੧॥ ਰਹਾਉ ॥ ਸਤਿਗੁਰ ਨਾਮੁ ਦ੍ਰਿੜਾਏ. ਅਤਿ ਮੀਠਾ; ਮੈਲਾਗਰੁ ਮਲਗਾਰੇ ॥ ਨਾਮੈ ਸੁਰਤਿ ਵਜੀ ਹੈ ਦਹ ਦਿਸਿ; ਹਰਿ ਮੁਸਕੀ ਮੁਸਕ ਗੰਧਾਰੇ ॥੧॥ ਤੇਰੀ ਨਿਰਗੁਣ ਕਥਾ. ਕਥਾ ਹੈ ਮੀਠੀ; ਗੁਰਿ. ਨੀਕੇ ਬਚਨ ਸਮਾਰੇ ॥ ਗਾਵਤ ਗਾਵਤ ਹਰਿ ਗੁਨ ਗਾਏ; ਗੁਨ ਗਾਵਤ. ਗੁਰਿ ਨਿਸਤਾਰੇ ॥੨॥ ਬਿਬੇਕੁ ਗੁਰੂ ਗੁਰੂ ਸਮਦਰਸੀ; ਤਿਸੁ ਮਿਲੀਐ ਸੰਕ ਉਤਾਰੇ ॥ ਸਤਿਗੁਰ ਮਿਲਿਐ. ਪਰਮ ਪਦੁ ਪਾਇਆ; ਹਉ. ਸਤਿਗੁਰ ਕੈ ਬਲਿਹਾਰੇ ॥੩॥ ਪਾਖੰਡ ਪਾਖੰਡ ਕਰਿ ਕਰਿ ਭਰਮੇ; ਲੋਭੁ ਪਾਖੰਡੁ ਜਗਿ ਬੁਰਿਆਰੇ ॥ ਹਲਤਿ ਪਲਤਿ ਦੁਖਦਾਈ ਹੋਵਹਿ; ਜਮਕਾਲੁ ਖੜਾ ਸਿਰਿ ਮਾਰੇ ॥੪॥ ਉਗਵੈ ਦਿਨਸੁ. ਆਲੁ ਜਾਲੁ ਸਮੑਾਲੈ; ਬਿਖੁ ਮਾਇਆ ਕੇ ਬਿਸਥਾਰੇ ॥ ਆਈ ਰੈਨਿ. ਭਇਆ ਸੁਪਨੰਤਰੁ; ਬਿਖੁ ਸੁਪਨੈ ਭੀ, ਦੁਖ ਸਾਰੇ ॥੫॥ ਕਲਰੁ ਖੇਤੁ ਲੈ ਕੂੜੁ ਜਮਾਇਆ; ਸਭ ਕੂੜੈ ਕੇ ਖਲਵਾਰੇ ॥ ਸਾਕਤ ਨਰ ਸਭਿ ਭੂਖ ਭੁਖਾਨੇ; ਦਰਿ ਠਾਢੇ ਜਮ ਜੰਦਾਰੇ ॥੬॥ ਮਨਮੁਖ ਕਰਜੁ ਚੜਿਆ ਬਿਖੁ ਭਾਰੀ; ਉਤਰੈ ਸਬਦੁ ਵੀਚਾਰੇ ॥ ਜਿਤਨੇ ਕਰਜ ਕਰਜ ਕੇ ਮੰਗੀਏ; ਕਰਿ ਸੇਵਕ ਪਗਿ ਲਗਿ ਵਾਰੇ ॥੭॥ ਜਗੰਨਾਥ. ਸਭਿ ਜੰਤ੍ਰ ਉਪਾਏ; ਨਕਿ ਖੀਨੀ, ਸਭ ਨਥਹਾਰੇ ॥ ਨਾਨਕ. ਪ੍ਰਭੁ ਖਿੰਚੈ ਤਿਵ ਚਲੀਐ; ਜਿਉ ਭਾਵੈ ਰਾਮ ਪਿਆਰੇ ॥੮॥੨॥ ਨਟ ਮਹਲਾ ੪ ॥ ਰਾਮ; ਹਰਿ ਅੰਮ੍ਰਿਤ ਸਰਿ ਨਾਵਾਰੇ ॥ ਸਤਿਗੁਰਿ ਗਿਆਨੁ ਮਜਨੁ ਹੈ ਨੀਕੋ; ਮਿਲਿ. ਕਲਮਲ ਪਾਪ ਉਤਾਰੇ ॥੧॥ ਰਹਾਉ ॥ ਸੰਗਤਿ ਕਾ ਗੁਨੁ ਬਹੁਤੁ ਅਧਿਕਾਈ; ਪੜਿ ਸੂਆ. ਗਨਕ ਉਧਾਰੇ ॥ ਪਰਸਨ ਪਰਸ ਭਏ ਕੁਬਿਜਾ ਕਉ; ਲੈ ਬੈਕੁੰਠਿ ਸਿਧਾਰੇ ॥੧॥ ਅਜਾਮਲ ਪ੍ਰੀਤਿ ਪੁਤ੍ਰ ਪ੍ਰਤਿ ਕੀਨੀ; ਕਰਿ ਨਾਰਾਇਣ ਬੋਲਾਰੇ ॥ ਮੇਰੇ ਠਾਕੁਰ ਕੈ ਮਨਿ ਭਾਇ ਭਾਵਨੀ; ਜਮਕੰਕਰ ਮਾਰਿ ਬਿਦਾਰੇ ॥੨॥ ਮਾਨੁਖੁ. ਕਥੈ ਕਥਿ ਲੋਕ ਸੁਨਾਵੈ; ਜੋ ਬੋਲੈ ਸੋ. ਨ ਬੀਚਾਰੇ ॥ ਸਤਸੰਗਤਿ ਮਿਲੈ ਤ ਦਿੜਤਾ ਆਵੈ; ਹਰਿ ਰਾਮ ਨਾਮਿ ਨਿਸਤਾਰੇ ॥੩॥ ਜਬ ਲਗੁ ਜੀਉ ਪਿੰਡੁ ਹੈ ਸਾਬਤੁ; ਤਬ ਲਗਿ ਕਿਛੁ. ਨ ਸਮਾਰੇ ॥ ਜਬ ਘਰ ਮੰਦਰਿ ਆਗਿ ਲਗਾਨੀ; ਕਢਿ ਕੂਪੁ. ਕਢੈ ਪਨਿਹਾਰੇ ॥੪॥ ਸਾਕਤ ਸਿਉ ਮਨ ਮੇਲੁ. ਨ ਕਰੀਅਹੁ; ਜਿਨਿ ਹਰਿ ਹਰਿ ਨਾਮੁ ਬਿਸਾਰੇ ॥ ਸਾਕਤ ਬਚਨ ਬਿਛੂਆ ਜਿਉ ਡਸੀਐ; ਤਜਿ ਸਾਕਤ ਪਰੈ ਪਰਾਰੇ ॥੫॥
Источники и права