couponatlas.

Гуру Грантх Сахиб (гурмукхи): Анг 997

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਰਮੁਖਾ ਮਨਿ ਪਰਤੀਤਿ ਹੈ; ਗੁਰਿ ਪੂਰੈ. ਨਾਮਿ ਸਮਾਣੀ ॥੧॥ ਮਨ ਮੇਰੇ; ਮੈ. ਹਰਿ ਹਰਿ ਕਥਾ ਮਨਿ ਭਾਣੀ ॥ ਹਰਿ ਹਰਿ ਕਥਾ ਨਿਤ ਸਦਾ ਕਰਿ; ਗੁਰਮੁਖਿ ਅਕਥ ਕਹਾਣੀ ॥੧॥ ਰਹਾਉ ॥ ਮੈ ਮਨੁ ਤਨੁ ਖੋਜਿ ਢੰਢੋਲਿਆ; ਕਿਉ ਪਾਈਐ ਅਕਥ ਕਹਾਣੀ ॥ ਸੰਤ ਜਨਾ ਮਿਲਿ ਪਾਇਆ; ਸੁਣਿ ਅਕਥ ਕਥਾ ਮਨਿ ਭਾਣੀ ॥ ਮੇਰੈ ਮਨਿ ਤਨਿ ਨਾਮੁ ਅਧਾਰੁ ਹਰਿ; ਮੈ ਮੇਲੇ ਪੁਰਖੁ ਸੁਜਾਣੀ ॥੨॥ ਗੁਰ ਪੁਰਖੈ ਪੁਰਖੁ ਮਿਲਾਇ ਪ੍ਰਭ; ਮਿਲਿ ਸੁਰਤੀ ਸੁਰਤਿ ਸਮਾਣੀ ॥ ਵਡਭਾਗੀ ਗੁਰੁ ਸੇਵਿਆ; ਹਰਿ ਪਾਇਆ ਸੁਘੜ ਸੁਜਾਣੀ ॥ ਮਨਮੁਖ ਭਾਗ ਵਿਹੂਣਿਆ; ਤਿਨ ਦੁਖੀ ਰੈਣਿ ਵਿਹਾਣੀ ॥੩॥ ਹਮ ਜਾਚਿਕ ਦੀਨ. ਪ੍ਰਭ ਤੇਰਿਆ; ਮੁਖਿ ਦੀਜੈ ਅੰਮ੍ਰਿਤ ਬਾਣੀ ॥ ਸਤਿਗੁਰੁ ਮੇਰਾ ਮਿਤ੍ਰੁ ਪ੍ਰਭ; ਹਰਿ ਮੇਲਹੁ ਸੁਘੜ ਸੁਜਾਣੀ ॥ ਜਨ ਨਾਨਕ ਸਰਣਾਗਤੀ; ਕਰਿ ਕਿਰਪਾ ਨਾਮਿ ਸਮਾਣੀ ॥੪॥੩॥੫॥ ਮਾਰੂ ਮਹਲਾ ੪ ॥ ਹਰਿ ਭਾਉ ਲਗਾ ਬੈਰਾਗੀਆ; ਵਡਭਾਗੀ ਹਰਿ ਮਨਿ ਰਾਖੁ ॥ ਮਿਲਿ ਸੰਗਤਿ ਸਰਧਾ ਊਪਜੈ; ਗੁਰਸਬਦੀ ਹਰਿ ਰਸੁ ਚਾਖੁ ॥ ਸਭੁ ਮਨੁ ਤਨੁ ਹਰਿਆ ਹੋਇਆ; ਗੁਰਬਾਣੀ ਹਰਿ ਗੁਣ ਭਾਖੁ ॥੧॥ ਮਨ ਪਿਆਰਿਆ ਮਿਤ੍ਰਾ; ਹਰਿ ਹਰਿ ਨਾਮ ਰਸੁ ਚਾਖੁ ॥ ਗੁਰਿ ਪੂਰੈ. ਹਰਿ ਪਾਇਆ; ਹਲਤਿ ਪਲਤਿ ਪਤਿ ਰਾਖੁ ॥੧॥ ਰਹਾਉ ॥ ਹਰਿ ਹਰਿ ਨਾਮੁ ਧਿਆਈਐ; ਹਰਿ ਕੀਰਤਿ ਗੁਰਮੁਖਿ ਚਾਖੁ ॥ ਤਨੁ ਧਰਤੀ. ਹਰਿ ਬੀਜੀਐ; ਵਿਚਿ ਸੰਗਤਿ ਹਰਿ ਪ੍ਰਭ ਰਾਖੁ ॥ ਅੰਮ੍ਰਿਤੁ ਹਰਿ ਹਰਿ ਨਾਮੁ ਹੈ; ਗੁਰਿ ਪੂਰੈ. ਹਰਿ ਰਸੁ ਚਾਖੁ ॥੨॥ ਮਨਮੁਖ ਤ੍ਰਿਸਨਾ ਭਰਿ ਰਹੇ; ਮਨਿ ਆਸਾ. ਦਹ ਦਿਸ ਬਹੁ ਲਾਖੁ ॥ ਬਿਨੁ ਨਾਵੈ. ਧ੍ਰਿਗੁ ਜੀਵਦੇ; ਵਿਚਿ ਬਿਸਟਾ ਮਨਮੁਖ ਰਾਖੁ ॥ ਓਇ ਆਵਹਿ ਜਾਹਿ ਭਵਾਈਅਹਿ; ਬਹੁ ਜੋਨੀ ਦੁਰਗੰਧ ਭਾਖੁ ॥੩॥ ਤ੍ਰਾਹਿ ਤ੍ਰਾਹਿ ਸਰਣਾਗਤੀ; ਹਰਿ ਦਇਆ ਧਾਰਿ ਪ੍ਰਭ ਰਾਖੁ ॥ ਸੰਤਸੰਗਤਿ ਮੇਲਾਪੁ ਕਰਿ; ਹਰਿ ਨਾਮੁ ਮਿਲੈ ਪਤਿ ਸਾਖੁ ॥ ਹਰਿ ਹਰਿ ਨਾਮੁ ਧਨੁ ਪਾਇਆ; ਜਨ ਨਾਨਕ. ਗੁਰਮਤਿ ਭਾਖੁ ॥੪॥੪॥੬॥ ਮਾਰੂ ਮਹਲਾ ੪ ਘਰੁ ੫ ॥ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਭਗਤਿ ਭਰੇ ਭੰਡਾਰਾ ॥ ਗੁਰਮੁਖਿ; ਰਾਮੁ ਕਰੇ ਨਿਸਤਾਰਾ ॥ ਜਿਸ ਨੋ ਕ੍ਰਿਪਾ ਕਰੇ ਮੇਰਾ ਸੁਆਮੀ; ਸੋ ਹਰਿ ਕੇ ਗੁਣ ਗਾਵੈ ਜੀਉ ॥੧॥ ਹਰਿ ਹਰਿ ਕ੍ਰਿਪਾ ਕਰੇ; ਬਨਵਾਲੀ ॥ ਹਰਿ ਹਿਰਦੈ; ਸਦਾ ਸਦਾ ਸਮਾਲੀ ॥ ਹਰਿ ਹਰਿ ਨਾਮੁ ਜਪਹੁ ਮੇਰੇ ਜੀਅੜੇ; ਜਪਿ ਹਰਿ ਹਰਿ ਨਾਮੁ ਛਡਾਵੈ ਜੀਉ ॥੧॥ ਰਹਾਉ ॥
Источники и права