couponatlas.

Гуру Грантх Сахиб (гурмукхи): Анг 986

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮੇਰੇ ਮਨ ਹਰਿ ਭਜੁ; ਸਭ ਕਿਲਬਿਖ ਕਾਟ ॥ ਹਰਿ ਹਰਿ ਉਰ ਧਾਰਿਓ ਗੁਰਿ ਪੂਰੈ; ਮੇਰਾ ਸੀਸੁ ਕੀਜੈ ਗੁਰ ਵਾਟ ॥੧॥ ਰਹਾਉ ॥ ਮੇਰੇ ਹਰਿ ਪ੍ਰਭ ਕੀ ਮੈ ਬਾਤ ਸੁਨਾਵੈ; ਤਿਸੁ ਮਨੁ ਦੇਵਉ ਕਟਿ ਕਾਟ ॥ ਹਰਿ ਸਾਜਨੁ ਮੇਲਿਓ ਗੁਰਿ ਪੂਰੈ; ਗੁਰ ਬਚਨਿ ਬਿਕਾਨੋ ਹਟਿ ਹਾਟ ॥੧॥ ਮਕਰ ਪ੍ਰਾਗਿ ਦਾਨੁ ਬਹੁ ਕੀਆ; ਸਰੀਰੁ ਦੀਓ ਅਧ ਕਾਟਿ ॥ ਬਿਨੁ ਹਰਿ ਨਾਮ ਕੋ ਮੁਕਤਿ. ਨ ਪਾਵੈ; ਬਹੁ ਕੰਚਨੁ ਦੀਜੈ ਕਟਿ ਕਾਟ ॥੨॥ ਹਰਿ ਕੀਰਤਿ ਗੁਰਮਤਿ ਜਸੁ ਗਾਇਓ; ਮਨਿ ਉਘਰੇ ਕਪਟ ਕਪਾਟ ॥ ਤ੍ਰਿਕੁਟੀ ਫੋਰਿ. ਭਰਮੁ ਭਉ ਭਾਗਾ; ਲਜ ਭਾਨੀ ਮਟੁਕੀ ਮਾਟ ॥੩॥ ਕਲਜੁਗਿ. ਗੁਰੁ ਪੂਰਾ ਤਿਨ ਪਾਇਆ; ਜਿਨ ਧੁਰਿ ਮਸਤਕਿ ਲਿਖੇ ਲਿਲਾਟ ॥ ਜਨ ਨਾਨਕ. ਰਸੁ ਅੰਮ੍ਰਿਤੁ ਪੀਆ; ਸਭ ਲਾਥੀ ਭੂਖ ਤਿਖਾਟ ॥੪॥੬॥ ਛਕਾ ੧ ॥ ਮਾਲੀ ਗਉੜਾ ਮਹਲਾ ੫ ॥ ੴ ਸਤਿਗੁਰ ਪ੍ਰਸਾਦਿ ॥ ਰੇ ਮਨ ਟਹਲ ਹਰਿ; ਸੁਖ ਸਾਰ ॥ ਅਵਰ ਟਹਲਾ ਝੂਠੀਆ; ਨਿਤ ਕਰੈ ਜਮੁ ਸਿਰਿ ਮਾਰ ॥੧॥ ਰਹਾਉ ॥ ਜਿਨਾ ਮਸਤਕਿ ਲੀਖਿਆ; ਤੇ ਮਿਲੇ ਸੰਗਾਰ ॥ ਸੰਸਾਰੁ ਭਉਜਲੁ ਤਾਰਿਆ; ਹਰਿ ਸੰਤ ਪੁਰਖ ਅਪਾਰ ॥੧॥ ਨਿਤ ਚਰਨ ਸੇਵਹੁ ਸਾਧ ਕੇ; ਤਜਿ ਲੋਭ ਮੋਹ ਬਿਕਾਰ ॥ ਸਭ ਤਜਹੁ ਦੂਜੀ ਆਸੜੀ; ਰਖੁ ਆਸ ਇਕ ਨਿਰੰਕਾਰ ॥੨॥ ਇਕਿ ਭਰਮਿ ਭੂਲੇ ਸਾਕਤਾ; ਬਿਨੁ ਗੁਰ. ਅੰਧ ਅੰਧਾਰ ॥ ਧੁਰਿ ਹੋਵਨਾ ਸੁ ਹੋਇਆ; ਕੋ. ਨ ਮੇਟਣਹਾਰ ॥੩॥ ਅਗਮ ਰੂਪੁ ਗੋਬਿੰਦ ਕਾ; ਅਨਿਕ ਨਾਮ ਅਪਾਰ ॥ ਧਨੁ ਧੰਨੁ ਤੇ ਜਨ ਨਾਨਕਾ; ਜਿਨ ਹਰਿ ਨਾਮਾ ਉਰਿ ਧਾਰ ॥੪॥੧॥ ਮਾਲੀ ਗਉੜਾ ਮਹਲਾ ੫ ॥ ਰਾਮ ਨਾਮ ਕਉ; ਨਮਸਕਾਰ ॥ ਜਾਸੁ ਜਪਤ; ਹੋਵਤ ਉਧਾਰ ॥੧॥ ਰਹਾਉ ॥ ਜਾ ਕੈ ਸਿਮਰਨਿ; ਮਿਟਹਿ ਧੰਧ ॥ ਜਾ ਕੈ ਸਿਮਰਨਿ; ਛੂਟਹਿ ਬੰਧ ॥ ਜਾ ਕੈ ਸਿਮਰਨਿ; ਮੂਰਖ ਚਤੁਰ ॥ ਜਾ ਕੈ ਸਿਮਰਨਿ; ਕੁਲਹ ਉਧਰ ॥੧॥ ਜਾ ਕੈ ਸਿਮਰਨਿ; ਭਉ ਦੁਖ ਹਰੈ ॥ ਜਾ ਕੈ ਸਿਮਰਨਿ; ਅਪਦਾ ਟਰੈ ॥ ਜਾ ਕੈ ਸਿਮਰਨਿ; ਮੁਚਤ ਪਾਪ ॥ ਜਾ ਕੈ ਸਿਮਰਨਿ; ਨਹੀ ਸੰਤਾਪ ॥੨॥ ਜਾ ਕੈ ਸਿਮਰਨਿ; ਰਿਦ ਬਿਗਾਸ ॥ ਜਾ ਕੈ ਸਿਮਰਨਿ; ਕਵਲਾ ਦਾਸਿ ॥ ਜਾ ਕੈ ਸਿਮਰਨਿ; ਨਿਧਿ ਨਿਧਾਨ ॥ ਜਾ ਕੈ ਸਿਮਰਨਿ; ਤਰੇ ਨਿਦਾਨ ॥੩॥ ਪਤਿਤ. ਪਾਵਨੁ; ਨਾਮੁ ਹਰੀ ॥ ਕੋਟਿ ਭਗਤ ਉਧਾਰੁ ਕਰੀ ॥ ਹਰਿ ਦਾਸ ਦਾਸਾ; ਦੀਨੁ ਸਰਨ ॥ ਨਾਨਕ ਮਾਥਾ; ਸੰਤ ਚਰਨ ॥੪॥੨॥ ਮਾਲੀ ਗਉੜਾ ਮਹਲਾ ੫ ॥ ਐਸੋ ਸਹਾਈ; ਹਰਿ ਕੋ ਨਾਮ ॥ ਸਾਧਸੰਗਤਿ ਭਜੁ; ਪੂਰਨ ਕਾਮ ॥੧॥ ਰਹਾਉ ॥ ਬੂਡਤ ਕਉ; ਜੈਸੇ ਬੇੜੀ ਮਿਲਤ ॥
Источники и права