couponatlas.

Гуру Грантх Сахиб (гурмукхи): Анг 989

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰਾਗੁ ਮਾਰੂ ਮਹਲਾ ੧ ਘਰੁ ੧ ਚਉਪਦੇ ॥ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਸਲੋਕੁ ॥ ਸਾਜਨ ਤੇਰੇ ਚਰਨ ਕੀ; ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ; ਪੇਖਉ ਸਦਾ ਹਜੂਰਿ ॥੧॥ ਸਬਦ ॥ ਪਿਛਹੁ ਰਾਤੀ ਸਦੜਾ; ਨਾਮੁ ਖਸਮ ਕਾ ਲੇਹਿ ॥ ਖੇਮੇ ਛਤ੍ਰ ਸਰਾਇਚੇ; ਦਿਸਨਿ ਰਥ ਪੀੜੇ ॥ ਜਿਨੀ. ਤੇਰਾ ਨਾਮੁ ਧਿਆਇਆ; ਤਿਨ ਕਉ ਸਦਿ ਮਿਲੇ ॥੧॥ ਬਾਬਾ; ਮੈ ਕਰਮਹੀਣ ਕੂੜਿਆਰ ॥ ਨਾਮੁ. ਨ ਪਾਇਆ ਤੇਰਾ; ਅੰਧਾ ਭਰਮਿ ਭੂਲਾ. ਮਨੁ ਮੇਰਾ ॥੧॥ ਰਹਾਉ ॥ ਸਾਦ ਕੀਤੇ, ਦੁਖ ਪਰਫੁੜੇ; ਪੂਰਬਿ ਲਿਖੇ ਮਾਇ ॥ ਸੁਖ ਥੋੜੇ. ਦੁਖ ਅਗਲੇ; ਦੂਖੇ ਦੂਖਿ ਵਿਹਾਇ ॥੨॥ ਵਿਛੁੜਿਆ ਕਾ ਕਿਆ ਵੀਛੁੜੈ; ਮਿਲਿਆ ਕਾ ਕਿਆ ਮੇਲੁ ॥ ਸਾਹਿਬੁ ਸੋ ਸਾਲਾਹੀਐ; ਜਿਨਿ ਕਰਿ ਦੇਖਿਆ ਖੇਲੁ ॥੩॥ ਸੰਜੋਗੀ ਮੇਲਾਵੜਾ; ਇਨਿ ਤਨਿ ਕੀਤੇ ਭੋਗ ॥ ਵਿਜੋਗੀ ਮਿਲਿ ਵਿਛੁੜੇ; ਨਾਨਕ. ਭੀ ਸੰਜੋਗ ॥੪॥੧॥ ਮਾਰੂ ਮਹਲਾ ੧ ॥ ਮਿਲਿ ਮਾਤ ਪਿਤਾ; ਪਿੰਡੁ ਕਮਾਇਆ ॥ ਤਿਨਿ ਕਰਤੈ; ਲੇਖੁ ਲਿਖਾਇਆ ॥ ਲਿਖੁ; ਦਾਤਿ ਜੋਤਿ ਵਡਿਆਈ ॥ ਮਿਲਿ ਮਾਇਆ; ਸੁਰਤਿ ਗਵਾਈ ॥੧॥ ਮੂਰਖ ਮਨ; ਕਾਹੇ ਕਰਸਹਿ ਮਾਣਾ ॥ ਉਠਿ ਚਲਣਾ; ਖਸਮੈ ਭਾਣਾ ॥੧॥ ਰਹਾਉ ॥ ਤਜਿ ਸਾਦ; ਸਹਜ ਸੁਖੁ ਹੋਈ ॥ ਘਰ ਛਡਣੇ; ਰਹੈ ਨ ਕੋਈ ॥ ਕਿਛੁ ਖਾਜੈ; ਕਿਛੁ ਧਰਿ ਜਾਈਐ ॥ ਜੇ ਬਾਹੁੜਿ; ਦੁਨੀਆ ਆਈਐ ॥੨॥ ਸਜੁ ਕਾਇਆ; ਪਟੁ ਹਢਾਏ ॥ ਫੁਰਮਾਇਸਿ ਬਹੁਤੁ ਚਲਾਏ ॥ ਕਰਿ ਸੇਜ ਸੁਖਾਲੀ ਸੋਵੈ ॥ ਹਥੀ ਪਉਦੀ; ਕਾਹੇ ਰੋਵੈ ॥੩॥ ਘਰ ਘੁੰਮਣਵਾਣੀ; ਭਾਈ ॥
Источники и права