couponatlas.

Гуру Грантх Сахиб (гурмукхи): Анг 983

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮੇਰੇ ਸਤਿਗੁਰ ਕੇ ਮਨਿ ਬਚਨ. ਨ ਭਾਏ; ਸਭ ਫੋਕਟ ਚਾਰ ਸੀਗਾਰੇ ॥੩॥ ਮਟਕਿ ਮਟਕਿ ਚਲੁ ਸਖੀ ਸਹੇਲੀ; ਮੇਰੇ ਠਾਕੁਰ ਕੇ ਗੁਨ ਸਾਰੇ ॥ ਗੁਰਮੁਖਿ ਸੇਵਾ ਮੇਰੇ ਪ੍ਰਭ ਭਾਈ; ਮੈ. ਸਤਿਗੁਰ ਅਲਖੁ ਲਖਾਰੇ ॥੪॥ ਨਾਰੀ ਪੁਰਖੁ. ਪੁਰਖੁ ਸਭ ਨਾਰੀ; ਸਭੁ ਏਕੋ ਪੁਰਖੁ ਮੁਰਾਰੇ ॥ ਸੰਤ ਜਨਾ ਕੀ ਰੇਨੁ ਮਨਿ ਭਾਈ; ਮਿਲਿ ਹਰਿ ਜਨ ਹਰਿ ਨਿਸਤਾਰੇ ॥੫॥ ਗ੍ਰਾਮ ਗ੍ਰਾਮ ਨਗਰ ਸਭ ਫਿਰਿਆ; ਰਿਦ ਅੰਤਰਿ ਹਰਿ ਜਨ ਭਾਰੇ ॥ ਸਰਧਾ ਸਰਧਾ ਉਪਾਇ ਮਿਲਾਏ; ਮੋ ਕਉ. ਹਰਿ ਗੁਰ ਗੁਰਿ ਨਿਸਤਾਰੇ ॥੬॥ ਪਵਨ ਸੂਤੁ ਸਭੁ ਨੀਕਾ ਕਰਿਆ; ਸਤਿਗੁਰਿ ਸਬਦੁ ਵੀਚਾਰੇ ॥ ਨਿਜ ਘਰਿ ਜਾਇ ਅੰਮ੍ਰਿਤ ਰਸੁ ਪੀਆ; ਬਿਨੁ ਨੈਨਾ. ਜਗਤੁ ਨਿਹਾਰੇ ॥੭॥ ਤਉ ਗੁਨ ਈਸ ਬਰਨਿ. ਨਹੀ ਸਾਕਉ; ਤੁਮ ਮੰਦਰ. ਹਮ ਨਿਕ ਕੀਰੇ ॥ ਨਾਨਕ ਕ੍ਰਿਪਾ ਕਰਹੁ ਗੁਰ ਮੇਲਹੁ; ਮੈ ਰਾਮੁ ਜਪਤ ਮਨੁ ਧੀਰੇ ॥੮॥੫॥ ਨਟ ਮਹਲਾ ੪ ॥ ਮੇਰੇ ਮਨ; ਭਜੁ ਠਾਕੁਰ ਅਗਮ ਅਪਾਰੇ ॥ ਹਮ ਪਾਪੀ ਬਹੁ ਨਿਰਗੁਣੀਆਰੇ; ਕਰਿ ਕਿਰਪਾ ਗੁਰਿ ਨਿਸਤਾਰੇ ॥੧॥ ਰਹਾਉ ॥ ਸਾਧੂ ਪੁਰਖ ਸਾਧ ਜਨ ਪਾਏ; ਇਕ ਬਿਨਉ ਕਰਉ ਗੁਰ ਪਿਆਰੇ ॥ ਰਾਮ ਨਾਮੁ ਧਨੁ ਪੂਜੀ ਦੇਵਹੁ; ਸਭੁ ਤਿਸਨਾ ਭੂਖ ਨਿਵਾਰੇ ॥੧॥ ਪਚੈ ਪਤੰਗੁ ਮ੍ਰਿਗ, ਭ੍ਰਿੰਗ ਕੁੰਚਰ ਮੀਨ; ਇਕ ਇੰਦ੍ਰੀ ਪਕਰਿ ਸਘਾਰੇ ॥ ਪੰਚ ਭੂਤ ਸਬਲ ਹੈ ਦੇਹੀ; ਗੁਰੁ ਸਤਿਗੁਰੁ ਪਾਪ ਨਿਵਾਰੇ ॥੨॥ ਸਾਸਤ੍ਰ ਬੇਦ ਸੋਧਿ ਸੋਧਿ ਦੇਖੇ; ਮੁਨਿ ਨਾਰਦ ਬਚਨ ਪੁਕਾਰੇ ॥ ਰਾਮ ਨਾਮੁ ਪੜਹੁ ਗਤਿ ਪਾਵਹੁ; ਸਤਸੰਗਤਿ ਗੁਰਿ ਨਿਸਤਾਰੇ ॥੩॥ ਪ੍ਰੀਤਮ ਪ੍ਰੀਤਿ ਲਗੀ ਪ੍ਰਭ ਕੇਰੀ; ਜਿਵ ਸੂਰਜੁ ਕਮਲੁ ਨਿਹਾਰੇ ॥ ਮੇਰ ਸੁਮੇਰ. ਮੋਰੁ ਬਹੁ ਨਾਚੈ; ਜਬ ਉਨਵੈ ਘਨ ਘਨਹਾਰੇ ॥੪॥ ਸਾਕਤ ਕਉ. ਅੰਮ੍ਰਿਤ ਬਹੁ ਸਿੰਚਹੁ; ਸਭ ਡਾਲ ਫੂਲ, ਬਿਸੁਕਾਰੇ ॥ ਜਿਉ ਜਿਉ ਨਿਵਹਿ. ਸਾਕਤ ਨਰ ਸੇਤੀ; ਛੇੜਿ ਛੇੜਿ ਕਢੈ ਬਿਖੁ ਖਾਰੇ ॥੫॥ ਸੰਤਨ ਸੰਤ ਸਾਧ. ਮਿਲਿ ਰਹੀਐ; ਗੁਣ ਬੋਲਹਿ ਪਰਉਪਕਾਰੇ ॥ ਸੰਤੈ ਸੰਤੁ ਮਿਲੈ. ਮਨੁ ਬਿਗਸੈ; ਜਿਉ ਜਲ ਮਿਲਿ ਕਮਲ ਸਵਾਰੇ ॥੬॥ ਲੋਭ ਲਹਰਿ ਸਭੁ ਸੁਆਨੁ ਹਲਕੁ ਹੈ; ਹਲਕਿਓ ਸਭਹਿ ਬਿਗਾਰੇ ॥ ਮੇਰੇ ਠਾਕੁਰ ਕੈ ਦੀਬਾਨਿ ਖਬਰਿ ਹੋੁਈ; ਗੁਰਿ ਗਿਆਨੁ ਖੜਗੁ ਲੈ ਮਾਰੇ ॥੭॥ ਰਾਖੁ ਰਾਖੁ ਰਾਖੁ ਪ੍ਰਭ ਮੇਰੇ; ਮੈ ਰਾਖਹੁ ਕਿਰਪਾ ਧਾਰੇ ॥ ਨਾਨਕ. ਮੈ ਧਰ ਅਵਰ. ਨ ਕਾਈ; ਮੈ. ਸਤਿਗੁਰੁ ਗੁਰੁ ਨਿਸਤਾਰੇ ॥੮॥੬॥ ਛਕਾ ੧ ॥
Источники и права