couponatlas.

Гуру Грантх Сахиб (гурмукхи): Анг 984

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰਾਗੁ ਮਾਲੀ ਗਉੜਾ ਮਹਲਾ ੪ ॥ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਅਨਿਕ ਜਤਨ ਕਰਿ ਰਹੇ; ਹਰਿ ਅੰਤੁ. ਨਾਹੀ ਪਾਇਆ ॥ ਹਰਿ ਅਗਮ ਅਗਮ ਅਗਾਧਿ ਬੋਧਿ; ਆਦੇਸੁ ਹਰਿ ਪ੍ਰਭ ਰਾਇਆ ॥੧॥ ਰਹਾਉ ॥ ਕਾਮੁ ਕ੍ਰੋਧੁ ਲੋਭੁ ਮੋਹੁ; ਨਿਤ ਝਗਰਤੇ ਝਗਰਾਇਆ ॥ ਹਮ ਰਾਖੁ ਰਾਖੁ ਦੀਨ ਤੇਰੇ; ਹਰਿ ਸਰਨਿ ਹਰਿ ਪ੍ਰਭ ਆਇਆ ॥੧॥ ਸਰਣਾਗਤੀ ਪ੍ਰਭ ਪਾਲਤੇ; ਹਰਿ ਭਗਤਿ ਵਛਲੁ ਨਾਇਆ ॥ ਪ੍ਰਹਿਲਾਦੁ ਜਨੁ. ਹਰਨਾਖਿ ਪਕਰਿਆ; ਹਰਿ ਰਾਖਿ ਲੀਓ ਤਰਾਇਆ ॥੨॥ ਹਰਿ ਚੇਤਿ ਰੇ ਮਨ. ਮਹਲੁ ਪਾਵਣ; ਸਭ ਦੂਖ ਭੰਜਨੁ ਰਾਇਆ ॥ ਭਉ ਜਨਮ ਮਰਨ ਨਿਵਾਰਿ ਠਾਕੁਰ; ਹਰਿ ਗੁਰਮਤੀ ਪ੍ਰਭੁ ਪਾਇਆ ॥੩॥ ਹਰਿ. ਪਤਿਤ ਪਾਵਨ ਨਾਮੁ ਸੁਆਮੀ; ਭਉ ਭਗਤ ਭੰਜਨੁ ਗਾਇਆ ॥ ਹਰਿ ਹਾਰੁ ਹਰਿ ਉਰਿ ਧਾਰਿਓ; ਜਨ ਨਾਨਕ. ਨਾਮਿ ਸਮਾਇਆ ॥੪॥੧॥ ਮਾਲੀ ਗਉੜਾ ਮਹਲਾ ੪ ॥ ਜਪਿ ਮਨ; ਰਾਮ ਨਾਮੁ ਸੁਖਦਾਤਾ ॥ ਸਤਸੰਗਤਿ ਮਿਲਿ ਹਰਿ ਸਾਦੁ ਆਇਆ; ਗੁਰਮੁਖਿ ਬ੍ਰਹਮੁ ਪਛਾਤਾ ॥੧॥ ਰਹਾਉ ॥ ਵਡਭਾਗੀ ਗੁਰ ਦਰਸਨੁ ਪਾਇਆ; ਗੁਰਿ ਮਿਲਿਐ. ਹਰਿ ਪ੍ਰਭੁ ਜਾਤਾ ॥ ਦੁਰਮਤਿ ਮੈਲੁ. ਗਈ ਸਭ ਨੀਕਰਿ; ਹਰਿ ਅੰਮ੍ਰਿਤਿ, ਹਰਿ ਸਰਿ ਨਾਤਾ ॥੧॥ ਧਨੁ ਧਨੁ ਸਾਧ. ਜਿਨੑੀ ਹਰਿ ਪ੍ਰਭੁ ਪਾਇਆ; ਤਿਨੑ ਪੂਛਉ. ਹਰਿ ਕੀ ਬਾਤਾ ॥ ਪਾਇ ਲਗਉ, ਨਿਤ ਕਰਉ ਜੁਦਰੀਆ; ਹਰਿ ਮੇਲਹੁ ਕਰਮਿ ਬਿਧਾਤਾ ॥੨॥ ਲਿਲਾਟ ਲਿਖੇ ਪਾਇਆ ਗੁਰੁ ਸਾਧੂ; ਗੁਰ ਬਚਨੀ ਮਨੁ ਤਨੁ ਰਾਤਾ ॥ ਹਰਿ ਪ੍ਰਭ ਆਇ ਮਿਲੇ ਸੁਖੁ ਪਾਇਆ; ਸਭ ਕਿਲਵਿਖ ਪਾਪ ਗਵਾਤਾ ॥੩॥ ਰਾਮ ਰਸਾਇਣੁ ਜਿਨੑ ਗੁਰਮਤਿ ਪਾਇਆ; ਤਿਨੑ ਕੀ ਊਤਮ ਬਾਤਾ ॥ ਤਿਨ ਕੀ ਪੰਕ ਪਾਈਐ ਵਡਭਾਗੀ; ਜਨ ਨਾਨਕੁ. ਚਰਨਿ ਪਰਾਤਾ ॥੪॥੨॥
Источники и права